ਪੜਚੋਲ ਕਰੋ

Lahaul Spiti Snowfall| ਲਾਹੌਲ ਸਪੀਤੀ 'ਚ ਬਰਫ਼ਬਾਰੀ, ਤਾਪਮਾਨ 'ਚ ਗਿਰਾਵਟ

Lahaul Spiti Snowfall| ਲਾਹੌਲ ਸਪੀਤੀ 'ਚ ਬਰਫ਼ਬਾਰੀ, ਤਾਪਮਾਨ 'ਚ ਗਿਰਾਵਟ

#Snowfall #LahaulSpiti #HimachalPradesh #ABPSanjha #ABPNews #ABPLIVE

ਲਾਹੌਲ ਅਤੇ ਸਪੀਤੀ ਸਣੇ ਸ਼ਨੀਵਾਰ ਨੂੰ ਹਿਮਾਚਲ ਪ੍ਰਦੇਸ਼ ਦੇ ਕੁਝ ਹਿੱਸਿਆਂ ਵਿੱਚ ਬਰਫ਼ਬਾਰੀ ਹੋਈ ਐ, ਬਰਫ਼ਬਾਰੀ ਕਾਰਨ ਤਾਪਮਾਨ ਵਿੱਚ ਭਾਰੀ ਗਿਰਾਵਟ ਵੇਖੀ ਗਈ ਐ, ਸਵੇਰੇ ਅੱਠ ਵਜੇ ਤਾਪਮਾਨ ਮਾਇਨਸ 15 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਪਿਛਲੇ ਹਫ਼ਤੇ ਹਿਮਾਚਲ ਪ੍ਰਦੇਸ਼ ਵਿੱਚ ਆਮ-ਜਨਜੀਵਨ  ਪ੍ਰਭਾਵਿਤ ਹੋਇਆ ਸੀ, ਕਿਉਂਕਿ ਉਚਾਈ ਵਾਲੇ ਇਲਾਕਿਆਂ ਵਿੱਚ ਬਰਫ਼ਬਾਰੀ ਹੋਈ ਸੀ, ਮੱਧ ਅਤੇ ਹੇਠਲੀ ਪਹਾੜੀਆਂ 'ਤੇ ਮੀਂਹ ਪਿਆ ਸੀ, ਜਿਸ ਵਿੱਚ 104 ਸੜਕਾਂ ਅਤੇ ਤਿੰਨ ਨੈਸ਼ਨਲ ਹਾਈਵੇ ਬੰਦ ਹੋ ਗਏ ਸਨ, ਮਨਾਲੀ-ਕੇਲੌਂਗ ਹਾਈਵੇਅ 'ਤੇ ਸਿਸੂ ਨੇੜੇ ਸੈਲਫੀ ਪੁਆਇੰਟ 'ਤੇ ਭਾਰੀ ਢਿੱਗਾਂ ਡਿੱਗਣ ਕਾਰਨ ਕੇਲੌਂਗ ਵੱਲ ਵਾਹਨਾਂ ਦੀ ਆਵਾਜਾਈ ਨੂੰ ਰੋਕ ਦਿੱਤਾ ਗਿਆ ਸੀ,

Subscribe Our Channel: ABP Sanjha https://www.youtube.com/channel/UCYGZ0qW3w_dWExE3QzMkwZA/?sub_confirmation=1 Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube: https://www.youtube.com/user/abpsanjha
Facebook: https://www.facebook.com/abpsanjha/
Twitter: https://twitter.com/abpsanjha

Download ABP App for Apple: https://itunes.apple.com/in/app/abp-live-abp-news-abp-ananda/id811114904?mt=8 
Download ABP App for Android: https://play.google.com/store/apps/details?id=com.winit.starnews.hin&hl=en

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਟਾਪ ਹੈਡਲਾਈਨ

Period Pain : ਹਾਰਟ ਅਟੈਕ ਜਿੰਨਾ ਤੇਜ਼ ਹੋ ਸਕਦਾ ਹੈ ਪੀਰੀਅਡਸ ਦਾ ਦਰਦ
Period Pain : ਹਾਰਟ ਅਟੈਕ ਜਿੰਨਾ ਤੇਜ਼ ਹੋ ਸਕਦਾ ਹੈ ਪੀਰੀਅਡਸ ਦਾ ਦਰਦ
Friendship Boundaries : ਇਹ 5 ਗੱਲਾਂ ਕਦੇ ਵੀ ਆਪਣੇ ਸਭ ਤੋਂ ਚੰਗੇ ਦੋਸਤ ਨਾਲ ਵੀ ਸਾਂਝੀਆਂ ਨਾ ਕਰੋ, ਨਹੀਂ ਤਾਂ ਤੁਹਾਡੀ ਨਿੱਜੀ ਜ਼ਿੰਦਗੀ ਬਰਬਾਦ ਹੋ ਸਕਦੀ ਹੈ।
Friendship Boundaries : ਇਹ 5 ਗੱਲਾਂ ਕਦੇ ਵੀ ਆਪਣੇ ਸਭ ਤੋਂ ਚੰਗੇ ਦੋਸਤ ਨਾਲ ਵੀ ਸਾਂਝੀਆਂ ਨਾ ਕਰੋ, ਨਹੀਂ ਤਾਂ ਤੁਹਾਡੀ ਨਿੱਜੀ ਜ਼ਿੰਦਗੀ ਬਰਬਾਦ ਹੋ ਸਕਦੀ ਹੈ।
How To Prevent Lizards: ਕੀ ਤੁਸੀਂ ਕੰਧ 'ਤੇ ਕਿਰਲੀਆਂ ਤੋਂ ਡਰਦੇ ਹੋ? ਆਪਣੀ ਰਸੋਈ ਅਤੇ ਕਮਰਿਆਂ ਤੋਂ ਉਨ੍ਹਾਂ ਨੂੰ ਦੂਰ ਕਰਨ ਦਾ ਇੱਕ ਪੱਕਾ ਤਰੀਕਾ।
How To Prevent Lizards: ਕੀ ਤੁਸੀਂ ਕੰਧ 'ਤੇ ਕਿਰਲੀਆਂ ਤੋਂ ਡਰਦੇ ਹੋ? ਆਪਣੀ ਰਸੋਈ ਅਤੇ ਕਮਰਿਆਂ ਤੋਂ ਉਨ੍ਹਾਂ ਨੂੰ ਦੂਰ ਕਰਨ ਦਾ ਇੱਕ ਪੱਕਾ ਤਰੀਕਾ।
Easy Ways To Clean Spider Cobwebs : ਕੀ ਸਫਾਈ ਕਰਨ ਤੋਂ ਬਾਅਦ ਵੀ ਤੁਹਾਡੇ ਘਰ ਵਿੱਚ ਮੱਕੜੀ ਦੇ ਜਾਲੇ ਬਣਦੇ ਰਹਿੰਦੇ ਹਨ? ਉਨ੍ਹਾਂ ਤੋਂ ਛੁਟਕਾਰਾ ਪਾਉਣ ਦੇ ਕਾਰਨ ਅਤੇ ਤਰੀਕੇ ਜਾਣੋ।
Easy Ways To Clean Spider Cobwebs : ਕੀ ਸਫਾਈ ਕਰਨ ਤੋਂ ਬਾਅਦ ਵੀ ਤੁਹਾਡੇ ਘਰ ਵਿੱਚ ਮੱਕੜੀ ਦੇ ਜਾਲੇ ਬਣਦੇ ਰਹਿੰਦੇ ਹਨ? ਉਨ੍ਹਾਂ ਤੋਂ ਛੁਟਕਾਰਾ ਪਾਉਣ ਦੇ ਕਾਰਨ ਅਤੇ ਤਰੀਕੇ ਜਾਣੋ।

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sangrur :ਬੇਰੁਜ਼ਗਾਰ ਸਾਂਝਾ ਮੋਰਚਾ ਵੱਲੋਂ CM ਮਾਨ ਦੀ ਕੋਠੀ ਦਾ ਘਿਰਾਓ , ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਧੱਕਾਮੁੱਕੀ
Sangrur :ਬੇਰੁਜ਼ਗਾਰ ਸਾਂਝਾ ਮੋਰਚਾ ਵੱਲੋਂ CM ਮਾਨ ਦੀ ਕੋਠੀ ਦਾ ਘਿਰਾਓ , ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਧੱਕਾਮੁੱਕੀ
Suhagrat before the Marriage : ਇੱਥੇ ਪਹਿਲਾਂ ਸੁਹਾਗਰਾਤ, ਫਿਰ ਹੁੰਦਾ ਹੈ ਵਿਆਹ , ਕਈ ਸਾਲਾਂ ਤੋਂ ਚੱਲ ਰਹੀ ਹੈ ਇਹ ਪਰੰਪਰਾ
Suhagrat before the Marriage : ਇੱਥੇ ਪਹਿਲਾਂ ਸੁਹਾਗਰਾਤ, ਫਿਰ ਹੁੰਦਾ ਹੈ ਵਿਆਹ , ਕਈ ਸਾਲਾਂ ਤੋਂ ਚੱਲ ਰਹੀ ਹੈ ਇਹ ਪਰੰਪਰਾ
Facebook 'ਚ ਆਉਣ ਵਾਲਾ ਹੈ ਸਭ ਤੋਂ ਵੱਡਾ ਬਦਲਾਅ ! ਮਿਲੇਗਾ TikTok ਵਰਗਾ ਫੀਚਰ
Facebook 'ਚ ਆਉਣ ਵਾਲਾ ਹੈ ਸਭ ਤੋਂ ਵੱਡਾ ਬਦਲਾਅ ! ਮਿਲੇਗਾ TikTok ਵਰਗਾ ਫੀਚਰ
Pralhad Joshi ਬਣੇ ਨਵੇਂ ਕੇਂਦਰੀ ਸਿੱਖਿਆ ਮੰਤਰੀ , ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਤੋਂ ਬਾਅਦ ਸੰਭਾਲਿਆ ਅਹੁਦਾ
Pralhad Joshi ਬਣੇ ਨਵੇਂ ਕੇਂਦਰੀ ਸਿੱਖਿਆ ਮੰਤਰੀ , ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਤੋਂ ਬਾਅਦ ਸੰਭਾਲਿਆ ਅਹੁਦਾ
 Second Hand Car : ਸੈਕੰਡ ਹੈਂਡ ਕਾਰ ਖਰੀਦਣ ਤੋਂ ਪਹਿਲਾਂ ਇਹ ਗੱਲਾਂ ਜ਼ਰੂਰ ਚੈਕ ਕਰੋ
 Second Hand Car : ਸੈਕੰਡ ਹੈਂਡ ਕਾਰ ਖਰੀਦਣ ਤੋਂ ਪਹਿਲਾਂ ਇਹ ਗੱਲਾਂ ਜ਼ਰੂਰ ਚੈਕ ਕਰੋ
Canada News: ਕੈਨੇਡਾ 'ਚ ਵੱਡੀ ਵਾਰਦਾਤ, ਪੰਜਾਬੀ ਕੁੜੀ ਦਾ ਗੋਲੀ ਮਾਰ ਕੇ ਕਤਲ, ਟੋਰਾਂਟੋ 'ਚ ਫੈਲੀ ਦਹਿਸ਼ਤ...
Canada News: ਕੈਨੇਡਾ 'ਚ ਵੱਡੀ ਵਾਰਦਾਤ, ਪੰਜਾਬੀ ਕੁੜੀ ਦਾ ਗੋਲੀ ਮਾਰ ਕੇ ਕਤਲ, ਟੋਰਾਂਟੋ 'ਚ ਫੈਲੀ ਦਹਿਸ਼ਤ...
Punjab News: ਪੰਜਾਬ ਤੋਂ ਵੱਡੀ ਖਬਰ, ਟਿਊਟਰ ਨੇ 20 ਸਾਲਾਂ ਵਿਦਿਆਰਥੀ ਨਾਲ ਬਣਾਏ ਸੰਬੰਧ, ਪਤੀ ਦੇ ਸਮਝਾਉਣ 'ਤੇ ਬੋਲੀ- 'ਤਲਾਕ ਦੇ ਦੇਵਾਂਗੀ'; ਫਿਰ ਪਰੇਸ਼ਾਨ ਪਤੀ ਨੇ ਲਗਾਇਆ...
ਪੰਜਾਬ ਤੋਂ ਵੱਡੀ ਖਬਰ, ਟਿਊਟਰ ਨੇ 20 ਸਾਲਾਂ ਵਿਦਿਆਰਥੀ ਨਾਲ ਬਣਾਏ ਸੰਬੰਧ, ਪਤੀ ਦੇ ਸਮਝਾਉਣ 'ਤੇ ਬੋਲੀ- 'ਤਲਾਕ ਦੇ ਦੇਵਾਂਗੀ'; ਫਿਰ ਪਰੇਸ਼ਾਨ ਪਤੀ ਨੇ ਲਗਾਇਆ...
Education Minister Resignation: ਸਿਆਸੀ ਜਗਤ 'ਚ ਮੱਚਿਆ ਘਮਸਾਣ, ਇੱਕ ਹੋਰ ਸਿੱਖਿਆ ਮੰਤਰੀ ਨੇ ਦਿੱਤਾ ਅਸਤੀਫ਼ਾ...! ਜਾਣੋ ਵਜ੍ਹਾ...
ਸਿਆਸੀ ਜਗਤ 'ਚ ਮੱਚਿਆ ਘਮਸਾਣ, ਇੱਕ ਹੋਰ ਸਿੱਖਿਆ ਮੰਤਰੀ ਨੇ ਦਿੱਤਾ ਅਸਤੀਫ਼ਾ...! ਜਾਣੋ ਵਜ੍ਹਾ...
Embed widget