ਪੜਚੋਲ ਕਰੋ

ਗਾਇਕ ਕਾਕਾ ਨੂੰ 'ਔਕਾਤ' ਯਾਦ ਕਰਵਾਉਂਦੇ ਨੇ ਇਹ....

ਗਾਇਕ ਕਾਕਾ ਨੂੰ 'ਔਕਾਤ' ਯਾਦ ਕਰਵਾਉਂਦੇ ਨੇ ਇਹ....

ਪੰਜਾਬੀ ਗਾਇਕ ਕਾਕਾ ਖੂਬ ਸੁਰਖੀਆਂ 'ਚ ਰਹਿੰਦਾ ਹੈ। ਉਸ ਦੇ ਗੀਤਾਂ ਤੋਂ ਜ਼ਿਆਦਾ ਚਰਚਾ ਉਸ ਦੀਆਂ ਸੋਸ਼ਲ ਮੀਡੀਆ ਪੋਸਟਾਂ ਦੀ ਹੁੰਦੀ ਹੈ। ਉਹ ਆਪਣੀ ਪੋਸਟਾਂ ਕਰਕੇ ਸੁਰਖੀਆਂ 'ਚ ਬਣਿਆ ਰਹਿੰਦਾ ਹੈ। ਪਰ ਗਾਇਕ ਕਾਕਾ ਨੂੰ ਮਸ਼ਹੂਰ ਹੋਣਾ ਜਾਂ ਸੁਰਖੀਆਂ 'ਚ ਬਣੇ ਰਹਿਣਾ ਜ਼ਰਾ ਵੀ ਪਸੰਦ ਨਹੀਂ ਹੈ। ਇਹ ਅਸੀਂ ਨਹੀਂ ਕਹਿ ਰਹੇ, ਇਹ ਖੁਦ ਕਾਕੇ ਨੇ ਕਿਹਾ ਹੈ।

ਦਰਅਸਲ ਪੰਜਾਬੀ ਗਾਇਕ ਕਾਕਾ ਨੇ ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਸ਼ੇਅਰ ਕੀਤੀ। ਇਹ ਵੀਡੀਓ ਸ਼ੇਅਰ ਹੁੰਦਿਆਂ ਹੀ ਚਰਚਾ ਦਾ ਵਿਸ਼ਾ ਬਣ ਗਈ। ਇਸ ਵੀਡੀਓ 'ਚ ਕਾਕਾ ਪਹਾੜਾਂ 'ਤੇ ਘੁੰਮਦਾ ਨਜ਼ਰ ਆ ਰਿਹਾ ਹੈ।ਜੋ ਕਿ ਬੇਹੱਦ ਨੌਰਮਲ ਗੱਲ ਹੈ ਲੇਕਿਨ ਇਸ ਵੀਡੀਓ ਦੀ ਕੈਪਸ਼ਨ ਨੇ ਸਭ ਦਾ ਧਿਆਨ ਆਪਣੇ ਵੱਲ ਖਿੱਚ ਲਿਆ ਹੈ। ਕਾਕਾ ਨੇ ਵੀਡੀਓ ਸ਼ੇਅਰ ਕਰਦਿਆਂ ਕੈਪਸ਼ਨ 'ਚ ਲਿਖਿਆ, 'ਜਦੋਂ ਦਾ ਮਸ਼ਹੂਰ ਹੋਇਆਂ ਉਦੋਂ ਤੋਂ ਕੱਲੇ ਰਹਿਣ ਦਾ ਮੌਕਾ ਬਹੁਤ ਘੱਟ ਮਿਲਦੈ, ਮੈਨੂੰ ਬਚਪਨ ਤੋਂ ਈ ਕੱਲੇ ਰਹਿਣ ਦਾ ਸ਼ੌਂਕ ਵੀ ਐ ਤੇ ਆਦਤ ਵੀ, ਮੈਨੂੰ ਭੀੜ ਵਿੱਚ ਤੁਰਨਾ ਸਿਰਫ਼ ਉਦੋਂ ਵਧੀਆ ਲਗਦੈ ਜਦੋਂ ਮੈਨੂੰ ਕੋਈ ਪਛਾਣੇ ਨਾ। ਕੈਨੇਡਾ, ਦੁਬਈ, ਰਸ਼ੀਆ, ਅਰਮੇਨੀਆ, ਕਾਜ਼ਾਖ਼ਸਤਾਨ ਵਰਗੇ ਮੁਲਕਾਂ ਦੀਆਂ ਸੜਕਾਂ, ਗਲ਼ੀਆਂ, ਸੁੰਨਸਾਨ ਰਸਤੇ, ਝੀਲਾਂ ਜਾਂ ਸਮੁੰਦਰਾਂ ਦੇ ਕਿਨਾਰੇ ਮੈਨੂੰ ਮੇਰੀ ਤੁੱਛ ਔਕਾਤ ਦੱਸਦੇ ਰਹਿੰਦੇ ਨੇ।'

ਸੋ ਕੁਲ ਮਿਲਾ ਕੇ ਇੰਝ ਜਾਪਦਾ ਹੈ ਕਿ ਅੱਜ ਦੇ ਸਮੇਂ 'ਚ ਜੋ ਮਸ਼ਹੂਰ ਹੈ ਉਹ ਚਾਹੁੰਦਾ ਹੈ ਕਿ ਉਸਨੂੰ ਕੋਈ ਜਾਣੇ ਪਹਿਚਾਣੇ ਨਾ ਤੇ ਦੂਜੇ ਪਾਸੇ ਉਨ੍ਹਾਂ ਲੋਕਾਂ ਦੀ ਕਮੀ ਨਹੀਂ ਜੋ ਮਸ਼ਹੂਰ ਹੋਣ ਲਾਇ ਦਿਨ ਰਾਤ ਇਕ ਕਰਿ ਬੈਠੇ ਨੇ 
Subscribe Our Channel: ABP Sanjha https://www.youtube.com/channel/UCYGZ0qW3w_dWExE3QzMkwZA/?sub_confirmation=1 Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube: https://www.youtube.com/user/abpsanjha
Facebook: https://www.facebook.com/abpsanjha/
Twitter: https://twitter.com/abpsanjha

Download ABP App for Apple: https://itunes.apple.com/in/app/abp-live-abp-news-abp-ananda/id811114904?mt=8 
Download ABP App for Android: https://play.google.com/store/apps/details?id=com.winit.starnews.hin&hl=en

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਟਾਪ ਹੈਡਲਾਈਨ

Punjabi Singer Accident: ਮਸ਼ਹੂਰ ਸੂਫ਼ੀ ਗਾਇਕ ਦਾ ਭਿਆਨਕ ਐਕਸੀਡੈਂਟ, ਟਰਾਲੇ ਨੇ ਕਾਰ ਨੂੰ ਮਾਰੀ ਜ਼ੋਰਦਾਰ ਟੱਕਰ; ਪਰਿਵਾਰ ਵੀ ਸੀ ਨਾਲ...
ਮਸ਼ਹੂਰ ਸੂਫ਼ੀ ਗਾਇਕ ਦਾ ਭਿਆਨਕ ਐਕਸੀਡੈਂਟ, ਟਰਾਲੇ ਨੇ ਕਾਰ ਨੂੰ ਮਾਰੀ ਜ਼ੋਰਦਾਰ ਟੱਕਰ; ਪਰਿਵਾਰ ਵੀ ਸੀ ਨਾਲ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਕੈਂਸਰ ਤੋਂ ਜੰਗ ਹਾਰਿਆ ਮਸ਼ਹੂਰ ਕਲਾਕਾਰ, ਹਸਪਤਾਲ 'ਚ ਲਏ ਆਖਰੀ ਸਾਹ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਕੈਂਸਰ ਤੋਂ ਜੰਗ ਹਾਰਿਆ ਮਸ਼ਹੂਰ ਕਲਾਕਾਰ, ਹਸਪਤਾਲ 'ਚ ਲਏ ਆਖਰੀ ਸਾਹ...
Mad Sandhu News: ਮੇਕਅੱਪ ਆਰਟਿਸਟ ਮੈਡ ਸੰਧੂ ਦੇ ਕਾਤਲ ਆਏ ਸਾਹਮਣੇ, ਪੋਸਟ ਪਾ ਕੇ ਲਈ ਜ਼ਿੰਮੇਵਾਰੀ, ਬੋਲੇ- 'ਇਹ ਸਾਡੀ...'
ਮੇਕਅੱਪ ਆਰਟਿਸਟ ਮੈਡ ਸੰਧੂ ਦੇ ਕਾਤਲ ਆਏ ਸਾਹਮਣੇ, ਪੋਸਟ ਪਾ ਕੇ ਲਈ ਜ਼ਿੰਮੇਵਾਰੀ, ਬੋਲੇ- 'ਇਹ ਸਾਡੀ...'
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਸੋਸ਼ਲ ਮੀਡੀਆ ਇੰਨਫਲੂਐਂਸਰ ਮੈਡ ਸੰਧੂ ਦਾ ਗੋਲੀ ਮਾਰ ਕੇ ਕਤਲ; ਸੜਕ 'ਤੇ ਖੂਨ ਨਾਲ ਲੱਥਪੱਥ ਮਿਲੀ ਲਾਸ਼...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਸੋਸ਼ਲ ਮੀਡੀਆ ਇੰਨਫਲੂਐਂਸਰ ਮੈਡ ਸੰਧੂ ਦਾ ਗੋਲੀ ਮਾਰ ਕੇ ਕਤਲ; ਸੜਕ 'ਤੇ ਖੂਨ ਨਾਲ ਲੱਥਪੱਥ ਮਿਲੀ ਲਾਸ਼...

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ SAD ਆਗੂ 'ਤੇ FIR, ਨਾਬਾਲਗ ਨੂੰ ਕੀਤਾ ਅਗਵਾ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ SAD ਆਗੂ 'ਤੇ FIR, ਨਾਬਾਲਗ ਨੂੰ ਕੀਤਾ ਅਗਵਾ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ CBI ਦੀ ਛਾਪੇਮਾਰੀ, ਸਾਬਕਾ ਸਰਪੰਚ ਦੀ ਕੋਠੀ 'ਤੇ Raid; ਜਾਣੋ
ਲੁਧਿਆਣਾ 'ਚ CBI ਦੀ ਛਾਪੇਮਾਰੀ, ਸਾਬਕਾ ਸਰਪੰਚ ਦੀ ਕੋਠੀ 'ਤੇ Raid; ਜਾਣੋ
ਦਿੱਲੀ-NCR ਸਣੇ ਪੂਰੇ ਉੱਤਰ ਭਾਰਤ 'ਚ ਲੱਗੇ ਭੂਚਾਲ ਦੇ ਝਟਕੇ, ਉੱਤਰਾਖੰਡ 'ਚ 4.9 ਦੀ ਤੀਬਰਤਾ ਨਾਲ ਹਿੱਲੀ ਧਰਤੀ; ਘਰਾਂ ਤੋਂ ਬਾਹਰ ਭੱਜੇ ਲੋਕ
ਦਿੱਲੀ-NCR ਸਣੇ ਪੂਰੇ ਉੱਤਰ ਭਾਰਤ 'ਚ ਲੱਗੇ ਭੂਚਾਲ ਦੇ ਝਟਕੇ, ਉੱਤਰਾਖੰਡ 'ਚ 4.9 ਦੀ ਤੀਬਰਤਾ ਨਾਲ ਹਿੱਲੀ ਧਰਤੀ; ਘਰਾਂ ਤੋਂ ਬਾਹਰ ਭੱਜੇ ਲੋਕ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਅਕਤੂਬਰ 2026
Punjab News : ਤਰਨਤਾਰਨ ਦੇ ਪਿੰਡ ਤੂਤ 'ਚ AAP ਸਰਪੰਚ ਦਾ ਗੋਲੀਆਂ ਮਾਰ ਕੇ ਕੀਤਾ ਕਤਲ
Punjab News : ਤਰਨਤਾਰਨ ਦੇ ਪਿੰਡ ਤੂਤ 'ਚ AAP ਸਰਪੰਚ ਦਾ ਗੋਲੀਆਂ ਮਾਰ ਕੇ ਕੀਤਾ ਕਤਲ
Modi Cabinet Reshuffle : 3 ਸਾਲਾਂ 'ਚ 3 ਮੰਤਰੀਆਂ ਦੇ ਅਸਤੀਫਿਆਂ ਤੋਂ ਬਾਅਦ ਹੁਣ ਕਿਸ ਦੀ ਵਾਰੀ? BJP ਦੀ ਅਨੋਖੀ ਰਣਨੀਤੀ
Modi Cabinet Reshuffle : 3 ਸਾਲਾਂ 'ਚ 3 ਮੰਤਰੀਆਂ ਦੇ ਅਸਤੀਫਿਆਂ ਤੋਂ ਬਾਅਦ ਹੁਣ ਕਿਸ ਦੀ ਵਾਰੀ? BJP ਦੀ ਅਨੋਖੀ ਰਣਨੀਤੀ
CM ਮਾਨ ਦੇ ਚੰਡੀਗੜ੍ਹ ਕੈਂਪ ਆਫਿਸ 'ਚ CBI ਦੀ ਰੇਡ, ਮੋਹਾਲੀ-ਸੰਗਰੂਰ ਵੀ ਪਹੁੰਚੀਆਂ ਟੀਮਾਂ; ਜਾਣੋ ਪੂਰਾ ਮਾਮਲਾ
CM ਮਾਨ ਦੇ ਚੰਡੀਗੜ੍ਹ ਕੈਂਪ ਆਫਿਸ 'ਚ CBI ਦੀ ਰੇਡ, ਮੋਹਾਲੀ-ਸੰਗਰੂਰ ਵੀ ਪਹੁੰਚੀਆਂ ਟੀਮਾਂ; ਜਾਣੋ ਪੂਰਾ ਮਾਮਲਾ
Punjab News : CM ਭਗਵੰਤ ਮਾਨ ਦੇ ਰਿਸ਼ਤੇਦਾਰ ਅਮਰਦੀਪ ਸਿੰਘ ਗਰੇਵਾਲ ਨੂੰ ED ਨੇ ਸੰਮਨ ਭੇਜ ਕੇ ਕੀਤਾ ਤਲਬ, ਜਾਣੋ ਪੂਰਾ ਮਾਮਲਾ 
Punjab News : CM ਭਗਵੰਤ ਮਾਨ ਦੇ ਰਿਸ਼ਤੇਦਾਰ ਅਮਰਦੀਪ ਸਿੰਘ ਗਰੇਵਾਲ ਨੂੰ ED ਨੇ ਸੰਮਨ ਭੇਜ ਕੇ ਕੀਤਾ ਤਲਬ, ਜਾਣੋ ਪੂਰਾ ਮਾਮਲਾ 
Embed widget