ਪੜਚੋਲ ਕਰੋ
ਫੈਸ਼ਨ ਡਿਜ਼ਾਈਨਰ Pratyusha Garimela ਦੀ ਸ਼ੱਕੀ ਹਾਲਤ 'ਚ ਮੌਤ
ਫੈਸ਼ਨ ਡਿਜ਼ਾਈਨਰ Pratyusha Garimela ਦੀ ਸ਼ੱਕੀ ਹਾਲਤ 'ਚ ਮੌਤ
- ਹੈਦਰਾਬਾਦ: ਮਸ਼ਹੂਰ ਫੈਸ਼ਨ ਡਿਜ਼ਾਈਨਰ ਪ੍ਰਤਿਊਸ਼ਾ ਗਰਿਮੇਲਾ ਦੀ ਸ਼ੱਕੀ ਹਾਲਾਤ 'ਚ ਮੌਤ ਹੋ ਗਈ ਹੈ। ਉਹ ਬੰਜਾਰਾ ਹਿਲਜ਼ ਸਥਿਤ ਆਪਣੀ ਰਿਹਾਇਸ਼ 'ਤੇ ਮ੍ਰਿਤਕ ਪਾਈ ਗਈ ਸੀ। ਨਿਊਜ਼ ਏਜੰਸੀ ਮੁਤਾਬਕ ਪੁਲਿਸ ਨੇ ਜਾਣਕਾਰੀ ਦਿੱਤੀ ਹੈ ਕਿ ਡਿਜ਼ਾਈਨਰ ਦੇ ਬੈੱਡਰੂਮ ਤੋਂ ਕਾਰਬਨ ਮੋਨੋਆਕਸਾਈਡ ਸਿਲੰਡਰ ਵੀ ਬਰਾਮਦ ਕੀਤਾ ਗਿਆ ਹੈ। ਪੁਲਿਸ ਵੱਲੋਂ ਸ਼ੱਕੀ ਮੌਤ ਦੀ ਧਾਰਾ ਤਹਿਤ ਕੇਸ ਦਰਜ ਕੀਤਾ ਜਾ ਰਿਹਾ ਹੈ।
ਮਨੋਰੰਜਨ
Kuljinder Singh Sidhu Interview On Gurmukh | Kable Onle | Gurmukh releasing one OTT
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਲੁਧਿਆਣਾ
ਪੰਜਾਬ
ਦੇਸ਼
ਪੰਜਾਬ
ਟ੍ਰੈਂਡਿੰਗ ਟੌਪਿਕ
Advertisement