ਪੜਚੋਲ ਕਰੋ
Agriculture Ordinance ਖ਼ਿਲਾਫ਼ ਪੰਜਾਬ ਯੂਥ ਕਾਂਗਰਸ ਦੀ ਟਰੈਕਟਰ ਰੈਲੀ
ਖੇਤੀਬਾੜੀ ਬਿੱਲਾਂ ਖ਼ਿਲਾਫ਼ ਪੰਜਾਬ ਯੂਥ ਕਾਂਗਰਸ ਵੱਲੋਂ ਟਰੈਕਟਰ ਰੈਲੀ ਕੀਤੀ ਜਾ ਰਹੀ ਹੈ। ਯੂਥ ਕਾਂਗਰਸ ਦੇ ਵਰਕਰ ਟਰੈਕਟਰਾਂ ਤੇ ਸਵਾਰ ਹੋ ਕੇ ਦਿੱਲੀ ਨੂੰ ਕੂਚ ਕਰਨਗੇ। ਦਿੱਲੀ ’ਚ ਸੰਸਦ ਦਾ ਘਿਰਾਓ ਕਰਨ ਦੀ ਕੋਸ਼ਿਸ਼ ਕਰਨਗੇ। ਯੂਥ ਕਾਂਗਰਸ ਦੀ ਮੰਗ ਹੈ ਕਿ ਬਿੱਲਾਂ ਨੂੰ ਰੱਦ ਕੀਤਾ ਜਾਵੇ ।
ਖ਼ਬਰਾਂ
ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਹੋਰ ਵੇਖੋ




















