ਪੜਚੋਲ ਕਰੋ
Vitamin deficiency| ਕਿਹੜੇ ਵਿਟਾਮਿਨ ਦੀ ਕਮੀ ਕਾਰਨ ਲੱਗ ਜਾਂਦੀਆਂ ਐਨਕਾਂ?
Vitamin deficiency| ਕਿਹੜੇ ਵਿਟਾਮਿਨ ਦੀ ਕਮੀ ਕਾਰਨ ਲੱਗ ਜਾਂਦੀਆਂ ਐਨਕਾਂ?
#Vitamin #deficiency #WarningSigns #Nutrition #abpsanjha
ਸਰੀਰ ਨੂੰ ਫਿੱਟ ਰੱਖਣ ਲਈ ਵਿਟਾਮਿਨ ਅਤੇ ਮਿਨਰਲਸ ਦੀ ਸਹੀ ਮਾਤਰਾ ਬਹੁਤ ਜ਼ਰੂਰੀ ਹੈ, ਜੇਕਰ ਸਰੀਰ 'ਚ ਕਿਸੇ ਵੀ ਤਰ੍ਹਾਂ ਦੀ ਵਿਟਾਮਿਨ ਦੀ ਕਮੀ ਹੁੰਦੀ ਹੈ ਤਾਂ ਇਸ ਦਾ ਨਤੀਜਾ ਤੁਹਾਡੇ ਪੂਰੇ ਸਰੀਰ ਨੂੰ ਭੁਗਤਣਾ ਪੈਂਦਾ ਹੈ, ਤੁਸੀਂ ਦੇਖਿਆ ਹੋਵੇਗਾ ਕਿ ਬਹੁਤ ਛੋਟੇ ਬੱਚਿਆਂ ਨੂੰ ਵੀ ਐਨਕਾਂ ਲੱਗੀਆਂ ਹੁੰਦੀਆਂ ਹਨ, ਅਜਿਹਾ ਕਿਉਂ ਹੁੰਦਾ ਹੈ, ਅਜਿਹਾ ਕਿਸ ਵਿਟਾਮਿਨ ਦੀ ਕਮੀ ਦੇ ਕਾਰਨ ਹੁੰਦਾ ਹੈ, ਅੱਜ ਅਸੀਂ ਵਿਟਾਮਿਨ ਏ ਬਾਰੇ ਗੱਲ ਕਰਾਂਗੇ, ਜਿਸ ਦੀ ਕਮੀ ਨਾਲ ਅੱਖਾਂ ਨਾਲ ਜੁੜੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ।
ਹੋਰ ਵੇਖੋ






















