ਪੜਚੋਲ ਕਰੋ

ਦਿੱਗਜ ਗਾਇਕਾ Asha Bhosle ਦਾ ਦੇਹਾਂਤ

ਭਾਰਤ ਦੀ ਦਿੱਗਜ ਗਾਇਕਾ Asha Bhosle ਦਾ ਦੇਹਾਂਤ ਹੋ ਗਿਆ ਹੈ। ਉਹ 92 ਸਾਲ ਦੀ ਸਨ। ਉਨ੍ਹਾਂ ਦੇ ਪੁੱਤਰ ਆਨੰਦ ਭੋਸਲੇ ਨੇ ਇਸ ਖ਼ਬਰ ਦੀ ਪੁਸ਼ਟੀ ਕੀਤੀ ਅਤੇ ਦੱਸਿਆ ਕਿ ਅੰਤਿਮ ਸੰਸਕਾਰ ਮੁੰਬਈ ਦੇ ਸ਼ਿਵਾਜੀ ਪਾਰਕ ਵਿੱਚ ਕੀਤਾ ਜਾਵੇਗਾ।

ਆਸ਼ਾ ਭੋਸਲੇ ਨੂੰ 11 ਅਪ੍ਰੈਲ ਨੂੰ ਮੁੰਬਈ ਦੇ Breach Candy ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ, ਜਿੱਥੇ ਉਹ ਇਲਾਜ ਅਧੀਨ ਸਨ। ਉਨ੍ਹਾਂ ਦੀ ਪੋਤੀ ਜ਼ਨਾਈ ਭੋਸਲੇ ਨੇ ਪਹਿਲਾਂ ਦੱਸਿਆ ਸੀ ਕਿ ਉਨ੍ਹਾਂ ਨੂੰ ਜ਼ਿਆਦਾ ਥਕਾਵਟ ਅਤੇ ਛਾਤੀ ਦੇ ਇਨਫੈਕਸ਼ਨ ਦੀ ਸਮੱਸਿਆ ਹੋਈ ਸੀ।

ਆਸ਼ਾ ਭੋਸਲੇ ਨੇ ਲਗਭਗ 8 ਦਹਾਕਿਆਂ ਤੱਕ ਸੰਗੀਤ ਜਗਤ ਵਿੱਚ ਆਪਣਾ ਅਮਿਟ ਯੋਗਦਾਨ ਦਿੱਤਾ। ਉਨ੍ਹਾਂ ਨੇ “ਪੀਆ ਤੂੰ ਅਬ ਤੋ ਆਜਾ”, “ਕਾਜਰਾ ਮੁਹੱਬਤ ਵਾਲਾ”, “ਦਿਲ ਚੀਜ਼ ਕਿਆ ਹੈ” ਵਰਗੇ ਅਨੇਕਾਂ ਹਿੱਟ ਗੀਤਾਂ ਨਾਲ ਸੰਗੀਤ ਪ੍ਰੇਮੀਆਂ ਦੇ ਦਿਲਾਂ ‘ਚ ਖਾਸ ਥਾਂ ਬਣਾਈ।

ਉਨ੍ਹਾਂ ਨੇ ਸਿਰਫ਼ 10 ਸਾਲ ਦੀ ਉਮਰ ਵਿੱਚ ਆਪਣਾ ਪਹਿਲਾ ਗੀਤ ਗਾਇਆ ਸੀ ਅਤੇ ਬਾਅਦ ਵਿੱਚ ਗ਼ਜ਼ਲਾਂ ਅਤੇ ਸ਼ਾਸਤਰੀ ਸੰਗੀਤ ਵਿੱਚ ਵੀ ਆਪਣੀ ਕਾਬਲਿਯਤ ਸਾਬਤ ਕੀਤੀ।

ਉਨ੍ਹਾਂ ਦੇ ਦੇਹਾਂਤ ਨਾਲ ਸੰਗੀਤ ਜਗਤ ਅਤੇ ਉਨ੍ਹਾਂ ਦੇ ਚਾਹੁਣ ਵਾਲਿਆਂ ਵਿੱਚ ਗਹਿਰਾ ਸੋਗ ਛਾ ਗਿਆ ਹੈ।

ਸ਼ਾਟ ਵੀਡੀਓ ਮਨੋਰੰਜਨ

ਹੋਰ ਵੇਖੋ
Sponsored Links by Taboola
Advertisement

ਫੋਟੋਗੈਲਰੀ

Advertisement

ਵੀਡੀਓਜ਼

‘ਅਕਾਲ ਤਖ਼ਤ ਨੂੰ ਚੁਣੌਤੀ ਦੇਣ ਦੀ ਮੇਰੀ ਔਕਾਤ ਨਹੀਂ’: CM ਮਾਨ
CM ਮਾਨ ਨੇ ਤੋੜੀ ਚੁੱਪੀ—ਵਾਇਰਲ VIDEO ਨੂੰ ਲੈ ਕੇ ਕੀਤਾ ਵੱਡਾ ਖੁਲਾਸਾ!
‘ਮੈਨੂੰ ਸਿਰਫ਼ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ’:CM ਮਾਨ
ਸੁੱਤੇ ਪਰਿਵਾਰ 'ਤੇ ਅੱਧੀ ਰਾਤ ਹਮਲਾ! 15-20 ਨੌਜਵਾਨਾਂ ਨੇ ਘਰ 'ਚ ਮਚਾਈ ਤਬਾਹੀ
‘ਅਕਾਲ ਤਖ਼ਤ ਨੂੰ ਗਲਤ ਸਾਬਤ ਕਰਨ ਦੀ ਖੇਡੀ ਗਈ ਗੇਮ?’—ਮਜੀਠੀਆ ਭੜਕੇ
Advertisement

ਟਾਪ ਹੈਡਲਾਈਨ

Punjabi Actress: ਪੰਜਾਬੀ ਅਦਾਕਾਰਾ 'ਭਾਜਪਾ' ਕਰੇਗੀ ਜੁਆਇੰਨ? ਸੋਸ਼ਲ ਮੀਡੀਆ 'ਤੇ ਛਿੜੀ ਚਰਚਾ; ਤਸਵੀਰਾਂ ਹੋਈਆਂ ਵਾਇਰਲ...
Punjabi Actress: ਪੰਜਾਬੀ ਅਦਾਕਾਰਾ 'ਭਾਜਪਾ' ਕਰੇਗੀ ਜੁਆਇੰਨ? ਸੋਸ਼ਲ ਮੀਡੀਆ 'ਤੇ ਛਿੜੀ ਚਰਚਾ; ਤਸਵੀਰਾਂ ਹੋਈਆਂ ਵਾਇਰਲ...
SAD News: ਮਨੋਰੰਜਨ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸ਼ਖਸੀਅਤ ਦੀ 'ਹਾਰਟ ਅਟੈਕ' ਨਾਲ ਮੌਤ! ਅਚਾਨਕ ਸਿਹਤ ਵਿਗੜਨ ਤੋਂ ਬਾਅਦ...
ਮਨੋਰੰਜਨ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸ਼ਖਸੀਅਤ ਦੀ 'ਹਾਰਟ ਅਟੈਕ' ਨਾਲ ਮੌਤ! ਅਚਾਨਕ ਸਿਹਤ ਵਿਗੜਨ ਤੋਂ ਬਾਅਦ...
 Trisha Krishnan ਨੇ CM ਵਿਜੈ ਨੂੰ ਕੀਤਾ ਅਨਫਾਲੋ ? ਜਨਮ ਦਿਨ 'ਤੇ ਵੀ ਨਹੀਂ ਦਿੱਤੀ ਵਧਾਈ
 Trisha Krishnan ਨੇ CM ਵਿਜੈ ਨੂੰ ਕੀਤਾ ਅਨਫਾਲੋ ? ਜਨਮ ਦਿਨ 'ਤੇ ਵੀ ਨਹੀਂ ਦਿੱਤੀ ਵਧਾਈ
ਦਿਲਜੀਤ ਨੂੰ ਮਿਲਿਆ ਗਲੋਬਲ ਮਾਣ , ਲਾਸ ਏਂਜਲਸ 'ਚ ਮਨਾਇਆ ਜਾਵੇਗਾ ‘ਦਿਲਜੀਤ ਦੋਸਾਂਝ ਦਿਵਸ
ਦਿਲਜੀਤ ਨੂੰ ਮਿਲਿਆ ਗਲੋਬਲ ਮਾਣ , ਲਾਸ ਏਂਜਲਸ 'ਚ ਮਨਾਇਆ ਜਾਵੇਗਾ ‘ਦਿਲਜੀਤ ਦੋਸਾਂਝ ਦਿਵਸ
Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Bank Merger News :  ਸਰਕਾਰ ਨੇ PNB, SBI ਅਤੇ ਕੇਨਰਾ ਬੈਂਕ ਦੇ ਮਰਜ ਨੂੰ ਦਿੱਤੀ ਮਨਜ਼ੂਰੀ ? ਕੀ ਤੁਹਾਡਾ ਵੀ ਇਨ੍ਹਾਂ ਬੈਂਕਾਂ ਵਿੱਚ ਖਾਤਾ ਹੈ? ਪੜ੍ਹੋ ਇਹ ਜ਼ਰੂਰੀ ਖ਼ਬਰ
 Bank Merger News :  ਸਰਕਾਰ ਨੇ PNB, SBI ਅਤੇ ਕੇਨਰਾ ਬੈਂਕ ਦੇ ਮਰਜ ਨੂੰ ਦਿੱਤੀ ਮਨਜ਼ੂਰੀ ? ਕੀ ਤੁਹਾਡਾ ਵੀ ਇਨ੍ਹਾਂ ਬੈਂਕਾਂ ਵਿੱਚ ਖਾਤਾ ਹੈ? ਪੜ੍ਹੋ ਇਹ ਜ਼ਰੂਰੀ ਖ਼ਬਰ
ਪੰਜਾਬ ‘ਚ ਬਿਜਲੀ ਦੀ ਮੰਗ 17 ਹਜ਼ਾਰ ਮੈਗਾਵਾਟ ਤੋਂ ਪਾਰ, ਮੌਨਸੂਨ ਨਾਲ ਰਾਹਤ ਦੀ ਉਮੀਦ
ਪੰਜਾਬ ‘ਚ ਬਿਜਲੀ ਦੀ ਮੰਗ 17 ਹਜ਼ਾਰ ਮੈਗਾਵਾਟ ਤੋਂ ਪਾਰ, ਮੌਨਸੂਨ ਨਾਲ ਰਾਹਤ ਦੀ ਉਮੀਦ
Big News: ਵੱਡੀ ਖਬਰ, ਇਨ੍ਹਾਂ ਆਗੂਆਂ ਨੂੰ ਮਿਲੀ ਪ੍ਰਧਾਨ ਅਤੇ ਸੀਨੀਅਰ ਉਪ ਪ੍ਰਧਾਨ ਦੀ ਜ਼ਿੰਮੇਵਾਰੀ, ਨੋਟੀਫਿਕੇਸ਼ਨ ਹੋਇਆ ਜਾਰੀ...
ਵੱਡੀ ਖਬਰ, ਇਨ੍ਹਾਂ ਆਗੂਆਂ ਨੂੰ ਮਿਲੀ ਪ੍ਰਧਾਨ ਅਤੇ ਸੀਨੀਅਰ ਉਪ ਪ੍ਰਧਾਨ ਦੀ ਜ਼ਿੰਮੇਵਾਰੀ, ਨੋਟੀਫਿਕੇਸ਼ਨ ਹੋਇਆ ਜਾਰੀ...
Diabetes Diet : ਸ਼ੂਗਰ ਵਾਲੇ ਲੋਕਾਂ ਲਈ ਫਲ ਖਾਣਾ ਜ਼ਹਿਰ ਨਹੀਂ ਹੈ; ਮਾਹਿਰਾਂ ਤੋਂ ਪਤਾ ਲਗਾਓ ਕਿ ਕਿਹੜੇ ਫਲ ਲਾਭਦਾਇਕ ਹਨ ਅਤੇ ਕਿਹੜੇ ਤੋਂ ਪਰਹੇਜ਼ ਕਰਨਾ ਚਾਹੀਦਾ ਹੈ।
Diabetes Diet : ਸ਼ੂਗਰ ਵਾਲੇ ਲੋਕਾਂ ਲਈ ਫਲ ਖਾਣਾ ਜ਼ਹਿਰ ਨਹੀਂ ਹੈ; ਮਾਹਿਰਾਂ ਤੋਂ ਪਤਾ ਲਗਾਓ ਕਿ ਕਿਹੜੇ ਫਲ ਲਾਭਦਾਇਕ ਹਨ ਅਤੇ ਕਿਹੜੇ ਤੋਂ ਪਰਹੇਜ਼ ਕਰਨਾ ਚਾਹੀਦਾ ਹੈ।
Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡਾ ਫੇਰਬਦਲ, ਇਨ੍ਹਾਂ ਹਲਕਾ ਇੰਚਾਰਜਾਂ ਦੀ ਅਚਾਨਕ ਹੋਈ ਛੁੱਟੀ: ਜਾਣੋ ਕਿਸਨੇ ਸੰਭਾਲਿਆ ਅਹੁਦਾ...
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡਾ ਫੇਰਬਦਲ, ਇਨ੍ਹਾਂ ਹਲਕਾ ਇੰਚਾਰਜਾਂ ਦੀ ਅਚਾਨਕ ਹੋਈ ਛੁੱਟੀ: ਜਾਣੋ ਕਿਸਨੇ ਸੰਭਾਲਿਆ ਅਹੁਦਾ...
Punjab News: ਪੰਜਾਬ ਸਿਆਸਤ 'ਚ ਧਮਾਕਾ, 'ਭਾਜਪਾ' ਨੇ 4 ਆਗੂਆਂ ਨੂੰ ਪਾਰਟੀ 'ਚੋਂ ਕੱਢਿਆ ਬਾਹਰ; ਜਾਣੋ ਕਿਉਂ ਲਿਆ ਵੱਡਾ ਐਕਸ਼ਨ...?
ਪੰਜਾਬ ਸਿਆਸਤ 'ਚ ਧਮਾਕਾ, 'ਭਾਜਪਾ' ਨੇ 4 ਆਗੂਆਂ ਨੂੰ ਪਾਰਟੀ 'ਚੋਂ ਕੱਢਿਆ ਬਾਹਰ; ਜਾਣੋ ਕਿਉਂ ਲਿਆ ਵੱਡਾ ਐਕਸ਼ਨ...?
Punjab Weather: ਪੰਜਾਬ 'ਚ ਅਚਾਨਕ ਮੀਂਹ ਤੋਂ ਬਾਅਦ ਬਦਲਿਆ ਮੌਸਮ, ਤੇਜ਼ ਤੂਫ਼ਾਨ-ਬਾਰਿਸ਼ ਨੂੰ ਲੈ ਕੇ 'ਅਲਰਟ' ਜਾਰੀ; 3 ਦਿਨਾਂ ਦੇ ਮੌਸਮ ਨੂੰ ਲੈ ਵੱਡਾ ਅਪਡੇਟ...
ਪੰਜਾਬ 'ਚ ਅਚਾਨਕ ਮੀਂਹ ਤੋਂ ਬਾਅਦ ਬਦਲਿਆ ਮੌਸਮ, ਤੇਜ਼ ਤੂਫ਼ਾਨ-ਬਾਰਿਸ਼ ਨੂੰ ਲੈ ਕੇ 'ਅਲਰਟ' ਜਾਰੀ; 3 ਦਿਨਾਂ ਦੇ ਮੌਸਮ ਨੂੰ ਲੈ ਵੱਡਾ ਅਪਡੇਟ...
Big News: ਵੱਡੀ ਖਬਰ, ਸਕੂਲਾਂ ਦਾ ਸਮਾਂ ਅਚਾਨਕ ਬਦਲਿਆ ਗਿਆ; ਹੀਟਵੇਵ ਵਿਚਾਲੇ ਵਿਦਿਆਰਥੀਆਂ ਅਤੇ ਮਾਪੀਆਂ ਨੂੰ ਰਾਹਤ...
ਵੱਡੀ ਖਬਰ, ਸਕੂਲਾਂ ਦਾ ਸਮਾਂ ਅਚਾਨਕ ਬਦਲਿਆ ਗਿਆ; ਹੀਟਵੇਵ ਵਿਚਾਲੇ ਵਿਦਿਆਰਥੀਆਂ ਅਤੇ ਮਾਪੀਆਂ ਨੂੰ ਰਾਹਤ...
Embed widget