Eggshell benefits | ਅੰਡੇ ਦੇ ਛਿਲਕੇ ਖਾਣ ਦੇ ਫਾਇਦੇ ਜਾਣ, ਤੁਸੀਂ ਹੋ ਜਾਵੋਗੇ ਹੈਰਾਨ
Eggshell benefits | ਅੰਡੇ ਦੇ ਛਿਲਕੇ ਖਾਣ ਦੇ ਫਾਇਦੇ ਜਾਣ, ਤੁਸੀਂ ਹੋ ਜਾਵੋਗੇ ਹੈਰਾਨ
#Eggshell #benefits #health #abpsanjha #abplive
ਅੰਡੇ ਦੇ ਛਿਲਕਿਆਂ ਨੂੰ 'ਐਗਸ਼ੇਲ' ਕਿਹਾ ਜਾਂਦਾ ਹੈ। ਇਹ ਤੁਹਾਡੀਆਂ ਕਈ ਸਿਹਤ ਸਮੱਸਿਆਵਾਂ ਨੂੰ ਦੂਰ ਕਰਨ ਵਿੱਚ ਵੀ ਮਦਦਗਾਰ ਸਾਬਤ ਹੋ ਸਕਦੇ ਹਨ। ਇੱਕ ਅਧਿਐਨ ਮੁਤਾਬਕ ਅੰਡੇ ਦੇ ਛਿਲਕਿਆਂ ਵਿੱਚ ਕੈਲਸ਼ੀਅਮ ਕਾਰਬੋਨੇਟ, ਪ੍ਰੋਟੀਨ ਅਤੇ ਹੋਰ ਜ਼ਰੂਰੀ ਖਣਿਜ ਹੁੰਦੇ ਹਨ। ਅਧਿਐਨ ਵਿੱਚ ਇਹ ਵੀ ਪਾਇਆ ਗਿਆ ਕਿ ਹਰ ਛਿਲਕੇ ਵਿੱਚ ਲਗਭਗ 40 ਪ੍ਰਤੀਸ਼ਤ ਕੈਲਸ਼ੀਅਮ ਹੁੰਦਾ ਹੈ। ਨੈਸ਼ਨਲ ਸੈਂਟਰ ਫਾਰ ਬਾਇਓਟੈਕਨਾਲੋਜੀ ਇਨਫਰਮੇਸ਼ਨ ਦੀ ਰਿਪੋਰਟ ਦੇ ਅਨੁਸਾਰ, ਅੱਧੇ ਅੰਡੇ ਦਾ ਛਿਲਕਾ ਇੱਕ ਬਾਲਗ ਲਈ ਕੈਲਸ਼ੀਅਮ ਦੀ ਰੋਜ਼ਾਨਾ ਲੋੜ ਨੂੰ ਆਸਾਨੀ ਨਾਲ ਪੂਰਾ ਕਰ ਸਕਦਾ ਹੈ।
Disclaimer| ਦੱਸੇ ਗਏ ਤਰੀਕਿਆਂ ਅਤੇ ਸੁਝਾਵਾਂ ਨੂੰ ਅਪਣਾਉਣ ਤੋਂ ਪਹਿਲਾਂ,ਕਿਸੇ ਡਾਕਟਰ ਜਾਂ ਸਬੰਧਤ ਮਾਹਰ ਦੀ ਸਲਾਹ ਜ਼ਰੂਰ ਲਓ।






















