Kejriwal Health|ਜੇਲ੍ਹ 'ਚ ਕੇਜਰੀਵਾਲ ਦੀ ਸਿਹਤ ਵਿਗੜੀ, 4 ਕਿਲੋ ਭਾਰ ਵੀ ਹੋਇਆ ਘੱਟ, ਕਿਹੜੀ ਟੈਂਸ਼ਨ ਲੈ ਰਹੇ CM ?

Continues below advertisement

Kejriwal Health|ਜੇਲ੍ਹ 'ਚ ਕੇਜਰੀਵਾਲ ਦੀ ਸਿਹਤ ਵਿਗੜੀ, 4 ਕਿਲੋ ਭਾਰ ਵੀ ਹੋਇਆ ਘੱਟ, ਕਿਹੜੀ ਟੈਂਸ਼ਨ ਲੈ ਰਹੇ CM ?
#ArvindKejriwalArrest #AAP #India #TopNews #TiharJail #EnforcementDirectorate #ArvindKejriwal #diabetic #bloodsugarlevel #abpsanjha #abplive

ਦਿੱਲੀ ਸ਼ਰਾਬ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿੱਚ ਤਿਹਾੜ ਜੇਲ੍ਹ ਵਿੱਚ ਬੰਦ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਤਬੀਅਤ ਠੀਕ ਨਹੀਂ ਹੈ। ਸੂਤਰਾਂ ਨੇ ਏਬੀਪੀ ਨਿਊਜ਼ ਨੂੰ ਦੱਸਿਆ ਕਿ ਗ੍ਰਿਫਤਾਰੀ ਤੋਂ ਬਾਅਦ ਕੇਜਰੀਵਾਲ ਦਾ ਸਾਢੇ ਚਾਰ ਕਿਲੋ ਭਾਰ ਘੱਟ ਗਿਆ ਹੈ। ਡਾਕਟਰਾਂ ਨੇ ਇਸ ਬਾਰੇ ਚਿੰਤਾ ਪ੍ਰਗਟਾਈ ਹੈ।ਕੇਂਦਰੀ ਜਾਂਚ ਏਜੰਸੀ ਨੇ AAP ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ 21 ਮਾਰਚ ਨੂੰ ਦਿੱਲੀ ਆਬਕਾਰੀ ਨੀਤੀ ਨਾਲ ਸਬੰਧਤ ਇੱਕ ਲਾਂਡਰਿੰਗ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ। ਇਸ ਤੋਂ ਬਾਅਦ ਕੇਜਰੀਵਾਲ ED ਦੀ ਹਿਰਾਸਤ ਵਿੱਚ ਰਹੇ ਅਤੇ ਫਿਰ ਅਦਾਲਤ ਨੇ ਉਨ੍ਹਾਂ ਨੂੰ 15 ਅਪ੍ਰੈਲ ਤੱਕ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ। ਨਿਆਂਇਕ ਹਿਰਾਸਤ ਵਿੱਚ ਭੇਜੇ ਜਾਣ ਤੋਂ ਬਾਅਦ ਕੇਜਰੀਵਾਲ ਨੂੰ ਤਿਹਾੜ ਜੇਲ੍ਹ ਦੇ ਨੰਬਰ 2 ਵਿੱਚ ਰੱਖਿਆ ਗਿਆ ਹੈ।

Continues below advertisement

JOIN US ON

Telegram