ਪੜਚੋਲ ਕਰੋ

Sidhu Moosewala New Song Release | ਸਿੱਧੂ ਮੂਸੇਵਾਲਾ ਦੇ ਪ੍ਰਸ਼ੰਸਕਾਂ ਲਈ ਦੀਵਾਲੀ ਦਾ ਤੋਹਫ਼ਾ, ਰਿਲੀਜ਼ ਹੋ ਰਿਹਾ ਨਵਾਂ ਗਾਣਾ | Watch Out

#sidhumoosewala #Newsong #Watchout #diwaligift

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ਅੱਜ ਦੀਵਾਲੀ ਵਾਲੇ ਦਿਨ ਯਾਨੀ ਕਿ 12 ਨਵੰਬਰ 2023 ਨੂੰ ਰਿਲੀਜ਼ ਹੋਣ ਜਾ ਰਿਹਾ ਹੈ 
ਦੱਸ ਦਈਏ ਕਿ ਮੂਸੇਵਾਲਾ ਦੀ ਮੌਤ ਤੋਂ ਬਾਅਦ ਰਿਲੀਜ਼ ਹੋਣ ਵਾਲਾ ਇਹ ਪੰਜਵਾਂ ਗੀਤ ਹੈ। ਇਹ ਗੀਤ ਨੂੰ ਅੱਜ ਦੁਪਹਿਰ 12 ਵਜੇ ਯੂਟਿਊਬ ਸਣੇ ਸਾਰੀਆਂ ਮਿਊਜ਼ਿਕ ਐਪਲੀਕੇਸ਼ਨਾਂ ‘ਤੇ ਰਿਲੀਜ਼ ਕੀਤਾ ਜਾਵੇਗਾ।
ਮੂਸੇਵਾਲਾ ਦੇ ਪਰਿਵਾਰ ਵਲੋਂ ਨਵੇਂ ਗੀਤ ਦਾ ਪੋਸਟਰ ਸੋਸ਼ਲ ਮੀਡੀਆ ‘ਤੇ ਰਿਲੀਜ਼ ਕੀਤਾ ਗਿਆ ਸੀ।
ਤੇ ਕਿਹਾ ਗਿਆ ਸੀ ਕਿ ਮੂਸੇਵਾਲਾ ਦੇ ਪ੍ਰਸ਼ੰਸਕਾਂ ਲਈ ਇਹ ਗੀਤ  ਦੀਵਾਲੀ ਤੋਹਫਾ ਹੋਵੇਗਾ। 

ਜਿਕਰ ਏ ਖ਼ਾਸ ਹੈ ਕਿ ਪਿਛਲੇ ਸਾਲ ਮਈ 2022 ‘ਚ ਸਿੱਧੂ ਮੂਸੇਵਾਲਾ ਦਾ ਕਤਲ ਹੋ ਗਿਆ ਸੀ। ਇਸ ਤੋਂ ਬਾਅਦ ਪਰਿਵਾਰ ਵਲੋਂ ਸਿੱਧੂ ਦੇ 4 ਗੀਤ ਰਿਲੀਜ਼ ਕੀਤੇ ਜਾ ਚੁੱਕੇ ਹਨ। SYL ਗੀਤ 23 ਜੂਨ 2022 ਨੂੰ ਰਿਲੀਜ਼ ਹੋਇਆ ਸੀ, ਜਿਸ ਵਿੱਚ ਮੂਸੇਵਾਲਾ ਨੇ ਪੰਜਾਬ ਦੇ ਪਾਣੀਆਂ ਦਾ ਮੁੱਦਾ ਉਠਾਇਆ ਸੀ। 
ਦੂਜਾ ਗੀਤ ਵਾਰ ਸੀ। ਜੋ ਪਿਛਲੇ ਸਾਲ 8 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ‘ਤੇ ਰਿਲੀਜ਼ ਹੋਇਆ ਸੀ। 
ਤੀਜਾ ਗੀਤ ਮੇਰਾ ਨਾਮ 7 ਅਪ੍ਰੈਲ 2023 ਨੂੰ ਰਿਲੀਜ਼ ਹੋਇਆ ਸੀ।
ਚੌਥਾ ਗੀਤ ਚੋਰਨੀ 8 ਜੁਲਾਈ 2023 ਨੂੰ ਰਿਲੀਜ਼ ਹੋਇਆ ਸੀ। ਜਿਸ ਨੂੰ ਯੂਟਿਊਬ ‘ਤੇ ਹੁਣ ਤੱਕ 5.4 ਕਰੋੜ ਲੋਕ ਦੇਖ ਚੁੱਕੇ ਹਨ।
ਸੋ ਅੱਜ ਸਿੱਧੂ ਦਾ ਪਰੀ ਰਿਕਾਰਡ ਪੰਜਵਾਂ ਗੀਤ watch out ਰਿਲੀਜ਼ ਹੋਣ ਜਾ ਰਿਹਾ ਹੈ 
ਜਿਸਦਾ ਪ੍ਰਸ਼ੰਸਕਾਂ ਨੂੰ ਬੇਸਬੀ ਨਾਲ ਇੰਤਜ਼ਾਰ ਹੈ |
Subscribe Our Channel: ABP Sanjha https://www.youtube.com/channel/UCYGZ... 
Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube: https://www.youtube.com/user/abpsanjha
Facebook: https://www.facebook.com/abpsanjha/
Twitter: https://twitter.com/abpsanjha

Download ABP App for Apple: https://itunes.apple.com/in/app/abp-l... 
Download ABP App for Android: https://play.google.com/store/apps/de...

ਵੀਡੀਓਜ਼ ਮਨੋਰੰਜਨ

ਹੁਣ AI ਨਾਲ ਚੱਲੇਗੀ ਪੰਜਾਬ ਪੁਲਿਸ! CM ਮਾਨ ਦਾ ਨਵਾਂ ਪਲਾਨ

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਸੁਖਬੀਰ ਬਾਦਲ ‘ਤੇ ਭੜਕੇ CM ਮਾਨ! ਤਿੱਖੇ ਸ਼ਬਦਾਂ ‘ਚ ਕੀਤਾ ਹਮਲਾ
ਖੇਤਾਂ ‘ਚ ਲੱਗੇ ਖੰਭਿਆਂ ‘ਤੇ CM ਮਾਨ ਦਾ ਵੱਡਾ ਬਿਆਨ! ਕੀ ਕਿਹਾ ਸੁਣੋ
ਹੁਣ AI ਨਾਲ ਚੱਲੇਗੀ ਪੰਜਾਬ ਪੁਲਿਸ! CM ਮਾਨ ਦਾ ਨਵਾਂ ਪਲਾਨ
ਹਰ ਕਿਸੇ ਨੂੰ ਨਹੀਂ ਮਿਲੇਗੀ ਗੱਡੀ! CM ਮਾਨ ਨੇ ਬਣਾਇਆ ਨਵਾਂ ਨਿਯਮ
ਕੀ SSF ਬਣੀ ਦੇਸ਼ ਦੀ ਸਭ ਤੋਂ ਵਧੀਆ ਫੋਰਸ? CM ਮਾਨ ਦਾ ਵੱਡਾ ਦਾਅਵਾ

ਟਾਪ ਹੈਡਲਾਈਨ

ਜ਼ੀਰਕਪੁਰ 'ਚ ਇੱਕ ਹੋਰ ਕਾਰੋਬਾਰੀ ਤੋਂ ਮੰਗੀ ਰੰਗਦਾਰੀ, ਜਾਨੋਂ ਮਾਰਨ ਦੀ ਦਿੱਤੀ ਧਮਕੀ; ਪਰਿਵਾਰ 'ਚ ਸਹਿਮ ਦਾ ਮਾਹੌਲ

ਲੁਧਿਆਣਾ 'ਚ ਅੱਜ ਕਾਂਗਰਸ ਬਲਾਕ ਪ੍ਰਧਾਨ ਦਾ ਪੋਸਟਮਾਰਟਮ, ਪੁਲਿਸ ਨੇ ਕਾਬੂ ਕੀਤੇ ਮੁਲਜ਼ਮ; ਛੇਤੀ ਪੁਲਿਸ ਕਰੇਗੀ ਵੱਡਾ ਖੁਲਾਸਾ

Gold Silver Price Today: ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ, ਅੱਜ 11,900 ਰੁਪਏ ਡਿੱਗੀ ਚਾਂਦੀ; ਜਾਣੋ 10 ਗ੍ਰਾਮ ਸਣੇ 22 ਕੈਰੇਟ ਸੋਨਾ ਕਿੰਨਾ ਸਸਤਾ?
ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ, ਅੱਜ 11,900 ਰੁਪਏ ਡਿੱਗੀ ਚਾਂਦੀ; ਜਾਣੋ 10 ਗ੍ਰਾਮ ਸਣੇ 22 ਕੈਰੇਟ ਸੋਨਾ ਕਿੰਨਾ ਸਸਤਾ?
BJP ਦਫਤਰ ਦੇ ਬਾਹਰ ਹੋਏ ਧਮਾਕੇ ਦੇ ਨਵੇਂ ਵੀਡੀਓ ਆਏ ਸਾਹਮਣੇ, ਨਜ਼ਰ ਆਏ ਹਮਲਾਵਰ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼

ਅੰਮ੍ਰਿਤਸਰ ਦੇ ਪਿੰਡ 'ਚ ਹੋਈ ਗੋਲੀਬਾਰੀ, CCTV 'ਚ ਸੁਣਾਈ ਦਿੱਤੀ ਤਾੜ-ਤਾੜ ਗੋਲੀਆਂ ਦੀ ਅਵਾਜ਼; ਪਰਿਵਾਰ 'ਚ ਮੱਚਿਆ ਹੜਕੰਪ

ਈਰਾਨ 'ਤੇ ਕਦੋਂ ਵੱਡਾ ਹਮਲਾ ਕਰਨਗੇ ਟਰੰਪ! ਮਹਾਂਯੁੱਧ ਵਿਚਾਲੇ ਅਮਰੀਕੀ ਰਾਸ਼ਟਰਪਤੀ ਨੇ ਦੱਸਿਆ ਹਮਲੇ ਦਾ ਸਮਾਂ

ਸਵੇਰੇ-ਸਵੇਰੇ ਭੂਚਾਲ ਨਾਲ ਕੰਬੀ ਧਰਤੀ, 7.4 ਰਹੀ ਤੀਬਰਤਾ, ਮੱਚ ਗਈ ਹਫੜਾ-ਦਫੜੀ; ਲੋਕਾਂ 'ਚ ਦਹਿਸ਼ਤ ਦਾ ਮਾਹੌਲ

53 ਸਾਲ ਬਾਅਦ ਚੰਦਰਮਾ ਦਾ ਚੱਕਰ ਲਾਉਣ ਨਿਕਲਿਆ ਇਨਸਾਨ, ਆਰਟੇਮਿਸ 2 ਮਿਸ਼ਨ ਨੇ ਭਰੀ ਇਤਿਹਾਸਕ ਉਡਾਣ

Embed widget