ਪੜਚੋਲ ਕਰੋ

Mla Garry Warring ਤੇ inspector ਦੀ ਤਕਰਾਰ ਮਗਰੋਂ ਪਨਗਰੇਨ ਅਧਿਕਾਰੀਆਂ ਵੱਲੋਂ Punjab ਭਰ 'ਚ ਖ਼ਰੀਦ ਬੰਦ ਕਰਨ ਦੀ ਚੇਤਾਵਨੀ

ਖੰਨਾ: ਬੀਤੇ ਦਿਨ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਵੜਿੰਗ ਤੇ ਪਨਗਰੇਨ ਦੇ ਇੰਸਪੈਕਟਰ ਵਿਚਕਾਰ ਹੋਈ ਤਕਰਾਰ ਦੇ ਮਾਮਲੇ ਨੂੰ ਲੈ ਕੇ ਪਨਗਰੇਨ ਦੇ ਅਧਿਕਾਰੀਆਂ ਵੱਲੋਂ ਫਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ ਡੀਐਫਐਸਸੀ ਨੂੰ ਮੰਗ ਪੱਤਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਜੇਕਰ ਇਨਸਾਫ਼ ਨਾ ਮਿਲਿਆ ਤਾਂ ਪੰਜਾਬ ਭਰ ਵਿੱਚ ਖਰੀਦ ਬੰਦ ਕਰਨ ਦਾ ਐਲਾਨ ਵੀ ਕੀਤਾ ਜਾਵੇਗਾ। ਫਿਲਹਾਲ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਵਿੱਚ ਹੜਤਾਲ ਕਰ ਪਨਗਰੇਨ ਨੇ ਖਰੀਦ ਬੰਦ ਕੀਤੀ ਹੈ।

ਫਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ ਡੀਐਫਐਸਸੀ ਨੂੰ ਮੰਗ ਪੱਤਰ ਦੇਣ ਆਏ ਖਮਾਣੋਂ ਵਿਖੇ ਤਾਇਨਾਤ ਫੂਡ ਸਪਲਾਈ ਇੰਸਪੈਕਟਰ ਗੁਰਮੀਤ ਸਿੰਘ ਨੇ ਦੱਸਿਆ ਕਿ ਉਹ ਖਰੀਦ ਸਬੰਧੀ ਰਾਏਪੁਰ ਮਾਜਰੀ ਮੰਡੀ ਮੌਜੂਦ ਸੀ ਤਾਂ ਉਨ੍ਹਾਂ ਦੇ ਨਾਲ ਹਲਕਾ ਵਿਧਾਇਕ ਰੁਪਿੰਦਰ ਸਿੰਘ ਹੈਪੀ ਵੀ ਸਨ। ਇਸੇ ਦੌਰਾਨ ਦੂਜੇ ਹਲਕੇ ਅਮਲੋਹ ਤੋਂ ਵਿਧਾਇਕ ਗੁਰਿੰਦਰ ਸਿੰਘ ਗੈਰੀ ਵੜਿੰਗ ਮੰਡੀ ਵਿੱਚ ਆਏ ਤੇ ਕਹਿਣ ਲੱਗੇ ਕਿ ਮੇਰੀ ਮਰਜ਼ੀ ਤੋਂ ਬਿਨ੍ਹਾਂ ਇੱਥੇ ਖਰੀਦ ਕਿਵੇਂ ਸ਼ੁਰੂ ਹੋ ਗਈ। 

ਇਸੇ ਦੌਰਾਨ ਵਿਧਾਇਕ ਵੜਿੰਗ ਨੇ ਉਨ੍ਹਾਂ ਨਾਲ ਬਦਸਲੂਕੀ ਕੀਤੀ। ਬਦਲੀ ਕਰਾਉਣ ਦੀਆਂ ਧਮਕੀਆਂ ਦਿੱਤੀਆਂ। ਇਸ ਦੇ ਵਿਰੋਧ ਵਿੱਚ ਖਰੀਦ ਬੰਦ ਕੀਤੀ ਗਈ ਹੈ। ਉਨ੍ਹਾਂ ਕਿਹਾ  ਕੇ ਅਸੀਂ ਥਾਣੇ ਵਿੱਚ ਵੀ ਇਨ੍ਹਾਂ ਖਿਲਾਫ ਸ਼ਿਕਾਇਤ ਕਰਾਂਗੇ। ਫਤਹਿਗੜ੍ਹ ਸਾਹਿਬ ਜਿਲ੍ਹਾ ਦੇ ਪਨਗਰੇਨ ਦੇ ਇੰਸਪੈਕਟਰ ਯੂਨੀਅਨ ਦੇ ਪ੍ਰਧਾਨ ਨੇ ਕਿਹਾ ਕੇ ਗੈਰੀ ਵੜਿੰਗ ਵੱਲੋਂ ਸਰਕਾਰੀ ਕੰਮ ਰੋਕੇ ਜਾਣ ਤੇ ਉਨ੍ਹਾਂ ਖਿਲਾਫ ਕਾਰਵਾਈ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਜਿਲ੍ਹਾ ਫਤਿਹਗੜ੍ਹ ਸਾਹਿਬ ਦੀ ਪਨਗਰੇਨ ਦੀ ਖਰੀਦ ਬੰਦ ਕੀਤੀ ਗਈ ਹੈ।

ਡੀ ਐਫਸੀ ਫਤਿਹਗੜ੍ਹ ਨੇ ਬੋਲਦੇ ਕਿਹਾ ਕਿ ਐਮਐਲਏ ਖਿਲਾਫ ਸਾਡੇ ਕੋਲ ਇੰਸਪੈਕਟਰ ਨੇ ਸ਼ਕਾਇਤ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਇੰਸਪੈਕਟਰ ਦੀ ਡਿਊਟੀ ਲੱਗੀ ਹੋਈ ਸੀ। ਇਸ ਦੌਰਾਨ ਐਮਐਲਏ ਨਾਲ ਕੋਈ ਗੱਲ ਹੋਈ ਹੈ। ਅਸੀਂ ਇਨ੍ਹਾਂ ਦੇ ਮੈਟਰ ਤੇ ਡੀਸੀ ਸਾਹਿਬ ਨਾਲ ਗੱਲ ਕਰ ਕਾਰਵਾਈ ਕਰਨ ਦੀ ਗੱਲ ਕਹੀ ਹੈ। ਉਨ੍ਹਾਂ ਕਿਹਾ ਕਿ ਪਨਗਰੇਨ ਨੇ ਹੀ ਹਾਲੇ ਖਰੀਦ ਬੰਦ ਕੀਤੀ ਹੈ। ਬਾਕੀ ਏਜੰਸੀਆਂ ਵੱਲੋਂ ਖਰੀਦ ਕੀਤੀ ਜਾ ਰਹੀ ਹੈ ਤੇ ਇਸ ਦਾ ਹੱਲ ਵੀ ਜਲਦ ਕੀਤਾ ਜਾਵੇਗਾ ਤਾਂ ਜੋ ਕਿਸਨਾਂ ਨੂੰ ਕੋਈ ਦਿੱਕਤ  ਨਾ ਆਵੇ।

ਵੀਡੀਓਜ਼ ਖ਼ਬਰਾਂ

Farmers Protest | CM Bhagwant Maan Cm ਮਾਨ ਦਾ ਕੇਂਦਰ ਨੂੰ ਝੱਟਕਾ ਖ਼ੇਤੀ ਖਰੜੇ ਨੂੰ ਕੀਤਾ ਰੱਦ

ਸ਼ਾਟ ਵੀਡੀਓ ਖ਼ਬਰਾਂ

ਹੋਰ ਵੇਖੋ
Advertisement

ਫੋਟੋਗੈਲਰੀ

Advertisement

ਵੀਡੀਓਜ਼

Farmers Protest | CM Bhagwant Maan Cm ਮਾਨ ਦਾ ਕੇਂਦਰ ਨੂੰ ਝੱਟਕਾ ਖ਼ੇਤੀ ਖਰੜੇ ਨੂੰ ਕੀਤਾ ਰੱਦBhagwant Maan on Dallewal| CM ਮਾਨ ਨੇ ਡੱਲੇਵਾਲ ਨਾਲ ਕੀਤੀ ਗੱਲਬਾਤ,ਕਿਹਾ-ਲੰਬਾ ਚੱਲੇਗਾ ਸੰਘਰਸ਼ |Farmers ProtestSukhbir Badal |ਲੰਬੇ ਸਮੇਂ ਬਾਅਦ ਮੀਡੀਆ ਸਾਹਮਣੇ ਆਏ ਸੁਖਬੀਰ ਬਾਦਲ ,ਕੱਢੀ ਦਿਲ ਦੀ ਭੜਾਸ |Bhagwant Maan|Akali dalGyani Harpreet Singh |
Advertisement

ਟਾਪ ਹੈਡਲਾਈਨ

Farmers Protest: ਪਰਗਟ ਸਿੰਘ ਨੇ ਸੀਐਮ ਭਗਵੰਤ ਮਾਨ ਦੀ ਪੁਰਾਣੀ ਵੀਡੀਓ ਕੀਤੀ ਸ਼ੇਅਰ...ਬੋਲੇ ਭਾਜਪਾ ਦੇ ਏਜੰਡੇ 'ਤੇ ਚਲਦਿਆਂ ਅਸਲੀ ਗੱਲ 'ਤੇ ਚੁੱਪ?

Punjab News: ਪੰਜਾਬੀਆਂ ਨੇ ਕਰ ਦਿੱਤੇ ਭਗਵੰਤ ਮਾਨ ਸਰਕਾਰ ਦੇ ਖਜ਼ਾਨੇ ਫੁੱਲ! ਟੈਕਸਾਂ ਤੋਂ ਹੀ 31156.31 ਕਰੋੜ ਦੀ ਕਮਾਈ

ਨਾਜ਼ੁਕ ਹਾਲਤ 'ਚ ਡੱਲੇਵਾਲ ਨੇ ਲੋਕਾਂ ਨੂੰ ਕੀਤੀ ਖਾਸ ਅਪੀਲ, ਕਿਹਾ- ਆਹ MSP ਦੀ ਲੜਾਈ...

ਸਿਡਨੀ 'ਚ ਆਸਟ੍ਰੇਲੀਆਈ ਗੇਂਦਬਾਜ਼ਾਂ ਨੇ ਮਚਾਈ ਤਬਾਹੀ , ਟੀਮ ਇੰਡੀਆ 185 ਦੌੜਾਂ 'ਤੇ ਹੋਈ ਢੇਰ

ABP Premium
Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼

Farmers Protest: ਸੀਐਮ ਭਗਵੰਤ ਮਾਨ ਦਾ ਕੇਂਦਰ ਸਰਕਾਰ ਨੂੰ ਝਟਕਾ, ਨਵੀਂ ‘ਖੇਤੀ ਮੰਡੀ ਨੀਤੀ’ ਰੱਦ

ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲੀਆਂ ਬੀਬੀਆਂ ਲਈ ਮਾੜੀ ਖ਼ਬਰ, ਤਿੰਨ ਦਿਨ ਨਹੀਂ ਚੱਲਣਗੀਆਂ ਬੱਸਾਂ

BSNL ਬੰਦ ਕਰ ਰਹੀ ਆਪਣੀ ਆਹ ਸਰਵਿਸ, ਲੱਖਾਂ ਗਾਹਕਾਂ 'ਤੇ ਪਵੇਗਾ ਅਸਰ, 15 ਜਨਵਰੀ ਤੱਕ ਦਾ ਸਮਾਂ

ਸੰਘਣੀ ਧੁੰਦ 'ਚ ਗੱਡੀ ਚਲਾਉਣ ਵੇਲੇ ਹੋ ਰਹੀ ਪਰੇਸ਼ਾਨੀ? ਤਾਂ ਅਪਣਾਓ ਆਹ ਤਰੀਕੇ, ਮਿੰਟਾਂ 'ਚ ਸਾਫ ਹੋ ਜਾਵੇਗੀ FOG

Embed widget