ਪੜਚੋਲ ਕਰੋ

Heart Attack| ਵਿਅਕਤੀ ਨੂੰ ਪਿਆ ਦਿਲ ਦਾ ਦੌਰਾ, ਲੋਕ ਵਜਾਉਂਦੇ ਰਹੇ ਤਾੜੀਆਂ

Heart Attack| ਵਿਅਕਤੀ ਨੂੰ ਪਿਆ ਦਿਲ ਦਾ ਦੌਰਾ, ਲੋਕ ਵਜਾਉਂਦੇ ਰਹੇ ਤਾੜੀਆਂ

#heartattack #yogacamp #cardiacarrest #Indore #MadhyaPradesh

ਮੱਧ ਪ੍ਰਦੇਸ਼ ਚ ਇੰਦੌਰ ਦੇ ਇੱਕ ਯੋਗਾ ਕੇਂਦਰ ਚ ਦੇਸ਼ਭਗਤੀ ਗੀਤ ਤੇ ਪਰਫੌਮ ਕਰ ਰਹੇ ਸ਼ਖ਼ਸ ਨੂੰ ਅਚਾਨਕ ਅਟੈਕ ਆ ਗਿਆ, ਇਹ ਤਸਵੀਰਾਂ ਉਸੇ ਪ੍ਰੋਗਰਾਮ ਦੀਆਂ ਨੇ, ਮ੍ਰਿਤਕ ਦੀ ਪਹਿਚਾਣ ਬਲਬੀਰ ਸਿੰਘ ਵਜੋਂ ਹੋਈ, ਜਦੋਂ ਉਹ ਅਚਾਨਕ ਸਟੇਜ ਤੇ ਡਿੱਗਦੇ ਨੇ ਤਾਂ ਸਾਹਮਣੇ ਬੈਠੇ ਲੋਕ ਉਨ੍ਹਾਂ ਦੀ ਪਰਫੌਰਮੈਂਸ ਦਾ ਹਿੱਸਾ ਮੰਨ ਕੇ ਤਾੜੀਆਂ ਵਜਾਉਂਦੇ ਰਹੇ, ਤਿਰੰਗਾ ਦੂਜੇ ਸ਼ਖਸ ਨੇ ਚੁੱਕਿਆ ਹੋਇਆ ਅਤੇ ਉਹ ਤਿਰੰਗਾ ਲਹਿਰਾਉਂਦਾ ਰਿਹਾ, ਗੀਤ ਖ਼ਤਮ ਹੋਣ ਤੋਂ ਬਾਅਦ ਬਾਕੀ ਲੋਕ ਸਟੇਜ ਤੇ ਡਿੱਗੇ ਸ਼ਖਸ ਕੋਲ ਪਹੁੰਚੇ, ਕਿਉਂਕਿ ਉਹ ਕੋਈ ਰਿਸਪੌਂਸ ਨਹੀਂ ਦੇ ਰਹੇ ਸੀ, ਉਨ੍ਹਾਂ ਨੂੰ ਹਸਪਤਾਲ ਪਹੁੰਚਾਇਆ ਗਿਆ ਜਿਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ, ਇਹ ਵੀਡੀਓ ਹੁਣ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਐ, 

Subscribe Our Channel: ABP Sanjha https://www.youtube.com/channel/UCYGZ0qW3w_dWExE3QzMkwZA/?sub_confirmation=1 Don't forget to press THE BELL ICON to never miss any updates

Social Media Handles:
YouTube: https://www.youtube.com/user/abpsanjha
Facebook: https://www.facebook.com/abpsanjha/
Twitter: https://twitter.com/abpsanjha

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਧਾਰਮਿਕ ਫ਼ੈਸਲੇ ਤੋਂ ਬਾਅਦ AAP MLA ਦਾ ਜਥੇਦਾਰ ਨੂੰ ਸਿੱਧਾ ਚੈਲੇਂਜ!
ਨਸ਼ਿਆਂ 'ਤੇ ਘਿਰਦੀ ਸਰਕਾਰ ਜਾਂ ਵੱਡੀ ਕਾਰਵਾਈ? AAP ਨੇ ਖੋਲ੍ਹੇ ਪੱਤੇ
ਵੀਡੀਓ ਮਾਮਲੇ 'ਚ AAP ਦਾ ਪਲਟਵਾਰ— ਸਬੂਤ ਕੀ ਹੈ ਕਿ ਉਹ CM ਮਾਨ ਹਨ?
AAP ਦਾ ਵੱਡਾ ਪਲਟਵਾਰ— “ਇਹ ਵੀਡੀਓ ਸਿਰਫ਼ ਵਿਰੋਧੀਆਂ ਦੀ ਸਾਜ਼ਿਸ਼”
ਵੀਡੀਓ ਮਾਮਲੇ 'ਚ ਬਲਤੇਜ ਪੰਨੂ ਦੇ ਵੱਡੇ ਦਾਅਵੇ

ਟਾਪ ਹੈਡਲਾਈਨ

IRCTC New Rules : ਕੀ ਤੁਸੀਂ ਤਤਕਾਲ ਟਿਕਟ ਬੁਕਿੰਗ ਦੇ ਨਵੇਂ ਨਿਯਮ ਜਾਣਦੇ ਹੋ? ਹੁਣ ਆਧਾਰ ਤੋਂ ਬਿਨਾਂ ਨਹੀਂ ਹੋਵੇਗਾ ਕੰਮ
IRCTC New Rules : ਕੀ ਤੁਸੀਂ ਤਤਕਾਲ ਟਿਕਟ ਬੁਕਿੰਗ ਦੇ ਨਵੇਂ ਨਿਯਮ ਜਾਣਦੇ ਹੋ? ਹੁਣ ਆਧਾਰ ਤੋਂ ਬਿਨਾਂ ਨਹੀਂ ਹੋਵੇਗਾ ਕੰਮ
ਦਿਲ ਦੇ ਮਰੀਜ਼ਾਂ ਨੂੰ ਰੋਜ਼ ਨਾਸ਼ਤੇ 'ਚ ਕੀ ਖਾਣਾ ਚਾਹੀਦਾ, ਇੱਥੇ ਦੇਖ ਲਓ ਪੂਰੇ ਹਫਤੇ ਦਾ Diet Plan; ਕਦੇ ਨਹੀਂ ਵਿਗੜੇਗੀ ਸਿਹਤ
ਦਿਲ ਦੇ ਮਰੀਜ਼ਾਂ ਨੂੰ ਰੋਜ਼ ਨਾਸ਼ਤੇ 'ਚ ਕੀ ਖਾਣਾ ਚਾਹੀਦਾ, ਇੱਥੇ ਦੇਖ ਲਓ ਪੂਰੇ ਹਫਤੇ ਦਾ Diet Plan; ਕਦੇ ਨਹੀਂ ਵਿਗੜੇਗੀ ਸਿਹਤ
Fathers Day 2026 : ਜਾਣੋ ਕਦੋਂ ਅਤੇ ਕਿਵੇਂ ਹੋਈ ਸੀ ਇਸ ਦਿਨ ਦੀ ਸ਼ੁਰੂਆਤ
Fathers Day 2026 : ਜਾਣੋ ਕਦੋਂ ਅਤੇ ਕਿਵੇਂ ਹੋਈ ਸੀ ਇਸ ਦਿਨ ਦੀ ਸ਼ੁਰੂਆਤ
40 ਦੀ ਉਮਰ ਤੋਂ ਬਾਅਦ ਮਰਦਾਂ ਦੇ ਸਰੀਰ 'ਚ ਐਕਟਿਵ ਹੋ ਜਾਂਦੇ ਆਹ ਸਾਈਲੈਂਟ ਕਿਲਰ, ਜਾਨ ਬਚਾਉਣੀ ਤਾਂ ਇਨ੍ਹਾਂ ਗੱਲਾਂ ਦਾ ਰੱਖੋ ਖਾਸ ਧਿਆਨ
40 ਦੀ ਉਮਰ ਤੋਂ ਬਾਅਦ ਮਰਦਾਂ ਦੇ ਸਰੀਰ 'ਚ ਐਕਟਿਵ ਹੋ ਜਾਂਦੇ ਆਹ ਸਾਈਲੈਂਟ ਕਿਲਰ, ਜਾਨ ਬਚਾਉਣੀ ਤਾਂ ਇਨ੍ਹਾਂ ਗੱਲਾਂ ਦਾ ਰੱਖੋ ਖਾਸ ਧਿਆਨ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Resign: ਸਿਆਸੀ ਜਗਤ 'ਚ ਆਇਆ ਭੂਚਾਲ, ਸੀਨੀਅਰ ਸਿਆਸਤਦਾਨ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫ਼ਾ; ਬੋਲੇ-
ਸਿਆਸੀ ਜਗਤ 'ਚ ਆਇਆ ਭੂਚਾਲ, ਸੀਨੀਅਰ ਸਿਆਸਤਦਾਨ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫ਼ਾ; ਬੋਲੇ- "ਹੁਣ ਮੇਰੀ ਪਾਰਟੀ ਇਹ ਸਵਾਲ ਪੁੱਛ ਰਹੀ ਹੈ ਕਿ..."
Big News: ਵੱਡੀ ਵਾਰਦਾਤ, ਮਸ਼ਹੂਰ ਅਦਾਕਾਰ ਦੇ ਭਰਾ 'ਤੇ ਜਾਨਲੇਵਾ ਹਮਲਾ! ਤੇਜ਼ਧਾਰ ਹਥਿਆਰਾਂ ਨਾਲ ਕੀਤੇ ਕਈ ਵਾਰ; ਖੂਨ ਨਾਲ ਲਥਪਥ...
ਵੱਡੀ ਵਾਰਦਾਤ, ਮਸ਼ਹੂਰ ਅਦਾਕਾਰ ਦੇ ਭਰਾ 'ਤੇ ਜਾਨਲੇਵਾ ਹਮਲਾ! ਤੇਜ਼ਧਾਰ ਹਥਿਆਰਾਂ ਨਾਲ ਕੀਤੇ ਕਈ ਵਾਰ; ਖੂਨ ਨਾਲ ਲਥਪਥ...
Punjab News: ਪੰਜਾਬ CM ਮਾਨ ਵੱਲੋਂ ਵੱਡਾ ਐਲਾਨ, ਖਾਤਿਆਂ 'ਚ ਆਉਣਗੇ 3000-4500 ਰੁਪਏ! 'ਮਾਵਾਂ ਧੀਆਂ ਸਤਿਕਾਰ ਯੋਜਨਾ' ਦਾ ਕਾਊਂਟਡਾਊਨ ਸ਼ੁਰੂ; ਮੋਬਾਈਲ ਫ਼ੋਨਾਂ 'ਤੇ ਇੰਝ ਆਉਣਗੇ ਨੋਟੀਫਿਕੇਸ਼ਨ...
ਪੰਜਾਬ CM ਮਾਨ ਵੱਲੋਂ ਵੱਡਾ ਐਲਾਨ, ਖਾਤਿਆਂ 'ਚ ਆਉਣਗੇ 3000-4500 ਰੁਪਏ! 'ਮਾਵਾਂ ਧੀਆਂ ਸਤਿਕਾਰ ਯੋਜਨਾ' ਦਾ ਕਾਊਂਟਡਾਊਨ ਸ਼ੁਰੂ; ਮੋਬਾਈਲ ਫ਼ੋਨਾਂ 'ਤੇ ਇੰਝ ਆਉਣਗੇ ਨੋਟੀਫਿਕੇਸ਼ਨ...
ਕਤਲ ਦੇ ਗੈਸ ਪਲਾਂਟ 'ਚ ਵੱਡਾ ਧਮਾਕਾ, 54 ਜ਼ਖ਼ਮੀ, 18 ਲਾਪਤਾ; ਮੱਚਿਆ ਚੀਕ ਚੀਹਾੜਾ
ਕਤਲ ਦੇ ਗੈਸ ਪਲਾਂਟ 'ਚ ਵੱਡਾ ਧਮਾਕਾ, 54 ਜ਼ਖ਼ਮੀ, 18 ਲਾਪਤਾ; ਮੱਚਿਆ ਚੀਕ ਚੀਹਾੜਾ
Punjab News: ਪੰਜਾਬ ਸਰਕਾਰ ਨੇ ਸੱਦੀ ਕੈਬਨਿਟ ਮੀਟਿੰਗ, ਦੁਪਹਿਰ 12 ਵਜੇ CM ਰਿਹਾਇਸ਼ 'ਤੇ ਇਕੱਠੇ ਹੋਣਗੇ ਸੀਨੀਅਰ ਆਗੂ; ਕਈ ਅਹਿਮ ਫੈਸਲਿਆਂ ‘ਤੇ ਲੱਗੇਗੀ ਮੋਹਰ...
ਪੰਜਾਬ ਸਰਕਾਰ ਨੇ ਸੱਦੀ ਕੈਬਨਿਟ ਮੀਟਿੰਗ, ਦੁਪਹਿਰ 12 ਵਜੇ CM ਰਿਹਾਇਸ਼ 'ਤੇ ਇਕੱਠੇ ਹੋਣਗੇ ਸੀਨੀਅਰ ਆਗੂ; ਕਈ ਅਹਿਮ ਫੈਸਲਿਆਂ ‘ਤੇ ਲੱਗੇਗੀ ਮੋਹਰ...
ਗੋਲੀਆਂ ਨਾਲ ਦਹਿਲਿਆਂ ਅੰਮ੍ਰਿਤਸਰ, ਕਾਰ ਦੇ ਪਿੱਛੇ ਭੱਜ-ਭੱਜ ਕੇ ਬਦਮਾਸ਼ਾਂ ਨੇ ਚਲਾਈਆਂ ਤਾਬੜਤੋੜ ਗੋਲੀਆਂ; ਮੱਚਿਆ ਹੜਕੰਪ
ਗੋਲੀਆਂ ਨਾਲ ਦਹਿਲਿਆਂ ਅੰਮ੍ਰਿਤਸਰ, ਕਾਰ ਦੇ ਪਿੱਛੇ ਭੱਜ-ਭੱਜ ਕੇ ਬਦਮਾਸ਼ਾਂ ਨੇ ਚਲਾਈਆਂ ਤਾਬੜਤੋੜ ਗੋਲੀਆਂ; ਮੱਚਿਆ ਹੜਕੰਪ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਹਨੇਰੀ ਅਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਛਾਉਣਗੇ ਬੱਦਲ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਹਨੇਰੀ ਅਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਛਾਉਣਗੇ ਬੱਦਲ; ਜਾਣੋ ਅਗਲੇ ਦਿਨਾਂ ਦਾ ਹਾਲ
ਵੱਡੀ ਖ਼ਬਰ! NEET Re-Exam 'ਚ ਵੱਡਾ ਫਰਜ਼ੀਵਾੜਾ, ਨਕਲੀ ਉਮੀਦਵਾਰ ਬਣ ਕੇ ਆਏ ਕਈ ਡਾਕਟਰ ਅਤੇ ਮੈਡੀਕਲ ਸਟੂਡੈਂਟ; 9 ਕਾਬੂ
ਵੱਡੀ ਖ਼ਬਰ! NEET Re-Exam 'ਚ ਵੱਡਾ ਫਰਜ਼ੀਵਾੜਾ, ਨਕਲੀ ਉਮੀਦਵਾਰ ਬਣ ਕੇ ਆਏ ਕਈ ਡਾਕਟਰ ਅਤੇ ਮੈਡੀਕਲ ਸਟੂਡੈਂਟ; 9 ਕਾਬੂ
Embed widget