ਪੜਚੋਲ ਕਰੋ

ਸੜਕ ਕਿਨਾਰੇ ਖੜ੍ਹੀ ਕਾਰ ਨੂੰ ਤੇਜ਼ ਰਫ਼ਤਾਰ ਕਾਰ ਨੇ ਮਾਰੀ ਟੱਕਰ, ਮਚਿਆ ਹੜਕੰਪ

ਬਠਿੰਡਾ-ਚੰਡੀਗੜ੍ਹ ਨੈਸ਼ਨਲ ਹਾਈਵੇਅ ਨੰਬਰ 703 ’ਤੇ ਮੋਗਾ ਪੁਲ ਨਜ਼ਦੀਕ ਇੱਕ ਤੇਜ਼ ਰਫਤਾਰ ਆਈ ਟਵੰਟੀ ਕਾਰ ਨੇ ਮੋਟਰਸਾਈਕਲ ਨੂੰ ਪਿੱਛਿਓਂ ਟੱਕਰ ਮਾਰ ਦਿੱਤੀ, ਇਸ ਹਾਦਸੇ ਵਿੱਚ ਮੋਟਰਸਾਈਕਲ ਚਾਲਕ ਅਤੇ ਕਾਰ ਚਾਲਕ ਦੀ ਮੌਤ ਹੋ ਗਈ।

ਮ੍ਰਿਤਕਾਂ ਦੀ ਪਹਿਚਾਣ ਬੂਟਾ ਸਿੰਘ ਤੇ ਹਰਪ੍ਰੀਤ ਸਿੰਘ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਬੂਟਾ ਸਿੰਘ ਪੁੱਤਰ ਸਵ: ਰੁਲਦੂ ਸਿੰਘ ਵਾਸੀ ਗੁਰਸੇਵਕ ਨਗਰ ਬਠਿੰਡਾ ਟੀ-ਪੁਆਇੰਟ ਬਰਨਾਲਾ ਦੁੱਧ ਪਾ ਕੇ ਮੋਟਰਸਾਈਕਲ ’ਤੇ ਹੰਡਿਆਇਆ ਚੌਕ ਵੱਲੋਂ ਵਾਪਸ ਘਰ ਆ ਰਿਹਾ ਸੀ, ਜਦ ਉਹ ਬਠਿੰਡਾ ਚੰਡੀਗੜ੍ਹ ਦੇ ਮੋਗਾ ਪੁਲ ਨਜ਼ਦੀਕ ਪਹੁੰਚਿਆ ਤਾਂ ਪਿੱਛੋਂ ਆ ਰਹੀ ਤੇਜ਼ ਰਫਤਾਰ ਆਈ ਟਵੰਟੀ ਕਾਰ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ, ਇਸ ਹਾਦਸੇ ਵਿੱਚ ਮੋਟਰਸਾਈਕਲ ਚਾਲਕ ਬੂਟਾ ਸਿੰਘ ਤੇ ਕਾਰ ਚਾਲਕ ਹਰਪ੍ਰੀਤ ਸਿੰਘ ਗੰਭੀਰ ਜ਼ਖਮੀ ਹੋ ਗਈ। ਦੋਵੇਂ ਜ਼ਖਮੀਆਂ ਨੂੰ ਇਲਾਜ ਲਈ ਸਿਵਲ ਹਸਪਤਾਲ ਬਰਨਾਲਾ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਬੂਟਾ ਸਿੰਘ ਨੂੰ ਮ੍ਰਿਤਕ ਕਰਾਰ ਦੇ ਦਿੱਤਾ ਅਤੇ ਕਾਰ ਚਾਲਕ ਹਰਪ੍ਰੀਤ ਸਿੰਘ ਵਾਸੀ ਰਾਮਪੁਰਾ ਨੂੰ ਮੁੱਢਲੀ ਸਹਾਇਤਾ ਦੇ ਕੇ ਰੈਫਰ ਕਰ ਦਿੱਤਾ ਪ੍ਰੰਤੂ ਉਸ ਦੀ ਰਸਤੇ ਵਿੱਚ ਮੌਤ ਹੋ ਗਈਕਾਰ ਦੀ ਰਫਤਾਰ ਤੇਜ਼ ਹੋਣ ਕਾਰਨ ਮੋਟਰਸਾਈਕਲ ਚਾਲਕ ਨੂੰ ਕਾਫੀ ਦੂਰ ਤੱਕ ਘਸੀਟ ਕੇ ਲੈ ਗਈ ਤੇ ਟਾਹਲੀ ਵਿੱਚ ਵੱਜ ਕੇ ਕਾਫੀ ਦੂਰ ਚਲੀ ਗਈ। ਬੂਟਾ ਸਿੰਘ ਦੀ ਮੌਤ ਦੀ ਖਬਰ ਸੁਣਦਿਆਂ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ ਜਦੋਂ ਇਸ ਸਬੰਧੀ ਥਾਣਾ ਸਿਟੀ-2 ਦੇ ਸਹਾਇਕ ਥਾਣੇਦਾਰ ਬਲੀ ਰਾਮ ਨਾਲ ਗੱਲ ਕੀਤੀ ਤਾਂ ਉਹਨਾਂ ਦੱਸਿਆ ਪੁਲਿਸ ਨੇ ਮ੍ਰਿਤਕਾਂ ਦੀਆਂ ਲਾਸ਼ਾਂ ਪੋਸਟਮਾਰਟਮ ਕਰਵਾ ਕੇ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀਆਂ ਹਨ ।। 

ਵੀਡੀਓਜ਼ ਖ਼ਬਰਾਂ

ਸਰਹਿੰਦ ਥਾਣੇ ਤੇ ਪਿਆ ਛਾਪਾ , ਮਨੁੱਖੀ ਅਧਿਕਾਰ ਕਮਿਸ਼ਨ ਨੇ ਦਿੱਤੀ ਸਖ਼ਤ ਚੇਤਾਵਨੀ

ਸ਼ਾਟ ਵੀਡੀਓ ਖ਼ਬਰਾਂ

ਹੋਰ ਵੇਖੋ
Sponsored Links by Taboola
Advertisement

ਫੋਟੋਗੈਲਰੀ

Advertisement

ਵੀਡੀਓਜ਼

ਸਰਹਿੰਦ ਥਾਣੇ ਤੇ ਪਿਆ ਛਾਪਾ , ਮਨੁੱਖੀ ਅਧਿਕਾਰ ਕਮਿਸ਼ਨ ਨੇ ਦਿੱਤੀ ਸਖ਼ਤ ਚੇਤਾਵਨੀ
ਸੜਕ ਕਿਨਾਰੇ ਖੜ੍ਹੀ ਕਾਰ ਨੂੰ ਤੇਜ਼ ਰਫ਼ਤਾਰ ਕਾਰ ਨੇ ਮਾਰੀ ਟੱਕਰ, ਮਚਿਆ ਹੜਕੰਪ
ਦਿਲਜੀਤ ਸਿਰਫ਼ ਫ਼ਿਲਮ ਚਲਾਉਣ ਲਈ ਡਰਾਮਾ ਕਰ ਰਿਹਾ ਸੀ : ਰਵਨੀਤ ਬਿੱਟੂ
ਰਵਨੀਤ ਬਿੱਟੂ ਭੜਕੇ!
Advertisement

ਟਾਪ ਹੈਡਲਾਈਨ

ਵੱਡੀ ਖ਼ਬਰ! ਲੁਧਿਆਣਾ ਦੇ ਸੇਵਾ ਕੇਂਦਰ 'ਚ AAP MLA ਦਾ ਛਾਪਾ, ਦਲਾਲੀ ਤੇ ਰਿਸ਼ਵਤਖੋਰੀ 'ਤੇ ਭੜਕੇ; ਮੱਚੀ ਹਫੜਾ-ਦਫੜੀ

ਅੰਮ੍ਰਿਤਸਰ 'ਚ ਚੱਲੀਆਂ ਗੋਲੀਆਂ! ਜੰਡਿਆਲਾ ਗੁਰੂ 'ਚ ਐਨਕਾਊਂਟਰ, ਘਰ 'ਤੇ ਗੋਲੀਬਾਰੀ ਦਾ ਦੋਸ਼ੀ 36 ਘੰਟੇ 'ਚ ਗ੍ਰਿਫਤਾਰ

ਯੂਪੀ 'ਚ ਦੇਰ ਸ਼ਾਮ 20 IAS ਅਧਿਕਾਰੀਆਂ ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

ਲ਼ੁਧਿਆਣਾ ਹਲਵਾਰਾ ਏਅਰਪੋਰਟ ‘ਤੇ ਆਨਲਾਈਨ ਟੈਕਸੀ ਬੁਕਿੰਗ ਬੰਦ, ਬਦਲ ਗਏ ਕਿਰਾਏ, ਜਾਣੋ ਨਵੇਂ ਰੇਟ; ਕੈਂਪਸ ‘ਚ ਨਹੀਂ ਚੱਲੇਗੀ ਐਪ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼

ਮੁਗਲ ਦਰਬਾਰ ਵਿੱਚ ਸਭ ਤੋਂ ਸ਼ਕਤੀਸ਼ਾਲੀ ਔਰਤ ਕੌਣ ਸੀ? ਅਕਬਰ ਦੇ ਸਭ ਤੋਂ ਵੱਡੇ ਮੰਤਰੀ ਉਸਦੇ ਜਾਦੂ ਨਾਲ ਕੰਬਦੇ ਸਨ।

Petrol- Diesel Price Today: ਘੱਟ ਜਾਂ ਵੱਧ? ਕਿੰਨੀਆਂ ਹੋ ਗਈਆਂ ਤੇਲ ਦੀਆਂ ਕੀਮਤਾਂ; ਜਾਣੋ ਆਪਣੇ ਸ਼ਹਿਰ ਦੇ ਰੇਟ
Petrol- Diesel Price Today: ਘੱਟ ਜਾਂ ਵੱਧ? ਕਿੰਨੀਆਂ ਹੋ ਗਈਆਂ ਤੇਲ ਦੀਆਂ ਕੀਮਤਾਂ; ਜਾਣੋ ਆਪਣੇ ਸ਼ਹਿਰ ਦੇ ਰੇਟ
ਲ਼ੁਧਿਆਣਾ ਹਲਵਾਰਾ ਏਅਰਪੋਰਟ ‘ਤੇ ਆਨਲਾਈਨ ਟੈਕਸੀ ਬੁਕਿੰਗ ਬੰਦ, ਬਦਲ ਗਏ ਕਿਰਾਏ, ਜਾਣੋ ਨਵੇਂ ਰੇਟ; ਕੈਂਪਸ ‘ਚ ਨਹੀਂ ਚੱਲੇਗੀ ਐਪ
ਲ਼ੁਧਿਆਣਾ ਹਲਵਾਰਾ ਏਅਰਪੋਰਟ ‘ਤੇ ਆਨਲਾਈਨ ਟੈਕਸੀ ਬੁਕਿੰਗ ਬੰਦ, ਬਦਲ ਗਏ ਕਿਰਾਏ, ਜਾਣੋ ਨਵੇਂ ਰੇਟ; ਕੈਂਪਸ ‘ਚ ਨਹੀਂ ਚੱਲੇਗੀ ਐਪ
ਯੂਪੀ 'ਚ ਦੇਰ ਸ਼ਾਮ 20 IAS ਅਧਿਕਾਰੀਆਂ ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਯੂਪੀ 'ਚ ਦੇਰ ਸ਼ਾਮ 20 IAS ਅਧਿਕਾਰੀਆਂ ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਬਿਹਾਰ ਦੀ ਸਿਆਸਤ 'ਚ ਹੋਣ ਵਾਲਾ ਕੁੱਝ ਵੱਡਾ? CM ਨੇ ਸੱਦ ਲਈ NDA ਦੀ ਵੱਡੀ ਬੈਠਕ, ਨੀਤਿਸ਼ ਕੁਮਾਰ ਵੀ ਹੋਣਗੇ ਸ਼ਾਮਲ

ਮੁਹਾਲੀ-ਚੰਡੀਗੜ੍ਹ 'ਚ ਰਾਤ ਤੋਂ ਪੈ ਰਿਹਾ ਮੀਂਹ, ਅੱਜ 7 ਜ਼ਿਲ੍ਹਿਆਂ ਲਈ ਅਲਰਟ ਜਾਰੀ, ਅਗਲੇ 3 ਦਿਨ ਗਰਮੀ ਤੋਂ ਮਿਲੇਗੀ ਰਾਹਤ; 13 ਤੋਂ ਕਮਜ਼ੋਰ ਪਵੇਗਾ ਮਾਨਸੂਨ

Embed widget