ਪੜਚੋਲ ਕਰੋ

Punjab farmers Protest: ਬਠਿੰਡਾ ਡੱਬਵਾਲੀ ਰੋਡ 'ਤੇ ਪ੍ਰਦਰਸ਼ਨ ਦੌਰਾਨ ਕਿਸਾਨਾਂ ਤੇ ਪੁਲਿਸ ਵਿਚਾਲੇ ਹੱਥੋਪਾਈ

ਬਠਿੰਡਾ: ਡੱਬਵਾਲੀ ਰੋਡ (Bathinda Dabwali Road) 'ਤੇ ਪ੍ਰਦਰਸ਼ਨ ਦੌਰਾਨ ਕਿਸਾਨਾਂ ਤੇ ਪੁਲਿਸ ਵਿਚਾਲੇ ਹੱਥੋਪਾਈ (Clash between farmers and police) ਹੋਣ ਦੀ ਖਬਰ ਸਾਹਮਣੇ ਆਈ ਹੈ। ਦਰਅਸਲ ਭਾਰਤਮਾਲਾ ਪ੍ਰੋਜੈਕਟ (Bharatmala project) ਤਹਿਤ ਬਠਿੰਡਾ ਡੱਬਵਾਲੀ ਸੜਕ ਨੂੰ ਚੌੜਾ ਕਰਨ ਲਈ ਕਿਸਾਨ (Farmers Protest) ਵੱਲੋਂ ਸਰਕਾਰ ਤੋਂ 70 ਤੋਂ 80 ਲੱਖ ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੰਗ ਕੀਤੀ ਜਾ ਰਹੀ ਹੈ, ਜਦਕਿ ਸਰਕਾਰ ਕਿਸਾਨਾਂ ਨੂੰ ਕਰੀਬ 24 ਲੱਖ ਰੁਪਏ ਪ੍ਰਤੀ ਏਕੜ ਦੇਣ ਲਈ ਤਿਆਰ ਹੈ, ਜੋ ਕਿਸਾਨਾਂ ਨੂੰ ਮਨਜ਼ੂਰ ਨਹੀਂ ਹੈ। ਪੌਪਲਿਨ ਮਸ਼ੀਨ ਰਾਹੀਂ ਸੜਕ ਦਾ ਕੰਮ ਕੀਤਾ ਜਾ ਰਿਹਾ ਸੀ, ਜਿਸ ਦਾ ਵਿਰੋਧ ਕਰਦਿਆਂ ਕਿਸਾਨਾਂ ਨੇ ਪੁਲਿਸ ਵੱਲੋਂ ਲਗਾਏ ਗਏ ਬੇਰੀਗਡਸ ਨੂੰ ਹਟਾਉਣ ਦੀ ਕੋਸ਼ਿਸ਼ ਕੀਤੀ ਗਈ। ਇਸੇ ਦੌਰਾਨ ਪੁਲਿਸ ਨਾਲ ਕਿਸਾਨਾਂ ਦੀ ਹੱਥੋਪਾਈ ਵੀ ਹੋਈ। ਦੱਸ ਦੇਈਏ ਕਿ ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਪਿਛਲੇ 4 ਮਹੀਨਿਆਂ ਤੋਂ ਬਠਿੰਡਾ ਡੱਬਵਾਲੀ ਰੋਡ 'ਤੇ ਧਰਨਾ ਦੇ ਰਹੇ ਹਨ।

ਵੀਡੀਓਜ਼ ਖੇਤੀਬਾੜੀ ਖ਼ਬਰਾਂ

Farmers Protest | ਪੰਜਾਬ ਦੇ ਖੇਤੀਬਾੜੀ ਮੰਤਰੀ ਨਾਲ ਕਿਸਾਨਾਂ ਦੀ ਮੀਟਿੰਗ ਹੋਣਗੇ ਕਿਸਾਨਾਂ ਦੇ ਮਸਲੇ ਹੱਲ?

ਸ਼ਾਟ ਵੀਡੀਓ ਖੇਤੀਬਾੜੀ ਖ਼ਬਰਾਂ

ਹੋਰ ਵੇਖੋ
Advertisement

ਫੋਟੋਗੈਲਰੀ

Advertisement

ਵੀਡੀਓਜ਼

ਦੋਸਾਝਾਂਵਾਲਾ ਪੁੱਜਿਆ ਮੁੰਬਈ , ਅੱਜ ਨੀ ਰੁੱਕਦਾ ਦਿਲਜੀਤ ਦਾ ਧਮਾਲਦਿਲਜੀਤ ਦੇ ਲਿਬਾਸ 'ਚ ਡੱਬਾਵਾਲੇ , ਪੰਜਾਬੀ ਹਰ ਪਾਸੇ ਛਾਅ ਗਏ ਓਏਦਿਲਜੀਤ ਦਾ ਦੀਵਾਨਾ ਹੈ ਵਰੁਣ ਧਵਨ , ਮਾਣ ਹੈ ਸਾਨੂੰ ਦਿਲਜੀਤ ਦੋਸਾਂਝ ਤੇਦਿਲਜੀਤ ਦੋਸਾਂਝ ਦੀ ਸ਼ੋਅ ਮਗਰ ਪ੍ਰਸ਼ਾਸਨ , ਚੰਡੀਗੜ੍ਹ ਸ਼ੋਅ ਤੇ ਛਿੜੀ ਨਵੀਂ ਬਹਿਸ
Advertisement

ਟਾਪ ਹੈਡਲਾਈਨ

Punjab Municipal Corporation Election Live Updates: ਪੰਜਾਬ 'ਚ ਨਗਰ ਨਿਗਮ ਅਤੇ ਕੌਂਸਲ ਲਈ ਵੋਟਿੰਗ ਸ਼ੁਰੂ, ਕਿਸ ਪਾਰਟੀ ਦੀ ਬਣੇਗੀ ਸਰਕਾਰ, ਇੱਥੇ ਜਾਣੋ ਪਲ-ਪਲ ਦੀ ਅਪਡੇਟ

Punjab News: ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ

ਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡ, ਇਲਾਕੇ ਦੇ ਲੋਕ ਸਹਿਮੇ, BKI ਨੇ ਲਈ ਜ਼ਿੰਮੇਵਾਰੀ

ABP Premium
Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼

Punjab News: ਪੰਜਾਬ ਦੇ ਸਕੂਲਾਂ ਲਈ ਸਿੱਖਿਆ ਵਿਭਾਗ ਵੱਲੋਂ ਨਵੀਆਂ ਹਦਾਇਤਾਂ, ਇਸ ਕੰਮ ਲਈ ਮਨਜ਼ੂਰੀ ਲੈਣ ਦੀ ਦਿੱਤੀ ਸਲਾਹ...
ਪੰਜਾਬ ਦੇ ਸਕੂਲਾਂ ਲਈ ਸਿੱਖਿਆ ਵਿਭਾਗ ਵੱਲੋਂ ਨਵੀਆਂ ਹਦਾਇਤਾਂ, ਇਸ ਕੰਮ ਲਈ ਮਨਜ਼ੂਰੀ ਲੈਣ ਦੀ ਦਿੱਤੀ ਸਲਾਹ...
Germany Car Accident: ਕ੍ਰਿਸਮਿਸ ਮਾਰਕਿਟ 'ਚ ਹੋਇਆ ਹਮਲਾ, ਸਾਉਦੀ ਡਾਕਟਰ ਨੇ ਭੀੜ 'ਤੇ ਚੜ੍ਹਾਈ ਕਾਰ, 2 ਦੀ ਮੌਤ, 60 ਤੋਂ ਵੱਧ ਜ਼ਖ਼ਮੀ, ਵੇਖੋ ਖੌਫਨਾਕ ਵੀਡੀਓ

Punjab News: ਪੰਜਾਬ ਦੇ ਇਨ੍ਹਾਂ ਵਾਰਡਾਂ 'ਚ ਅੱਜ ਨਹੀਂ ਹੋਣਗੀਆਂ ਨਗਰ ਨਿਗਮ ਚੋਣਾਂ, ਜਾਣੋ ਕਿਉਂ ਲੱਗੀ ਪਾਬੰਦੀ ?

Punjab News: ਇਨ੍ਹਾਂ ਇਲਾਕਿਆਂ 'ਚ ਅੱਜ ਬੱਤੀ ਰਹੇਗੀ ਗੁੱਲ, ਸਵੇਰ ਤੋਂ ਲੈ ਕੇ ਇੰਨੇ ਵਜੇ ਤੱਕ ਲੱਗੇਗਾ ਬਿਜਲੀ ਕੱਟ
ਇਨ੍ਹਾਂ ਇਲਾਕਿਆਂ 'ਚ ਅੱਜ ਬੱਤੀ ਰਹੇਗੀ ਗੁੱਲ, ਸਵੇਰ ਤੋਂ ਲੈ ਕੇ ਇੰਨੇ ਵਜੇ ਤੱਕ ਲੱਗੇਗਾ ਬਿਜਲੀ ਕੱਟ
Embed widget