ਪੜਚੋਲ ਕਰੋ

Man di+es soon after smashing a six in match|ਹਾਰਟ ਅਟੈਕ ਕਰਕੇ ਕ੍ਰਿਕੇਟ ਖੇਡਦੇ ਨੌਜਵਾਨ ਦੀ ਮੌ+ਤ

Man di+es soon after smashing a six in match|ਹਾਰਟ ਅਟੈਕ ਕਰਕੇ ਕ੍ਰਿਕੇਟ ਖੇਡਦੇ ਨੌਜਵਾਨ ਦੀ ਮੌ+ਤ #heartattack #health #abplive ਮੁੰਬਈ ਦੇ ਮੀਰਾ ਰੋਡ ਇਲਾਕੇ ਵਿੱਚ ਕੁਝ ਨੌਜਵਾਨ ਕ੍ਰਿਕੇਟ ਖੇਡ ਰਹੇ ਸਨ, ਪਰ ਅਚਾਨਕ ਬੈਟਿੰਗ ਕਰਦਾ ਨੌਜਵਾਨ ਹੇਠਾਂ ਡਿੱਗ ਪੈਂਦਾ ਅਤੇ ਉਸ ਦੀ ਮੌਤ ਹੋ ਜਾਂਦੀ ਹੈ, ਮੌਤ ਦੀ ਵਜ੍ਹਾ ਹਾਰਟ ਅਟੈਕ ਦੱਸਿਆ ਗਿਆ, ਹਸਪਤਾਲ ਲੈ ਜਾਂਦਾ ਗਿਆ ਪਰ ਡਾਕਟਰਾਂ ਨੇ ਨੌਜਵਾਨ ਨੂੰ ਮ੍ਰਿਤ ਐਲਾਨ ਦਿੱਤਾ, ਇਹ ਪੂਰਾ ਮਾਮਲਾ ਕੈਮਰੇ ਵਿੱਚ ਕੈਦ ਹੋਇਆ ਹੈ, ਖੈਰ ਇਹ ਕੋਈ ਪਹਿਲਾ ਮਾਮਲਾ ਨਹੀਂ ਹੈ, ਕੁਝ ਦਿਨ ਪਹਿਲਾਂ ਇੰਦੌਰ ਤੋਂ ਇੱਕ ਵੀਡੀਓ ਆਈ ਸੀ ਜਿੱਥੇ ਸੇਵਾ ਮੁਕਤ ਫੌਜੀ ਬਲਵਿੰਦਰ ਸਿੰਘ ਛਾਬੜਾਸਟੇਜ ਤੇ ਪੇਸ਼ਕਾਰੀ ਦੇ ਰਹੇ ਹੁੰਦੇ ਨੇ ਅਤੇ ਪਰਫੌਰਮੈਂਸ ਦੇ ਦੌਰਾਨ ਹੀ ਉਨ੍ਹਾਂ ਨੂੰ ਹਾਰਟ ਅਟੈਕ ਆ ਜਾਂਦਾ ਅਤੇ ਉਹ ਸਟੇਜ ਤੇ ਡਿੱਗ ਪੈਂਦੇ ਨੇ, ਦਰਸ਼ਕ ਇਹ ਸੋਚਦੇ ਹੋਏ ਤਾੜੀਆਂ ਮਾਰਦੇ ਰਹਿੰਦੇ ਨੇ ਕਿ ਸ਼ਾਇਦ ਇਹ ਪੇਸ਼ਕਾਰੀ ਦਾ ਹਿੱਸਾ ਜਦੋਂ ਕਿ ਸਟੇਜ ਤੇ ਹੀ ਫੌਜੀ ਦੀ ਮੌਤ ਹੋ ਜਾਂਦੀ ਹੈ, ਹਾਲ ਦੇ ਦਿਨਾਂ ਵਿੱਚ ਸੋਸ਼ਲ ਮੀਡੀਆ 'ਤੇ ਲੋਕਾਂ ਨੂੰ ਅਚਾਨਕ ਪਏ ਦਿਲ ਦੇ ਦੌਰੇ ਦੇ ਵੀਡੀਓ ਵਾਇਰਲ ਹੁੰਦੇ ਦੇਖ ਜਾ ਸਕਦੇ ਹਨ।ਲੋਕਾਂ 'ਚ ਅਚਾਨਕ ਆ ਰਹੇ ਅਜਿਹੇ ਮਾਮਲਿਆਂ ਨੂੰ ਡਾਕਟਰ ਕਾਰਡੀਐਕ ਅਰੈਸਟ ਦੇ ਮਾਮਲੇ ਦੱਸ ਰਹੇ ਹਨ। ਡਾਕਟਰਾਂ ਦਾ ਕਹਿਣਾ ਹੈ ਕਿ ਕਾਰਡੀਐਕ ਅਰੈਸਟ, ਦਿਲ ਦੇ ਆਕਾਰ ਅਤੇ ਮਾਸਪੇਸ਼ੀਆਂ ਦੇ ਵਧਣ, ਦਿਲ ਦੀਆਂ ਨਸਾਂ ਵਿੱਚ ਬਲੌਕੇਜ ਅਤੇ ਦਿਲ ਦੁਆਰਾ ਖੂਨ ਨੂੰ ਪੰਪ ਕਰਨਾ ਬੰਦ ਕਰਨ ਕਰਕੇ ਹੁੰਦਾ ਹੈ।ਜੈਨੇਟਿਕ ਕਾਰਨਾਂ ਕਰਕੇ ਵੀ ਕਾਰਡੀਐਕ ਅਰੈਸਟ ਹੋ ਸਕਦਾ ਹੈ। Subscribe Our Channel: ABP Sanjha https://www.youtube.com/channel/UCYGZ0qW3w_dWExE3QzMkwZA/?sub_confirmation=1 Don't forget to press THE BELL ICON to never miss any updates Watch ABP Sanjha Live TV: https://abpsanjha.abplive.in/live-tv ABP Sanjha Website: https://abpsanjha.abplive.in/ Social Media Handles: YouTube: https://www.youtube.com/user/abpsanjha Facebook: https://www.facebook.com/abpsanjha/ Twitter: https://twitter.com/abpsanjha Download ABP App for Apple: https://itunes.apple.com/in/app/abp-live-abp-news-abp-ananda/id811114904?mt=8 Download ABP App for Android: https://play.google.com/store/apps/details?id=com.winit.starnews.hin&hl=en

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਟਾਪ ਹੈਡਲਾਈਨ

Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Health News : ਵੱਡੇ ਪੱਟਾਂ ਨਾਲ ਵੱਧ ਸਕਦੀ ਹੈ ਉਮਰ? ਇਸ ਸਟਡੀ 'ਚ ਹੋਇਆ ਹੈਰਾਨ ਕਰਨ ਵਾਲਾ ਖੁਲਾਸਾ
Health News : ਵੱਡੇ ਪੱਟਾਂ ਨਾਲ ਵੱਧ ਸਕਦੀ ਹੈ ਉਮਰ? ਇਸ ਸਟਡੀ 'ਚ ਹੋਇਆ ਹੈਰਾਨ ਕਰਨ ਵਾਲਾ ਖੁਲਾਸਾ
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Cold Water Causes Cold : ਕੀ ਠੰਡਾ ਪਾਣੀ ਪੀਣ ਨਾਲ ਸੱਚਮੁੱਚ ਹੁੰਦਾ ਹੈ ਜ਼ੁਕਾਮ? ਜਾਣੋ ਅਸਲ ਕਾਰਨ
Cold Water Causes Cold : ਕੀ ਠੰਡਾ ਪਾਣੀ ਪੀਣ ਨਾਲ ਸੱਚਮੁੱਚ ਹੁੰਦਾ ਹੈ ਜ਼ੁਕਾਮ? ਜਾਣੋ ਅਸਲ ਕਾਰਨ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Embed widget