ਪੜਚੋਲ ਕਰੋ

ਕੀ ਪੰਜਾਬੀ ਗਾਇਕ ਗੁਰਨਾਮ ਭੁੱਲਰ Bigg Boss 16 ਆਉਣਗੇ ਨਜ਼ਰ

ਬਿੱਗ ਬੌਸ ਦੇਸ਼ ਦਾ ਸਭ ਤੋਂ ਵਿਵਾਦਤ ਟੀਵੀ ਰਿਐਲਟੀ ਸ਼ੋਅ ਹੈ ਪਰ ਇਸ ਸ਼ੋਅ ਨੂੰ ਦੇਸ਼ ਭਰ ਵਿੱਚ ਖੂਬ ਪਸੰਦ ਕੀਤਾ ਜਾਂਦਾ ਹੈ। ਹੁਣ ਅਗਸਤ ਮਹੀਨਾ ਖਤਮ ਹੋਣ ਵਾਲਾ ਹੈ।  ਦਰਸ਼ਕਾਂ ਨੇ ਬਿੱਗ ਬੌਸ 16 ਦਾ ਇੰਤਜ਼ਾਰ ਕਰਨਾ ਸ਼ੁਰੂ ਕਰ ਦਿਤਾ ਹੈ।  ਪੰਜਾਬੀ ਇੰਡਸਟਰੀ ਦੇ ਕਈ ਕਲਾਕਾਰ ਸਾਰਾ ਗੁਰਪਾਲ, ਹਿਮਾਂਸ਼ੀ ਖੁਰਾਨਾ, ਸ਼ਹਿਨਾਜ਼ ਗਿੱਲ, ਮਿਲਦ ਗਾਬਾ ਵੀ ਬਿੱਗ ਬੌਸ ਦਾ ਹਿੱਸਾ ਰਹਿ ਚੁੱਕੇ ਹਨ  ਅਜਿਹੇ ਖਬਰਾਂ ਆ ਰਹੀਆਂ ਨੇ ਪੰਜਾਬੀ ਇੰਡਸਟਰੀ ਦੇ ਸਿੰਗਰ ਤੇ ਰੌਮਾਂਟਿਕ ਕਲਾਕਾਰ ਗੁਰਨਾਮ ਭੁੱਲਰ ਬਿੱਗ ਬੌਸ 16 ਦਾ ਹਿੱਸਾ ਬਣ ਸਕਦੇ ਹਨ,, ਇਹ ਅਫ਼ਵਾਹ ਨਹੀਂ ਹਕੀਕਤ ਹੈ। 
ਰਿਪੋਰਟਾਂ ਮੁਤਾਬਕ ਬਿੱਗ ਬੌਸ ਦੇ ਮੇਕਰਜ਼ ਨੇ ਗੁਰਨਾਮ ਭੁੱਲਰ ਨੂੰ ਸ਼ੋਅ ਲਈ ਅਪਰੋਚ ਕੀਤਾ ਸੀ। ਪਰ ਸਿੰਗਰ ਨੇ ਇਸ ਆਫ਼ਰ ਨੂੰ ਰਿਜੈਕਟ ਕਰ ਦਿੱਤਾ ਹੈ। 
ਬਿੱਗ ਬੌਸ 16 ਅਕਤੂਬਰ ਨੂੰ ਟੀਵੀ ਤੇ ਵਾਪਸੀ ਕਰ ਸਕਦੈ... ਇਸ ਤੋਂ ਪਹਿਲਾਂ ਖਬਰਾਂ ਆ ਰਹੀਆਂ ਸੀ ਕਿ ਇਸ ਸ਼ੋਅ ਨੂੰ ਸਲਮਾਨ ਖਾਨ ਨਹੀਂ ਬਲਕਿ ਰੋਹਿਤ ਸ਼ੈੱਟੀ ਹੋਸਟ ਕਰਨ ਜਾ ਰਹੇ ਹਨ। ਪਰ ਜਾਣਕਾਰੀ ਮਿਲ ਰਹੀ ਹੈ ਕਿ ਸਲਮਾਨ ਖਾਨ ਹੀ ਸ਼ੋਅ ਨੂੰ ਹੋਸਟ ਕਰਦੇ ਨਜ਼ਰ ਆਉਣਗੇ

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਵਿਰੋਧੀ ਮੇਰੇ ਤੋਂ ਡਰਦੇ ਨੇ! CM ਮਾਨ ਦਾ ਵੱਡਾ ਦਾਅਵਾ
ਹੁਣ ਸੁਣ ਲਓ!CM ਮਾਨ ਨੇ ਗਾਲਾਂ ਕੱਢਣ ਵਾਲਿਆਂ ਨੂੰ ਘੇਰਿਆ
ਵਿਰੋਧੀਆਂ ਨੇ ਪੰਜਾਬ ਨੂੰ ਲੁੱਟ ਕੇ ਖਾ ਲਿਆ!CM ਮਾਨ ਦਾ ਵੱਡਾ ਵਾਰ
ਸੁਖਬੀਰ ਨੇ ਪੰਜਾਬ ਲਈ ਡੱਕਾ ਵੀ ਨਹੀਂ ਤੋੜਿਆ!” CM ਮਾਨ ਦਾ ਤਿੱਖਾ ਹਮਲਾ
ਅਸੀਂ ਤੇਰੇ ਪਰਚਿਆਂ ਤੋਂ ਨਹੀਂ ਡਰਦੇ! ਸੁਖਬੀਰ ਦਾ CM ਨੂੰ ਸਿੱਧਾ ਚੈਲੈਂਜ

ਟਾਪ ਹੈਡਲਾਈਨ

Death: ਮਨੋਰੰਜਨ ਜਗਤ ਤੋਂ ਦੁਖਦ ਖਬਰ, ਮਸ਼ਹੂਰ ਅਦਾਕਾਰ ਦੀ ਨੀਂਦ 'ਚ ਮੌਤ; ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ...
Death: ਮਨੋਰੰਜਨ ਜਗਤ ਤੋਂ ਦੁਖਦ ਖਬਰ, ਮਸ਼ਹੂਰ ਅਦਾਕਾਰ ਦੀ ਨੀਂਦ 'ਚ ਮੌਤ; ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ...
Artist Death: ਮਨੋਰੰਜਨ ਜਗਤ ਤੋਂ ਮੰਦਭਾਗੀ ਖਬਰ, ਮਸ਼ਹੂਰ ਕਲਾਕਾਰ ਦਾ ਦੇਹਾਂਤ; ਹਸਪਤਾਲ 'ਚ ਲਏ ਆਖਰੀ ਸਾਹ...
Artist Death: ਮਨੋਰੰਜਨ ਜਗਤ ਤੋਂ ਮੰਦਭਾਗੀ ਖਬਰ, ਮਸ਼ਹੂਰ ਕਲਾਕਾਰ ਦਾ ਦੇਹਾਂਤ; ਹਸਪਤਾਲ 'ਚ ਲਏ ਆਖਰੀ ਸਾਹ...
Varinder Ghuman Death: ਵਰਿੰਦਰ ਘੁੰਮਣ ਦੀ ਮੌਤ 'ਚ ਨਵਾਂ ਮੌੜ! ਬਾਡੀ ਬਿਲਡਰ ਦੇ ਇਲਾਜ 'ਚ ਵਰਤੀ ਗਈ ਲਾਪਰਵਾਹੀ; ਹਸਪਤਾਲ ਦੇ 4 ਸੀਨੀਅਰ ਡਾਕਟਰਾਂ 'ਤੇ ਵੱਡਾ ਐਕਸ਼ਨ...
ਵਰਿੰਦਰ ਘੁੰਮਣ ਦੀ ਮੌਤ 'ਚ ਨਵਾਂ ਮੌੜ! ਬਾਡੀ ਬਿਲਡਰ ਦੇ ਇਲਾਜ 'ਚ ਵਰਤੀ ਗਈ ਲਾਪਰਵਾਹੀ; ਹਸਪਤਾਲ ਦੇ 4 ਸੀਨੀਅਰ ਡਾਕਟਰਾਂ 'ਤੇ ਵੱਡਾ ਐਕਸ਼ਨ...
Carry On Jatta 4 'ਚ ਮੁੜ ਨਜ਼ਰ ਆਉਣਗੇ ਮਰਹੂਮ ਪੰਜਾਬੀ ਕਾਮੇਡੀਅਨ ਜਸਵਿੰਦਰ ਭੱਲਾ , ਜਾਰੀ ਹੋਇਆ ਟੀਜ਼ਰ
Carry On Jatta 4 'ਚ ਮੁੜ ਨਜ਼ਰ ਆਉਣਗੇ ਮਰਹੂਮ ਪੰਜਾਬੀ ਕਾਮੇਡੀਅਨ ਜਸਵਿੰਦਰ ਭੱਲਾ , ਜਾਰੀ ਹੋਇਆ ਟੀਜ਼ਰ
ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਜ਼ੋਰਦਾਰ ਧਮਾਕਾ, ਹਿੱਲਿਆ ਪੂਰਾ ਇਲਾਕਾ! ਜ਼ਿੰਦਾ ਸੜਿਆ ਵਿਅਕਤੀ, ਪੈ ਗਿਆ ਚੀਕ-ਚਿਹਾੜਾ: ਡਰ ਨਾਲ ਸਹਿਮੇ ਲੋਕ ਘਰਾਂ ਤੋਂ ਨਿਕਲੇ ਬਾਹਰ...
ਪੰਜਾਬ 'ਚ ਜ਼ੋਰਦਾਰ ਧਮਾਕਾ, ਹਿੱਲਿਆ ਪੂਰਾ ਇਲਾਕਾ! ਜ਼ਿੰਦਾ ਸੜਿਆ ਵਿਅਕਤੀ, ਪੈ ਗਿਆ ਚੀਕ-ਚਿਹਾੜਾ: ਡਰ ਨਾਲ ਸਹਿਮੇ ਲੋਕ ਘਰਾਂ ਤੋਂ ਨਿਕਲੇ ਬਾਹਰ...
ਪੰਜਾਬ ਦੇ ਇਸ ਸ਼ਹਿਰ 'ਚ ਹੋਈ ਗੁਟਕਾ ਸਾਹਿਬ ਦੀ ਬੇਅਦਬੀ, ਬੱਚਾ ਅੰਗ ਖਿਡਾਉਂਦਾ ਹੋਇਆ CCTV 'ਚ ਕੈਦ; ਮੱਚਿਆ ਹੜਕੰਪ
ਪੰਜਾਬ ਦੇ ਇਸ ਸ਼ਹਿਰ 'ਚ ਹੋਈ ਗੁਟਕਾ ਸਾਹਿਬ ਦੀ ਬੇਅਦਬੀ, ਬੱਚਾ ਅੰਗ ਖਿਡਾਉਂਦਾ ਹੋਇਆ CCTV 'ਚ ਕੈਦ; ਮੱਚਿਆ ਹੜਕੰਪ
ਬੇਖੌਫ ਹੋਏ ਚੋਰ, ਬੰਦ ਕੋਠੀ ਨੂੰ ਬਣਾਇਆ ਨਿਸ਼ਾਨਾ, ਘਰ ਦਾ ਸਾਰਾ ਸਮਾਨ ਲੈਕੇ ਹੋਏ ਫਰਾਰ; ਲੋਕਾਂ 'ਚ ਫੈਲੀ ਦਹਿਸ਼ਤ
ਬੇਖੌਫ ਹੋਏ ਚੋਰ, ਬੰਦ ਕੋਠੀ ਨੂੰ ਬਣਾਇਆ ਨਿਸ਼ਾਨਾ, ਘਰ ਦਾ ਸਾਰਾ ਸਮਾਨ ਲੈਕੇ ਹੋਏ ਫਰਾਰ; ਲੋਕਾਂ 'ਚ ਫੈਲੀ ਦਹਿਸ਼ਤ
Strait of Hormuz 'ਤੇ ਈਰਾਨ ਨੇ ਲਾਇਆ $2 ਮਿਲੀਅਨ ਦਾ ਟੋਲ, ਕਿਹਾ- ਇਹ ਸਾਡੇ ਅਧਿਕਾਰ ਨੂੰ...
Strait of Hormuz 'ਤੇ ਈਰਾਨ ਨੇ ਲਾਇਆ $2 ਮਿਲੀਅਨ ਦਾ ਟੋਲ, ਕਿਹਾ- ਇਹ ਸਾਡੇ ਅਧਿਕਾਰ ਨੂੰ...
ਆਮ ਲੋਕਾਂ ਨੂੰ ਲੱਗਿਆ ਵੱਡਾ ਝਟਕਾ! ਅਗਲੇ ਮਹੀਨੇ ਵੱਧ ਜਾਣਗੀਆਂ ਬਿਜਲੀ ਦੀਆਂ ਕੀਮਤਾਂ
ਆਮ ਲੋਕਾਂ ਨੂੰ ਲੱਗਿਆ ਵੱਡਾ ਝਟਕਾ! ਅਗਲੇ ਮਹੀਨੇ ਵੱਧ ਜਾਣਗੀਆਂ ਬਿਜਲੀ ਦੀਆਂ ਕੀਮਤਾਂ
2 ਲੱਖ ਰੁਪਏ ਚਾਹੀਦੀ ਮਹੀਨੇ ਦੀ Income? SIP 'ਚ ਕਰਨਾ ਹੋਵੇਗਾ ਕਿੰਨਾ ਨਿਵੇਸ਼ ਅਤੇ ਬਣੇਗਾ ਕਿੰਨਾ ਫੰਡ?
2 ਲੱਖ ਰੁਪਏ ਚਾਹੀਦੀ ਮਹੀਨੇ ਦੀ Income? SIP 'ਚ ਕਰਨਾ ਹੋਵੇਗਾ ਕਿੰਨਾ ਨਿਵੇਸ਼ ਅਤੇ ਬਣੇਗਾ ਕਿੰਨਾ ਫੰਡ?
2 ਦਿਨਾਂ ਤੋਂ ਹਸਪਤਾਲ 'ਚ ਪਈ DM ਦੀ ਲਾਸ਼, ਪੁਲਿਸ ਪੋਸਟਮਾਰਟਮ, ਪਰਿਵਾਰ ਭੁੱਲਰ ਦੀ ਗ੍ਰਿਫਤਾਰੀ 'ਤੇ ਅੜਿਆ; CM ਨੇ ਆਖੀ ਆਹ ਗੱਲ
2 ਦਿਨਾਂ ਤੋਂ ਹਸਪਤਾਲ 'ਚ ਪਈ DM ਦੀ ਲਾਸ਼, ਪੁਲਿਸ ਪੋਸਟਮਾਰਟਮ, ਪਰਿਵਾਰ ਭੁੱਲਰ ਦੀ ਗ੍ਰਿਫਤਾਰੀ 'ਤੇ ਅੜਿਆ; CM ਨੇ ਆਖੀ ਆਹ ਗੱਲ
ਜੱਜ ਦੇ ਘਰ ਚੋਰਾਂ ਨੇ ਵੱਡੀ ਵਾਰਦਾਤ ਨੂੰ ਦਿੱਤਾ ਅੰਜਾਮ, ਡਿਊਟੀ 'ਤੇ ਸੀ ਜੱਜ; ਘਰ ਆਏ ਤਾਂ ਉੱਡ ਗਏ ਹੋਸ਼
ਜੱਜ ਦੇ ਘਰ ਚੋਰਾਂ ਨੇ ਵੱਡੀ ਵਾਰਦਾਤ ਨੂੰ ਦਿੱਤਾ ਅੰਜਾਮ, ਡਿਊਟੀ 'ਤੇ ਸੀ ਜੱਜ; ਘਰ ਆਏ ਤਾਂ ਉੱਡ ਗਏ ਹੋਸ਼
Embed widget