ਪੜਚੋਲ ਕਰੋ
Advertisement
Side Effects Of eating Apples: ਸੇਬ ਖਾਣ ਦੇ ਫਾਇਦੇ ਦੀ ਥਾਂ ਹੋ ਸਕਦੇ ਨੁਕਸਾਨ?
Side Effects Of eating Apples: ਸੇਬ ਖਾਣ ਦੇ ਫਾਇਦੇ ਦੀ ਥਾਂ ਹੋ ਸਕਦੇ ਨੁਕਸਾਨ?
ਜਿਨ੍ਹਾਂ ਲੋਕਾਂ ਨੂੰ ਪੇਟ ਨਾਲ ਜੁੜੀਆਂ ਸਮੱਸਿਆਵਾਂ ਹਨ, ਉਨ੍ਹਾਂ ਨੂੰ ਖਾਲੀ ਪੇਟ ਸੇਬ ਦਾ ਸੇਵਨ ਨਹੀਂ ਕਰਨਾ ਚਾਹੀਦਾ। ਇਸ ਤੋਂ ਇਲਾਵਾ ਖਾਣਾ ਖਾਣ ਤੋਂ ਲਗਭਗ 2 ਘੰਟੇ ਬਾਅਦ ਸੇਬ ਦਾ ਸੇਵਨ ਕਰਨਾ ਚਾਹੀਦਾ ਹੈ। ਜਿਨ੍ਹਾਂ ਲੋਕਾਂ ਦਾ ਗਾਲਬਲੈਡਰ ਰਿਮੂਵ ਕੀਤਾ ਹੁੰਦਾ ਹੈ ਉਨ੍ਹਾਂ ਨੂੰ ਸੇਬ ਬਿਨ੍ਹਾਂ ਛਿਲਕੇ ਤੋਂ ਹੀ ਖਾਣਾ ਚਾਹੀਦਾ ਹੈ।ਜੇਕਰ ਤੁਸੀਂ ਜ਼ਰੂਰਤ ਤੋਂ ਜ਼ਿਆਦਾ ਸੇਬ ਖਾਂਦੇ ਹੋ ਤਾਂ ਤੁਹਾਡਾ ਭਾਰ ਵੀ ਵੱਧ ਸਕਦਾ ਹੈ ਕਿਉਂਕਿ ਸੇਬ 'ਚ ਬਹੁਤ ਜ਼ਿਆਦਾ ਕੈਲੋਰੀ ਅਤੇ ਸ਼ੂਗਰ ਹੁੰਦੀ ਹੈ, ਇਸ ਲਈ ਇਸ ਨੂੰ ਜ਼ਿਆਦਾ ਮਾਤਰਾ 'ਚ ਖਾਣ ਨਾਲ ਸਰੀਰ 'ਚ ਚਰਬੀ ਵਧਦੀ ਹੈ।
Disclaimer: ਦੱਸੇ ਗਏ ਤਰੀਕਿਆਂ ਅਤੇ ਸੁਝਾਵਾਂ ਨੂੰ ਅਪਣਾਉਣ ਤੋਂ ਪਹਿਲਾਂ,ਕਿਸੇ ਡਾਕਟਰ ਜਾਂ ਸਬੰਧਤ ਮਾਹਰ ਦੀ ਸਲਾਹ ਜ਼ਰੂਰ ਲਓ।
ਸਿਹਤ
Fit ਰਹਿਣ ਲਈ Healthy Diet ਕਿਹੜੀ ਹੈ?
ਹੋਰ ਵੇਖੋ
Advertisement
ਟਾਪ ਹੈਡਲਾਈਨ
ਪੰਜਾਬ
ਦੇਸ਼
ਵਿਸ਼ਵ
ਸਿਹਤ
Advertisement
Advertisement
ਟ੍ਰੈਂਡਿੰਗ ਟੌਪਿਕ
Advertisement