ਪੜਚੋਲ ਕਰੋ
Himachal Pardesh Snowfall ਹਿਮਾਚਲ 'ਚ ਬਰਫਬਾਰੀ ਨੇ ਫਿਰ ਬਦਲਿਆ ਮੌਸਮ ਦਾ ਮਿਜ਼ਾਜ
Himachal Pardesh Snowfall ਹਿਮਾਚਲ 'ਚ ਬਰਫਬਾਰੀ ਨੇ ਫਿਰ ਬਦਲਿਆ ਮੌਸਮ ਦਾ ਮਿਜ਼ਾਜ Weather In India: ਵੈਸਟਰਨ ਡਿਸਟਰਬੈਂਸ ਕਾਰਨ ਹੁਣ ਉੱਤਰੀ ਭਾਰਤ 'ਚ ਮੌਸਮ 'ਚ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ। ਪਹਾੜੀ ਰਾਜਾਂ ਵਿੱਚ ਬਰਫ਼ਬਾਰੀ ਜਾਰੀ ਹੈ। ਇਸ ਦੇ ਨਾਲ ਹੀ, ਭਾਰਤ ਦੇ ਮੌਸਮ ਵਿਭਾਗ (ਆਈਐਮਡੀ) ਨੇ ਅਨੁਮਾਨ ਲਗਾਇਆ ਹੈ ਕਿ ਉੱਤਰੀ ਭਾਰਤ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਸੀਤ ਲਹਿਰ ਦੀ ਸਥਿਤੀ ਘੱਟ ਗਈ ਹੈ ਅਤੇ ਅਗਲੇ ਪੰਜ ਦਿਨਾਂ ਦੌਰਾਨ ਸਖ਼ਤ ਠੰਡ ਦੀ ਕੋਈ ਸੰਭਾਵਨਾ ਨਹੀਂ ਹੈ। ਮੌਸਮ ਵਿਭਾਗ ਅਨੁਸਾਰ ਦੱਖਣੀ ਹਰਿਆਣਾ, ਪੂਰਬੀ ਰਾਜਸਥਾਨ, ਉੱਤਰੀ ਮੱਧ ਪ੍ਰਦੇਸ਼ ਅਤੇ ਬਿਹਾਰ ਦੇ ਕੁਝ ਇਲਾਕਿਆਂ ਵਿੱਚ ਸੀਤ ਲਹਿਰ ਦਾ ਪ੍ਰਕੋਪ ਦੇਖਣ ਨੂੰ ਮਿਲਿਆ।
ਹੋਰ ਵੇਖੋ






















