ਨਮ ਅੱਖਾਂ ਨਾਲ ਖਤਮ ਹੋਈ ਫਿਲਮ ਮੋਹ
ਸਰਗੁਣ ਮਹਿਤਾ ਤੇ ਗੀਤਾਜ਼ ਬਿੰਦਰੱਖੀਆ ਦੀ ਫ਼ਿਲਮ `ਮੋਹ` ਆਖਰਕਾਰ ਰਿਲੀਜ਼ ਹੋ ਗਈ ਹੈ। ਇਸ ਫ਼ਿਲਮ ਦਾ ਦਰਸ਼ਕਾਂ ਨੂੰ ਬੇਸਵਰੀ ਨਾਲ ਇੰਤਜ਼ਾਰ ਸੀ। ਕਿਉਂਕਿ ਫ਼ਿਲਮ ਦਾ ਟਰੇਲਰ ਜ਼ਬਰਦਸਤ ਸੀ, ਜਿਸ ਨੇ ਦਰਸ਼ਕਾਂ ਦੀਆਂ ਉਮੀਦਾਂ ਨੂੰ ਵਧਾ ਦਿੱਤਾ ਸੀ। ਹੁਣ ਅਸੀਂ ਤੁਹਾਨੂੰ ਦੱਸਾਂਗੇ ਕਿ ਇਹ ਫ਼ਿਲਮ ਕਿਵੇਂ ਦੀ ਹੈ