ਪੜਚੋਲ ਕਰੋ
Advertisement
Breaking : ਮਾਤਾ ਵੈਸ਼ਨੋ ਦੇਵੀ ਪਰਿਸਰ 'ਚ ਮਚੀ ਭਗਦੜ ਕਾਰਨ 12 ਲੋਕਾਂ ਦੀ ਮੌਤ
ਸਾਲ ਦੇ ਪਹਿਲੇ ਦਿਨ ਮਾਤਾ ਵੈਸ਼ਨੋ ਦੇਵੀ ਮੰਦਿਰ ਵਿੱਚ ਇੱਕ ਬਹੁਤ ਹੀ ਦੁਖਦਾਈ ਹਾਦਸਾ ਵਾਪਰਿਆ। ਮੰਦਰ ਪਰਿਸਰ 'ਚ ਮਚੀ ਭਗਦੜ 'ਚ 12 ਲੋਕਾਂ ਦੀ ਮੌਤ ਹੋ ਗਈ ਹੈ। ਕਈ ਲੋਕ ਜ਼ਖਮੀ ਵੀ ਦੱਸੇ ਜਾ ਰਹੇ ਹਨ | ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਹਾਦਸੇ 'ਤੇ ਦੁਖੀ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕੀਤੀ ਹੈ। ਉਹਨਾਂ ਮਿਰਤਕਾਂ ਦੇ ਪਰਿਵਾਰਾਂ ਲਈ 2 ਲੱਖ ਰੁਪਏ ਦੇ ਮੁਆਵਜ਼ੇ ਅਤੇ ਜ਼ਖਮੀਆਂ ਲਈ 50 ਹਜ਼ਾਰ ਦੇ ਮੁਆਵਜ਼ੇ ਦਾ ਐਲਾਨ ਕੀਤਾ ਹੈ |
Tags :
Breaking News Jammu ABP News Abp Sanjha Vaishno Devi Naraina Hospital Mata Vaishno Devi Bhawan Katra Vaishno Devi Stampede Vaishno Devi News Vaishno Devi Stampede News Vaishno Devi Stampede Today Vaishno Devi Stampede Latest News Vaishno Devi Stampede Dead Stampede News Stampede At Vaishno Devi Stampede Vaishno Devi News Modi On Stampede Pm Tweet On Stampede 14 Injured In Stampede 12 Dead In Stampede ABP Sajha Liveਪੰਜਾਬ
SKM | Farmers Protest | ਕਿਉਂ ਨਹੀਂ ਹੁੰਦੇ ਕਿਸਾਨ ਇਕੱਠੇ SKM ਦੇ ਆਗੂ ਨੇ ਕੀਤੇ ਖ਼ੁਲਾਸੇ | Dallewal
Gurmeet Ram Rahim | ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਕਤਲ ਕੇਸ 'ਚ SC ਦਾ ਨੋਟਿਸ |Abp Sanjha
Farmers Protest | ਕਿਸਾਨ ਅੰਦੋਲਨ 'ਤੇ ਸੁਪਰੀਮ ਕੋਰਟ ਕਮੇਟੀ ਦੀ ਮੀਟਿੰਗ ਰੱਦ SKM ਨੇ ਕਿਉਂ ਨਹੀਂ ਲਿਆ ਹਿੱਸਾ|
PRTC Bus | ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲੀਆਂ ਬੀਬੀਆਂ ਲਈ ਮਾੜੀ ਖ਼ਬਰ | Abp Sanjha
Akali Dal | ਅਕਾਲੀ ਦਲ ਮੁੜ ਵਿਵਾਦਾਂ 'ਚ ਅਸਤੀਫਿਆਂ ਨੂੰ ਲੈਕੇ ਬਾਗ਼ੀਆਂ ਨੇ ਚੁੱਕੇ ਸਵਾਲ | Sukhbir Badal
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਲੁਧਿਆਣਾ
ਸਿਹਤ
ਦੇਸ਼
ਟ੍ਰੈਂਡਿੰਗ ਟੌਪਿਕ
Advertisement