ਪੜਚੋਲ ਕਰੋ

ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ

ਸਫ਼ਾਈ ਸੇਵਕਾਂ ਦੀ ਹੜਤਾਲ ਦੌਰਾਨ ਸੰਗਰੂਰ ਪ੍ਰਸ਼ਾਸਨ ਨੇ ਸ਼ਹਿਰ ਵਿੱਚ ਪਏ ਕੂੜੇ ਨੂੰ ਚੁਕਵਾਉਣ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਕੂੜਾ ਚੁਕਵਾਉਣ ਲਈ ਭਾਰੀ ਪੁਲਿਸ ਫੋਰਸ ਤਾਇਨਾਤ ਕੀਤੀ ਗਈ, ਜਦਕਿ ਵਿਰੋਧ ਕਰਨ ਪਹੁੰਚੇ ਕੁਝ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਹਿਰਾਸਤ ਵਿੱਚ ਵੀ ਲੈ ਲਿਆ।

ਸੰਗਰੂਰ ਵਿੱਚ ਸਫ਼ਾਈ ਸੇਵਕਾਂ ਦੀ ਚੱਲ ਰਹੀ ਹੜਤਾਲ ਦੇ ਮੱਦੇਨਜ਼ਰ ਪ੍ਰਸ਼ਾਸਨ ਵੱਲੋਂ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਪਿਆ ਕੂੜਾ ਚੁਕਵਾਉਣ ਦਾ ਕੰਮ ਸ਼ੁਰੂ ਕੀਤਾ ਗਿਆ।

ਇਸ ਦੌਰਾਨ ਜਿੱਥੇ ਕੂੜਾ ਚੁੱਕਿਆ ਜਾ ਰਿਹਾ ਸੀ, ਉੱਥੇ ਸੁਰੱਖਿਆ ਲਈ ਭਾਰੀ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਅਤੇ ਪੂਰੇ ਇਲਾਕੇ ਨੂੰ ਪੁਲਿਸ ਛਾਉਣੀ ਵਿੱਚ ਤਬਦੀਲ ਕਰ ਦਿੱਤਾ ਗਿਆ।

ਜਦੋਂ ਹੜਤਾਲ ਕਰ ਰਹੇ ਸਫ਼ਾਈ ਸੇਵਕਾਂ ਨੇ ਇਸ ਕਾਰਵਾਈ ਦਾ ਵਿਰੋਧ ਕੀਤਾ ਤਾਂ ਪੁਲਿਸ ਨੇ ਕੁਝ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ ਵਿੱਚ ਲੈ ਲਿਆ।

ਫਿਲਹਾਲ ਸਫ਼ਾਈ ਸੇਵਕਾਂ ਦੀ ਹੜਤਾਲ ਜਾਰੀ ਹੈ ਅਤੇ ਪ੍ਰਸ਼ਾਸਨ ਵੱਲੋਂ ਸ਼ਹਿਰ ਵਿੱਚ ਸਫ਼ਾਈ ਵਿਵਸਥਾ ਬਹਾਲ ਕਰਨ ਦੇ ਯਤਨ ਕੀਤੇ ਜਾ ਰਹੇ ਹਨ।

ਹੋਰ ਵੇਖੋ
Sponsored Links by Taboola
Advertisement

ਫੋਟੋਗੈਲਰੀ

Advertisement

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
Advertisement

ਟਾਪ ਹੈਡਲਾਈਨ

Himachal 'ਚ ਕੁਦਰਤ ਦਾ ਕਹਿਰ, ਸਿਰਮੌਰ ਵਿੱਚ ਢਹਿ ਗਿਆ ਦੋ ਮੰਜ਼ਿਲਾ ਮਕਾਨ, 2 ਦੀ ਮੌਤ

ABP Sanjha Top 10, 12 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Evening

ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ ! ਮਾਂ-ਧੀ ਦੀ ਮੌਤ ,ਪਿਤਾ ਗੰਭੀਰ ਜ਼ਖ਼ਮੀ

CM ਨੇ ਕੈਬਨਿਟ ਮੰਤਰੀਆਂ ਵਿਚਕਾਰ ਵਿਭਾਗਾਂ ਦੀ ਕੀਤੀ ਵੰਡ ,ਪੜੋ ਕਿਸ ਮੰਤਰੀ ਨੂੰ ਮਿਲਿਆ ਕਿਹੜਾ ਵਿਭਾਗ ?
CM ਨੇ ਕੈਬਨਿਟ ਮੰਤਰੀਆਂ ਵਿਚਕਾਰ ਵਿਭਾਗਾਂ ਦੀ ਕੀਤੀ ਵੰਡ ,ਪੜੋ ਕਿਸ ਮੰਤਰੀ ਨੂੰ ਮਿਲਿਆ ਕਿਹੜਾ ਵਿਭਾਗ ?
Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!

ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 

Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ

Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ

Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ

Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ

ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ

Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ

Embed widget