ਪੜਚੋਲ ਕਰੋ

ਪੰਜਾਬ 'ਚ 3 ਦਿਨ ਮੀਂਹ ਦਾ ਅਲਰਟ! ਫਿਰ ਵਾਪਸੀ ਕਰੇਗੀ ਤਿੱਖੀ ਗਰਮੀ

ਪੰਜਾਬ ਵਿੱਚ ਅੱਜ ਤੋਂ ਮੌਸਮ ਇੱਕ ਵਾਰ ਫਿਰ ਕਰਵਟ ਲੈ ਸਕਦਾ ਹੈ। ਮੌਸਮ ਵਿਭਾਗ ਨੇ ਪਠਾਨਕੋਟ, ਹੁਸ਼ਿਆਰਪੁਰ ਅਤੇ ਰੂਪਨਗਰ ਲਈ ਭਾਰੀ ਮੀਂਹ ਦਾ ਯੈਲੋ ਅਲਰਟ ਜਾਰੀ ਕੀਤਾ ਹੈ। ਇਨ੍ਹਾਂ ਜ਼ਿਲ੍ਹਿਆਂ ਦੇ ਕੁਝ ਇਲਾਕਿਆਂ ਵਿੱਚ ਤੇਜ਼ ਬਾਰਿਸ਼ ਹੋਣ ਦੀ ਸੰਭਾਵਨਾ ਹੈ, ਜਿਸ ਕਾਰਨ ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ ਦਿੱਤੀ ਗਈ ਹੈ।

ਇਸ ਦੇ ਨਾਲ ਹੀ ਗੁਰਦਾਸਪੁਰ, ਨਵਾਂਸ਼ਹਿਰ, ਮੁਹਾਲੀ, ਫਤਿਹਗੜ੍ਹ ਸਾਹਿਬ, ਪਟਿਆਲਾ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਲੁਧਿਆਣਾ, ਬਰਨਾਲਾ ਅਤੇ ਸੰਗਰੂਰ ਸਮੇਤ 15 ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਪੈ ਸਕਦੀ ਹੈ।

ਮੌਸਮ ਵਿਭਾਗ ਮੁਤਾਬਕ 12 ਜੁਲਾਈ ਨੂੰ ਵੀ ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ ਅਤੇ ਮੁਹਾਲੀ ਦੇ ਕੁਝ ਇਲਾਕਿਆਂ ਵਿੱਚ ਭਾਰੀ ਮੀਂਹ ਪੈਣ ਦੇ ਆਸਾਰ ਹਨ। 13 ਜੁਲਾਈ ਨੂੰ ਵੀ ਇਨ੍ਹਾਂ ਤਿੰਨ ਜ਼ਿਲ੍ਹਿਆਂ ਲਈ ਯੈਲੋ ਅਲਰਟ ਜਾਰੀ ਰਹੇਗਾ ਅਤੇ ਕਈ ਹੋਰ ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਜਾਰੀ ਰਹਿ ਸਕਦੀ ਹੈ। 14 ਜੁਲਾਈ ਨੂੰ ਭਾਵੇਂ ਕੋਈ ਅਲਰਟ ਨਹੀਂ ਹੈ, ਪਰ 12 ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਬਣੀ ਹੋਈ ਹੈ।

ਉਧਰ, ਬੀਤੇ ਦਿਨ ਪੰਜਾਬ ਦੇ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 0.6 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ। ਸਭ ਤੋਂ ਵੱਧ ਤਾਪਮਾਨ ਬਠਿੰਡਾ ਏਅਰਪੋਰਟ 'ਤੇ 39.9 ਡਿਗਰੀ ਸੈਲਸੀਅਸ ਰਿਹਾ। ਮੌਸਮ ਵਿਭਾਗ ਨੇ ਲੋਕਾਂ ਨੂੰ ਮੀਂਹ ਦੌਰਾਨ ਸੁਰੱਖਿਅਤ ਰਹਿਣ, ਪਾਣੀ ਭਰਨ ਵਾਲੇ ਇਲਾਕਿਆਂ ਤੋਂ ਬਚਣ ਅਤੇ ਘਰੋਂ ਨਿਕਲਣ ਤੋਂ ਪਹਿਲਾਂ ਮੌਸਮ ਦੀ ਤਾਜ਼ਾ ਜਾਣਕਾਰੀ ਜ਼ਰੂਰ ਦੇਖਣ ਦੀ ਅਪੀਲ ਕੀਤੀ ਹੈ 

ਵੀਡੀਓਜ਼ ਖ਼ਬਰਾਂ

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts

ਸ਼ਾਟ ਵੀਡੀਓ ਖ਼ਬਰਾਂ

ਹੋਰ ਵੇਖੋ
Sponsored Links by Taboola
Advertisement

ਫੋਟੋਗੈਲਰੀ

Advertisement

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha
Advertisement

ਟਾਪ ਹੈਡਲਾਈਨ

ਵੱਡੀ ਖ਼ਬਰ! ਡਿਊਟੀ ਦੌਰਾਨ ਕਾਂਸਟੇਬਲ ਦੀ ਮੌਤ, ਫਰਵਰੀ 'ਚ ਹੋਣਾ ਸੀ ਵਿਆਹ; ਮੱਚੀ ਸਨਸਨੀ

Holiday : ਪੰਜਾਬ ਦੇ ਇਸ ਜ਼ਿਲ੍ਹੇ 'ਚ 20 ਅਗਸਤ ਨੂੰ ਛੁੱਟੀ ਦਾ ਐਲਾਨ , ਬੰਦ ਰਹਿਣਗੇ ਸਕੂਲ-ਕਾਲਜ

ਤੜਕ ਸਵੇਰੇ ਭੂਚਾਲ ਦੇ ਝਟਕਿਆਂ ਨਾਲ ਕੰਬੀ ਚੀਨ ਦੀ ਧਰਤੀ, 5.6 ਰਹੀ ਤੀਬਰਤਾ; ਲੋਕਾਂ 'ਚ ਮੱਚੀ ਹਫੜਾ-ਦਫੜੀ

ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਪੰਜਾਬ ਅਤੇ ਚੰਡੀਗੜ੍ਹ 'ਚ ਅੱਜ ਬਾਰਿਸ਼ ਦਾ ਅਲਰਟ, 2 ਜ਼ਿਲ੍ਹਿਆਂ 'ਚ ਭਾਰੀ ਮੀਂਹ ਦੇ ਆਸਾਰ; ਜਾਣੋ ਮੌਸਮ ਦਾ ਹਾਲ

 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਅਗਸਤ 2026

8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ

Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ

 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ

Embed widget