ਐਕਸ਼ਨ 'ਚ ਖੇਤੀਬਾੜੀ ਮੰਤਰੀ Kuldeep Dhaliwal ਵਲੋਂ ਬਠਿੰਡਾ ਦੇ ਕਈ ਜ਼ਿਲ੍ਹਿਆਂ ਦਾ ਦੌਰਾ, ਕੀਤੇ ਗਏ ਇਹ ਐਲਾਨ
ਨਕਲੀ ਬੀਜਾਂ ਅਤੇ ਕੀਟਨਾਸ਼ਕਾਂ ਤੋਂ ਕਿਸਾਨ ਪਰੇਸ਼ਾਨ ਕਰਕੇ ਕਿਸਾਨਾਂ ਵਲੋਂ ਇਸ 'ਤੇ ਰੋਕ ਲਗਾਉਣ ਦੀ ਮੰਗ
ਨਰਮਾ ਪੱਟੀ ਤੇ ਗੁਲਾਬੀ ਸੁੰਡੀ ਅਤੇ ਚਿੱਟੇ ਮੱਛਰ ਦੇ ਅਟੈਕ ਦੀ ਸਭ ਤੋਂ ਵੱਡੀ ਵਜਾ ਨਕਲੀ ਬੀਜ ਅਤੇ ਕੀਟਨਾਸ਼ਕ ਨੇ...ਬਠਿੰਡਾ ਦੇ ਲੋਕਾਂ ਨੇ ਖੇਤੀਬਾੜੀ ਮੰਤਰੀ ਨੂੰ ਨਕੀਲ ਬੀਜਾਂ ਤੇ ਰੋਕ ਲਗਾਉਣ ਦੀ ਅਪੀਲ ਕੀਤੀ।
ਪਿਛਲੀਆਂ ਸਰਕਾਰਾਂ 'ਤੇ ਵਰ੍ਹੇ ਖੇਤੀਬਾੜੀ ਮੰਤਰੀ, ਨਰਮਾ ਪੱਟੀ ਨੂੰ ਨਜ਼ਰਅੰਦਾਜ਼ ਕਰਨ ਦੇ ਲਾਏ ਇਲਜ਼ਾਮ, ਨਰਮੇ ਦਾ ਰਕਬਾ ਵਧਾਉਣ ਲਈ ਢੁੱਕਵੇਂ ਕਦਮ ਚੁੱਕਣ ਦਾ ਭਰੋਸਾ, ਨਰਮਾ ਕਿਸਾਨਾਂ ਨੂੰ ਮੁਆਵਜ਼ੇ ਦਾ ਬਕਾਇਆ ਜਲਦ ਜਾਰੀ ਕਰਨ ਦਾ ਭਰੋਸਾ
ਐਕਸ਼ਨ 'ਚ ਖੇਤੀਬਾੜੀ ਮੰਤਰੀ ਕੁਲਦੀਪ ਧਾਲੀਵਾਲ,,, ਨਰਮਾ ਪੱਟੀ ਦਾ ਕੁਲਦੀਪ ਧਾਲੀਵਾਲ ਵੱਲੋਂ ਜਾਇਜ਼ਾ,,, ਧਾਲੀਵਾਲ ਵੱਲੋਂ ਬਠਿੰਡਾ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਦਾ ਦੌਰਾ,,, ਗੁਲਾਬੀ ਸੁੰਡੀ ਤੇ ਚਿੱਟੇ ਮੱਛਰ ਨਾਲ ਨੁਕਸਾਨੀ ਫਸਲ ਦਾ ਜਾਇਜ਼ਾ,,, 6 ਜ਼ਿਲ੍ਹਿਆਂ ਲਈ 37 ਟੀਮਾਂ ਕੀਤੀਆਂ ਗਈਆਂ ਤੈਨਾਤ,,, ਵੱਖ-ਵੱਖ ਪਿੰਡਾਂ ਦਾ ਦੌਰਾ ਕਰਨ ਜਲਦ ਰਿਪੋਰਟ ਸੌਂਪਣ ਦੇ ਆਦੇਸ਼,,, ਨਰਮਾ ਕਿਸਾਨਾਂ ਨੂੰ ਖੇਤੀਬਾੜੀ ਮੰਤਰੀ ਦਾ ਭਰੋਸਾ,,, ਕਿਸੇ ਕਿਸਾਨ ਦਾ ਨੁਕਸਾਨ ਨਹੀਂ ਹੋਣ ਦੇਵਾਂਗੇ- ਧਾਲੀਵਾਲ,,, ਬਕਾਇਆ ਮੁਆਵਜ਼ਾ ਵੀ ਜਲਦ ਜਾਰੀ ਕਰਨ ਦਾ ਭਰੋਸਾ