ਪੜਚੋਲ ਕਰੋ

Fake Vs. Real Eggs: ਨਕਲੀ ਅੰਡੇ ਦੀ ਕਿਵੇਂ ਕਰੀਏ ਪਛਾਣ ਤੇ ਇਸ ਨੂੰ ਖਾਣ ਨਾਲ ਕੀ ਹੁੰਦੇ ਹਨ ਨੁਕਸਾਨ ?

#Fakeeggs #realeggs #abplive

ਜੇਕਰ ਤੁਸੀਂ ਵੀ ਅੰਡੇ ਖਾਣ ਦੇ ਸ਼ੌਕੀਨ ਹੋ ਤਾ ਤੁਹਾਨੂੰ ਸਾਵਧਾਨ ਰਹਿਣਾ ਚਾਹੀਦਾ ਹੈ | ਕਿਓਂਕਿ ਮਾਰਕੀਟ ਵਿਚ ਨਕਲੀ ਅੰਡਿਆਂ ਦੀ ਸਪਲਾਈ ਵੀ ਜ਼ੋਰਾਂ ਤੇ ਹੈ 
ਜੋ ਕਿ ਤੁਹਾਡੀ ਸਿਹਤ ਲਈ ਬੇਹੱਦ ਹਾਨੀਕਾਰਕ ਹੈ |ਨਕਲੀ ਅੰਡੇ ਨਾ ਸਿਰਫ ਤੁਹਾਡੀ ਦਿਮਾਗੀ ਪ੍ਰਣਾਲੀ 'ਤੇ ਬੁਰਾ ਪ੍ਰਭਾਵ ਪਾਉਂਦੇ ਹਨ ਬਲਕਿ ਕੈਮੀਕਲ ਨਾਲ ਬਣੇ ਇਹ ਅੰਡੇ ਜਿਗਰ ਲਈ ਵੀ ਹਾਨੀਕਾਰਕ ਹੁੰਦੇ ਹਨ।
ਨਕਲੀ ਅੰਡੇ ਹੱਡੀਆਂ ਨੂੰ ਕਮਜ਼ੋਰ ਕਰ ਸਕਦੇ ਹਨ। ਅਜਿਹੇ ਅੰਡੇ ਖਾਣ ਨਾਲ ਕਿਡਨੀ 'ਤੇ ਬੁਰਾ ਪ੍ਰਭਾਵ ਪੈਂਦਾ ਹੈ।
ਨਕਲੀ ਅੰਡੇ ਖੂਨ ਬਣਾਉਣ ਦੀ ਸਮਰੱਥਾ ਨੂੰ ਪ੍ਰਭਾਵਿਤ ਕਰਦੇ ਹਨ। ਇਸ ਨਾਲ ਸਰੀਰ ਵਿੱਚ ਅਨੀਮੀਆ ਹੋ ਸਕਦਾ ਹੈ।

ਆਓ ਤੁਹਾਨੂੰ ਦੱਸਦੇ ਹਾਂ ਨਕਲੀ ਤੇ ਅਸਲੀ ਅੰਡੇ ਦੀ ਪਛਾਣ ਕਿਵੇਂ ਕੀਤੀ ਜਾਂਦੀ ਹੈ |

ਨਕਲੀ ਅੰਡਿਆਂ ਦੀ ਬਾਹਰੀ ਪਰਤ ਅਸਲੀ ਨਾਲੋਂ ਵੱਧ ਚਮਕਦਾਰ, ਸਖ਼ਤ ਅਤੇ ਮੋਟੀ ਹੁੰਦੀ ਹੈ 

ਨਕਲੀ ਅੰਡੇ ਨੂੰ ਅੱਗ ਦੇ ਨੇੜੇ ਰੱਖਣ ਨਾਲ ਇਸ ਨੂੰ ਅੱਗ ਲੱਗ ਸਕਦੀ ਹੈ।
ਸਿੰਥੈਟਿਕ ਅਤੇ ਪਲਾਸਟਿਕ ਦੇ ਅੰਡੇ ਪਾਣੀ ਵਿੱਚ ਨਹੀਂ ਡੁੱਬਣਗੇ, ਜਦਕਿ ਅਸਲ ਅੰਡਾ ਪਾਣੀ 'ਚ ਡੁੱਬ ਸਕਦਾ ਹੈ।
ਅੰਡੇ ਤੋੜੋ ਅਤੇ ਕੁਝ ਦੇਰ ਲਈ ਇਕ ਪਾਸੇ ਰੱਖੋ| ਅਸਲ ਅੰਡੇ ਦਾ ਪੀਲਾ ਅਤੇ ਚਿੱਟਾ ਹਿੱਸਾ ਆਪਣੇ ਆਪ ਵੱਖ ਹੋ ਜਾਂਦਾ ਹੈ। ਜਦਕਿ ਨਕਲੀ ਆਂਡੇ ਦਾ ਸਫੈਦ ਤੇ ਪਿਲਾ ਹਿੱਸਾ ਮਿਲ ਜਾਂਦਾ ਹੈ |
ਅਸਲੀ ਅੰਡੇ ਵਿਚੋਂ ਕੱਚੇ ਮਾਸ ਦੀ ਸਮੈੱਲ ਆਉਂਦੀ ਹੈ ਜਦਕਿ ਨਕਲੀ ਅੰਡੇ ਦੀ ਬਿਲਕੁਲ ਸਮੈੱਲ ਨਹੀਂ ਹੁੰਦੀ 
ਨਕਲੀ ਅੰਡੇ ਅਸਲੀ ਅੰਡਿਆਂ ਵਾਂਗ ਕੀੜੀਆਂ ਅਤੇ ਮੱਖੀਆਂ ਨੂੰ ਆਕਰਸ਼ਿਤ ਨਹੀਂ ਕਰਦੇ।
Subscribe Our Channel: ABP Sanjha   

 / @abpsanjha   Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube:   

 / abpsanjha  
Facebook:  

 / abpsanjha  
Twitter:  

 / abpsanjha  

Download ABP App for Apple: https://itunes.apple.com/in/app/abp-l...
Download ABP App for Android: https://play.google.com/store/apps/de...

ਵੀਡੀਓਜ਼ ਸਿਹਤ

Fit ਰਹਿਣ ਲਈ Healthy Diet ਕਿਹੜੀ ਹੈ?
Fit ਰਹਿਣ ਲਈ Healthy Diet ਕਿਹੜੀ ਹੈ?

ਸ਼ਾਟ ਵੀਡੀਓ ਸਿਹਤ

ਹੋਰ ਵੇਖੋ
Advertisement

ਟਾਪ ਹੈਡਲਾਈਨ

ਖਾਲਿਸਤਾਨੀਆਂ 'ਤੇ ਹਮਲਾ ਕਰਵਾ ਰਹੇ ਨੇ ਅਮਿਤ ਸ਼ਾਹ, ਕੈਨੇਡਾ ਦੇ ਇਲਜ਼ਾਮਾਂ ਤੋਂ ਭੜਕਿਆ ਭਾਰਤ, ਅਧਿਕਾਰੀ ਕੀਤੇ ਤਲਬ, ਜਾਣੋ ਹੁਣ ਤੱਕ ਕੀ ਕੁਝ ਹੋਇਆ ?

ਪ੍ਰਦੂਸ਼ਣ ਕਾਰਨ ਅੰਮ੍ਰਿਤਸਰ ਹਵਾਈ ਅੱਡੇ ਤੋਂ ਤਿੰਨ ਫਲਾਈਟਾਂ ਨੂੰ ਕੀਤਾ ਡਾਇਵਰਟ, ਘੱਟ ਵਿਜ਼ੀਬਿਲਟੀ ਕਾਰਨ ਨਹੀਂ ਮਿਲੀ ਲੈਂਡਿੰਗ ਦੀ ਮਨਜ਼ੂਰੀ

ਵੱਡੀ ਖ਼ਬਰ ! ਹੁਣ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਦੇ ਨਹੀਂ ਲੱਗੇਗੀ ਵੀਜ਼ਾ ਫੀਸ,ਮੁਫਤ ‘ਚ ਕਰ ਸਕੋਗੇ ਦਰਸ਼ਨ !

Punjab Holiday: ਪੰਜਾਬ 'ਚ 3 ਦਿਨ ਰਹੇਗੀ ਛੁੱਟੀ, ਸਕੂਲ, ਕਾਲਜ ਤੇ ਸਰਕਾਰੀ ਅਦਾਰੇ ਰਹਿਣਗੇ ਬੰਦ, ਜਾਣੋ ਕਿਹੜੀਆਂ ਨੇ ਇਹ ਤਾਰੀਕਾਂ ?

ABP Premium
Advertisement

ਵੀਡੀਓਜ਼

ਕੀ ??? ਦੀਪਿਕਾ ਦੀ ਧੀ ਨੂੰ ਨਹੀਂ ਮਿਲਿਆ ਰਣਵੀਰ ਸਿੰਘ ਦਾ ਨਾਮ !! ਪਹਿਲੀ ਤਸਵੀਰਪ੍ਰਿਯੰਕਾ ਚੋਪੜਾ ਦੀ ਦੇਸੀ ਦੀਵਾਲੀ , ਦੀਵਾਲੀ 'ਤੇ ਲਾਇਆ ਲੰਗਰਜ਼ਿੰਦਗੀ 'ਚ ਨਮਕ ਵਰਗਾ ਹੁੰਦਾ ਧਰਮ , ਸੁਣੋ ਬਾਬਾ ਦੀਆਂ ਗੱਲਾਂ ExclusiveJaipur 'ਚ Live ਤੋਂ ਪਹਿਲਾਂ ਦਿਲਜੀਤ ਦੋਸਾਂਝ ਦਾ ਧਮਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਖਾਲਿਸਤਾਨੀਆਂ 'ਤੇ ਹਮਲਾ ਕਰਵਾ ਰਹੇ ਨੇ ਅਮਿਤ ਸ਼ਾਹ, ਕੈਨੇਡਾ ਦੇ ਇਲਜ਼ਾਮਾਂ ਤੋਂ ਭੜਕਿਆ ਭਾਰਤ, ਅਧਿਕਾਰੀ ਕੀਤੇ ਤਲਬ, ਜਾਣੋ ਹੁਣ ਤੱਕ ਕੀ ਕੁਝ ਹੋਇਆ ?
ਖਾਲਿਸਤਾਨੀਆਂ 'ਤੇ ਹਮਲਾ ਕਰਵਾ ਰਹੇ ਨੇ ਅਮਿਤ ਸ਼ਾਹ, ਕੈਨੇਡਾ ਦੇ ਇਲਜ਼ਾਮਾਂ ਤੋਂ ਭੜਕਿਆ ਭਾਰਤ, ਅਧਿਕਾਰੀ ਕੀਤੇ ਤਲਬ, ਜਾਣੋ ਹੁਣ ਤੱਕ ਕੀ ਕੁਝ ਹੋਇਆ ?
ਪ੍ਰਦੂਸ਼ਣ ਕਾਰਨ ਅੰਮ੍ਰਿਤਸਰ ਹਵਾਈ ਅੱਡੇ ਤੋਂ ਤਿੰਨ ਫਲਾਈਟਾਂ ਨੂੰ ਕੀਤਾ ਡਾਇਵਰਟ, ਘੱਟ ਵਿਜ਼ੀਬਿਲਟੀ ਕਾਰਨ ਨਹੀਂ ਮਿਲੀ ਲੈਂਡਿੰਗ ਦੀ ਮਨਜ਼ੂਰੀ
ਪ੍ਰਦੂਸ਼ਣ ਕਾਰਨ ਅੰਮ੍ਰਿਤਸਰ ਹਵਾਈ ਅੱਡੇ ਤੋਂ ਤਿੰਨ ਫਲਾਈਟਾਂ ਨੂੰ ਕੀਤਾ ਡਾਇਵਰਟ, ਘੱਟ ਵਿਜ਼ੀਬਿਲਟੀ ਕਾਰਨ ਨਹੀਂ ਮਿਲੀ ਲੈਂਡਿੰਗ ਦੀ ਮਨਜ਼ੂਰੀ
ਵੱਡੀ ਖ਼ਬਰ ! ਹੁਣ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਦੇ ਨਹੀਂ ਲੱਗੇਗੀ ਵੀਜ਼ਾ ਫੀਸ,ਮੁਫਤ ‘ਚ ਕਰ ਸਕੋਗੇ ਦਰਸ਼ਨ !
ਵੱਡੀ ਖ਼ਬਰ ! ਹੁਣ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਦੇ ਨਹੀਂ ਲੱਗੇਗੀ ਵੀਜ਼ਾ ਫੀਸ,ਮੁਫਤ ‘ਚ ਕਰ ਸਕੋਗੇ ਦਰਸ਼ਨ !
Punjab Holiday: ਪੰਜਾਬ 'ਚ 3 ਦਿਨ ਰਹੇਗੀ ਛੁੱਟੀ, ਸਕੂਲ, ਕਾਲਜ ਤੇ ਸਰਕਾਰੀ ਅਦਾਰੇ ਰਹਿਣਗੇ ਬੰਦ, ਜਾਣੋ ਕਿਹੜੀਆਂ ਨੇ ਇਹ ਤਾਰੀਕਾਂ ?
Punjab Holiday: ਪੰਜਾਬ 'ਚ 3 ਦਿਨ ਰਹੇਗੀ ਛੁੱਟੀ, ਸਕੂਲ, ਕਾਲਜ ਤੇ ਸਰਕਾਰੀ ਅਦਾਰੇ ਰਹਿਣਗੇ ਬੰਦ, ਜਾਣੋ ਕਿਹੜੀਆਂ ਨੇ ਇਹ ਤਾਰੀਕਾਂ ?
Punjab News: ਲੁਧਿਆਣਾ 'ਚ ਸ਼ਿਵ ਸੈਨਾ ਆਗੂ ਦੇ ਘਰ ‘ਤੇ ਸੁੱਟਿਆ ਪੈਟਰੋਲ ਬੰਬ,  3 ਬਦਮਾਸ਼ਾਂ ਨੇ ਕੀਤੀ ਵਾਰਦਾਤ, 15 ਦਿਨਾਂ 'ਚ ਦੂਜੀ ਵਾਰਦਾਤ

ਪੁਲਿਸ ਗ੍ਰਿਫ਼ਤਾਰ ਕਰਨ ਆਏ ਤਾਂ ਸਭ ਤੋਂ ਪਹਿਲਾਂ ਕਰੋ ਆਹ ਕੰਮ, ਜਾਣ ਲਓ ਆਪਣਾ ਅਧਿਕਾਰ

Lawrence Bishnoi: ਲਾਰੈਂਸ ਬਿਸ਼ਨੋਈ ਦੇ ਭਰਾ ਅਨਮੋਲ ਨੂੰ ਲੈ ਅਮਰੀਕਾ ਨੇ ਭਾਰਤ ਨੂੰ ਕੀਤਾ ਅਲਰਟ! ਵੱਡੇ ਐਕਸ਼ਨ ਦੀ ਤਿਆਰੀ 'ਚ ਮੁੰਬਈ ਪੁਲਿਸ
ਲਾਰੈਂਸ ਬਿਸ਼ਨੋਈ ਦੇ ਭਰਾ ਅਨਮੋਲ ਨੂੰ ਲੈ ਅਮਰੀਕਾ ਨੇ ਭਾਰਤ ਨੂੰ ਕੀਤਾ ਅਲਰਟ! ਵੱਡੇ ਐਕਸ਼ਨ ਦੀ ਤਿਆਰੀ 'ਚ ਮੁੰਬਈ ਪੁਲਿਸ
Weather Update: ਪੰਜਾਬ 'ਚ ਤਾਪਮਾਨ 'ਚ ਆਈ ਗਿਰਾਵਟ, ਪ੍ਰਦੂਸ਼ਣ ਕਰਕੇ ਵਿਗੜੇ ਹਾਲਾਤ, ਅੰਮ੍ਰਿਤਸਰ ਦਾ AQI ਸਭ ਤੋਂ ਵੱਧ

Embed widget