Farmer Protest ਕਰਕੇ 21 ਘੰਟੇ ਲੱਗਿਆ ਜਾਮ, Haryana Government ਨੇ ਮੰਨੀ ਕਿਸਾਨਾਂ ਦੀ ਮੰਗ

Continues below advertisement

Farmers Protest: ਹਰਿਆਣਾ ਦੇ ਕੁਰੂਕਸ਼ੇਤਰ ਨੇੜੇ ਕਿਸਾਨਾਂ ਨੇ ਝੋਨੇ ਦੀ ਜਲਦੀ ਖਰੀਦ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ ਕਰਦੇ ਹੋਏ ਹਾਈਵੇਅ ਨੰਬਰ 44 ਨੂੰ ਜਾਮ ਕਰ ਦਿੱਤਾ ਸੀ। ਹਾਲਾਂਕਿ ਹਰਿਆਣਾ ਸਰਕਾਰ ਨੇ ਉਨ੍ਹਾਂ ਦੀ ਮੰਗ ਮੰਨ ਲਈ ਹੈ, ਜਿਸ ਤੋਂ ਬਾਅਦ ਕਿਸਾਨ ਹਾਈਵੇਅ ਤੋਂ ਹਟਣ ਲਈ ਤਿਆਰ ਹੋ ਗਏ ਹਨ। ਕਾਨੂੰਨ ਵਿਵਸਥਾ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੀ ਖਿਚਾਈ ਤੋਂ ਬਾਅਦ ਸਰਕਾਰ ਨੇ ਕਿਸਾਨਾਂ ਨਾਲ ਗੱਲਬਾਤ ਕੀਤੀ। ਹਾਈਵੇਅ ਜਾਮ ਹੋਣ ਕਾਰਨ ਕਰੀਬ 21 ਘੰਟੇ ਆਵਾਜਾਈ ਠੱਪ ਰਹੀ।

Continues below advertisement

JOIN US ON

Telegram