Tomato Health Risk । ਜੇ ਤੁਸੀਂ ਵੀ ਖਾਂਦੇ ਹੋ ਜ਼ਿਆਦਾ ਟਮਾਟਰ ਤਾਂ ਹੋ ਜਾਓ ਸਾਵਧਾਨ ਨਹੀਂ ਤਾਂ...

Continues below advertisement

Tomato Health Risk: ਜ਼ਿਆਦਾਤਰ ਭਾਰਤੀ ਆਪਣੇ ਘਰਾਂ ਵਿੱਚ ਟਮਾਟਰ ਦੀ ਵਰਤੋਂ ਕਰਦੇ ਹਨ। ਟਮਾਟਰ ਨੂੰ ਖਾਸ ਤੌਰ 'ਤੇ ਰੋਜ਼ਾਨਾ ਦੇ ਆਧਾਰ 'ਤੇ ਤਿਆਰ ਕੀਤੀਆਂ ਜਾਂਦੀਆਂ ਜ਼ਿਆਦਾਤਰ ਸਬਜ਼ੀਆਂ ਵਿੱਚ ਸ਼ਾਮਲ ਕੀਤਾ ਜਾਂਦਾ ਹੈ। ਕਈ ਲੋਕ ਇਸ ਦਾ ਸਲਾਦ ਬਣਾ ਕੇ ਖਾਣੇ ਦੇ ਨਾਲ ਖਾਂਦੇ ਹਨ। ਟਮਾਟਰ 'ਚ ਕੈਲੋਰੀ ਘੱਟ ਅਤੇ ਪੋਸ਼ਣ ਨਾਲ ਭਰਪੂਰ ਹੁੰਦਾ ਹੈ। ਇਸ 'ਚ ਵਿਟਾਮਿਨ C, ਫਾਸਫੋਰਸ, ਕੈਲਸ਼ੀਅਮ ਅਤੇ ਪੋਟਾਸ਼ੀਅਮ ਵਰਗੇ ਜ਼ਰੂਰੀ ਪੋਸ਼ਕ ਤੱਤ ਪਾਏ ਜਾਂਦੇ ਹਨ, ਜੋ ਕਈ ਗੰਭੀਰ ਬੀਮਾਰੀਆਂ ਤੋਂ ਬਚਾਉਣ ਦਾ ਕੰਮ ਕਰਦੇ ਹਨ। ਪੌਸ਼ਟਿਕ ਤੱਤਾਂ ਨਾਲ ਭਰਪੂਰ ਇਸ ਸੁਪਰਫੂਡ ਦੇ ਕਈ ਸਿਹਤ ਲਾਭ ਹੁੰਦੇ ਹਨ।

Continues below advertisement

JOIN US ON

Telegram