ਪੜਚੋਲ ਕਰੋ
Punjab Rain Alert: ਪੰਜਾਬ ‘ਚ ਆਉਣ ਵਾਲੇ ਦਿਨਾਂ ‘ਚ ਭਾਰੀ ਮੀਂਹ ਦਾ ਅਨੁਮਾਨ, ਇਸ ਹਫ਼ਤੇ ਇੰਨੇ ਦਿਨ ਮੀਂਹ ਦਾ ਅਲਰਟ
Punjab Weather Report Today 29 ਜੂਨ 2022: ਪੰਜਾਬ 'ਚ ਪਿਛਲੇ ਕਈ ਦਿਨਾਂ ਤੋਂ ਗਰਮੀ ਨੇ ਕਾਫੀ ਪਰੇਸ਼ਾਨ ਕੀਤਾ ਹੋਇਆ ਹੈ, ਹਾਲਾਂਕਿ ਬੁੱਧਵਾਰ ਤੋਂ ਰਾਹਤ ਮਿਲੀ। ਭਾਰਤੀ ਮੌਸਮ ਵਿਭਾਗ (IMD) ਮੁਤਾਬਕ, ਅੰਮ੍ਰਿਤਸਰ ਅਤੇ ਜਲੰਧਰ ਸਮੇਤ ਕਈ ਥਾਵਾਂ 'ਤੇ ਅੰਸ਼ਕ ਤੌਰ 'ਤੇ ਬੱਦਲ ਛਾਏ ਰਹਿਣਗੇ, ਜਦਕਿ ਕੁਝ ਹਿੱਸਿਆਂ 'ਚ ਮੀਂਹ ਦੀ ਵੀ ਸੰਭਾਵਨਾ ਹੈ। ਇਸ ਸਬੰਧੀ ਮੌਸਮ ਵਿਭਾਗ ਵੱਲੋਂ ਅਲਰਟ ਵੀ ਜਾਰੀ ਕੀਤਾ ਗਿਆ ਹੈ। ਇਸ ਤੋਂ ਇਲਾਵਾ 30 ਜੂਨ ਨੂੰ ਸੂਬੇ ਦੀਆਂ ਵੱਖ-ਵੱਖ ਥਾਵਾਂ 'ਤੇ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।
ਹੋਰ ਵੇਖੋ






















