ਪੜਚੋਲ ਕਰੋ
Advertisement
ਸ਼ਰਾਬ ਪੀਣ ਵਾਲੇ ਹੋ ਜਾਣ ਸਾਵਧਾਨ, ਇਸ ਨਾਲ 6 ਤਰਾਂ ਦੇ ਕੈਂਸਰ ਹੋਣ ਦਾ ਖ਼ਤਰਾ
ਸ਼ਰਾਬ ਪੀਣ ਵਾਲੇ ਹੋ ਜਾਣ ਸਾਵਧਾਨ, ਇਸ ਨਾਲ 6 ਤਰਾਂ ਦੇ ਕੈਂਸਰ ਹੋਣ ਦਾ ਖ਼ਤਰਾ
ਕੀ ਤੁਸੀਂ ਵੀ ਹਰ ਰੋਜ਼ ਸ਼ਰਾਬ ਪੀਂਦੇ ਹੋ? ਜੇਕਰ ਹਾਂ, ਤਾਂ ਸਾਵਧਾਨ ਹੋ ਜਾਓ, ਕਿਉਂਕਿ ਇਸ ਦੀ ਥੋੜੀ ਜਿਹੀ ਮਾਤਰਾ ਵੀ ਤੁਹਾਨੂੰ ਇੱਕ ਜਾਂ ਦੋ ਨਹੀਂ ਸਗੋਂ ਛੇ ਤਰ੍ਹਾਂ ਦੇ ਕੈਂਸਰ ਦਾ ਸ਼ਿਕਾਰ ਬਣਾ ਸਕਦੀ ਹੈ। ਅਮਰੀਕਨ ਐਸੋਸੀਏਸ਼ਨ ਫਾਰ ਕੈਂਸਰ ਰਿਸਰਚ (AACR) ਦੀ 2024 ਦੀ ਕੈਂਸਰ ਪ੍ਰੋਗਰੈਸ ਰਿਪੋਰਟ ਦੇ ਅਨੁਸਾਰ, ਘੱਟ ਜਾਂ ਜ਼ਿਆਦਾ ਸ਼ਰਾਬ ਪੀਣ ਨਾਲ ਵੱਖ-ਵੱਖ ਕਿਸਮਾਂ ਦੇ ਕੈਂਸਰ ਦਾ ਖ਼ਤਰਾ ਵੱਧ ਜਾਂਦਾ ਹੈ। ਨਵੀਂ ਖੋਜ ਦਰਸਾਉਂਦੀ ਹੈ ਕਿ ਅਲਕੋਹਲ ਦੀ ਖਪਤ ਸਾਰੇ ਕੈਂਸਰ ਦੇ ਕੇਸਾਂ ਵਿੱਚੋਂ 5% ਤੋਂ ਵੱਧ ਨਾਲ ਜੁੜੀ ਹੋਈ ਹੈ। ਮੋਟਾਪੇ ਅਤੇ ਸਿਗਰਟ ਤੋਂ ਬਾਅਦ ਸ਼ਰਾਬ ਖਤਰਨਾਕ ਕੈਂਸਰ ਦੇ ਖ਼ਤਰੇ ਨੂੰ ਵਧਾਉਣ ਦਾ ਤੀਜਾ ਕਾਰਨ ਹੈ। ਅਜਿਹੇ 'ਚ ਸ਼ਰਾਬ ਤੋਂ ਦੂਰ ਰਹਿਣਾ ਹੀ ਅਕਲਮੰਦੀ ਦੀ ਗੱਲ ਹੈ।
Tags :
Alchohalਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਕਾਰੋਬਾਰ
ਪੰਜਾਬ
ਦੇਸ਼
ਪੰਜਾਬ
ਟ੍ਰੈਂਡਿੰਗ ਟੌਪਿਕ
Advertisement