ਪੜਚੋਲ ਕਰੋ
ਹਰਸ਼ਦੀਪ ਕੌਰ ਦੇ ਘਰ ਬੇਟੇ ਨੇ ਲਿਆ ਜਨਮ, ਸੋਸ਼ਲ ਮੀਡੀਆ ਤੇ ਦਿੱਤੀ ਜਾਣਕਾਰੀ
#Harshdeepkaur #Babyboy
ਬਾਲੀਵੁੱਡ ਗਾਇਕਾ ਹਰਸ਼ਦੀਪ ਦੇ ਘਰ ਨਨ੍ਹੇ ਮਹਿਮਾਨ ਦੀ ਐਂਟਰੀ ਹੋਈ ਹੈ. ਜੀ ਹਾਂ ਹਰਸ਼ਦੀਪ ਕੌਰ ਨੇ ਬੇਟੇ ਨੂੰ ਜਨਮ ਦਿੱਤਾ ਹੈ. ਇਸਦੀ ਜਾਣਕਾਰੀ ਉਨ੍ਹਾਂ ਨੇ ਸੋਸ਼ਲ ਮੀਡੀਆ ਅਕਾਊਂਟ ਰਾਹੀਂ ਦਿੱਤੀ ਹੈ..ਇਸ ਮੌਕੇ ਹਰਸ਼ਦੀਪ ਤੇ ਉਨ੍ਹਾਂ ਦੇ ਪਤੀ ਮਨਕੀਤ ਸਿੰਘ ਨੂੰ ਹਰ ਪਾਸਿਓਂ ਵਧਾਈਆਂ ਮਿਲ ਰਹੀਆਂ ਨੇ.
ਹੋਰ ਵੇਖੋ

















