ਪੜਚੋਲ ਕਰੋ
Haryana 'ਚ ਕਿਸਾਨਾਂ ਦਾ ਸਰਕਾਰ ਖਿਲਾਫ ਹੰਗਾਮਾ, ਝੋਨੇ ਦੀ ਤੁਰੰਤ ਖਰੀਦ ਸ਼ੁਰੂ ਕਰਨ ਦੀ ਮੰਗ 'ਤੇ ਅੜੇ ਕਿਸਾਨ
Karnal 'ਚ ਵੀ Farmers ਨੇ ਕੀਤਾ ਪ੍ਰਦਰਸ਼ਨ, ਸਰਕਾਰ ਖਿਲਾਫ ਕੀਤੀ ਨਾਅਰੇਬਾਜ਼ੀ
ਝੋਨੇ ਦੀ ਖਰੀਦ ਤੁਰੰਤ ਸ਼ੁਰੂ ਕਰਨ ਦੀ ਮੰਗ 'ਤੇ ਅੜੇ ਕਿਸਾਨ
ਝੋਨੇ ਦੀ ਖਰੀਦ ਸ਼ੁਰੂ ਕਰਨ ਦੀ ਮੰਗ ਨੂੰ ਲੈਕੇ ਕਰਨਾਲ ਚ ਵੀ ਕਿਸਾਨਾਂ ਨੇ ਪ੍ਰਦਰਸ਼ਨ ਕੀਤਾ ਅਤੇ ਮਨੋਹਰ ਲਾਲ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ
ਹੋਰ ਵੇਖੋ






















