Agriculture Ordinance ਖ਼ਿਲਾਫ਼ ਪੰਜਾਬ ਯੂਥ ਕਾਂਗਰਸ ਦੀ ਟਰੈਕਟਰ ਰੈਲੀ

ਖੇਤੀਬਾੜੀ ਬਿੱਲਾਂ ਖ਼ਿਲਾਫ਼ ਪੰਜਾਬ ਯੂਥ ਕਾਂਗਰਸ ਵੱਲੋਂ ਟਰੈਕਟਰ ਰੈਲੀ ਕੀਤੀ ਜਾ ਰਹੀ ਹੈ। ਯੂਥ ਕਾਂਗਰਸ ਦੇ ਵਰਕਰ ਟਰੈਕਟਰਾਂ ਤੇ ਸਵਾਰ ਹੋ ਕੇ ਦਿੱਲੀ ਨੂੰ ਕੂਚ ਕਰਨਗੇ। ਦਿੱਲੀਚ ਸੰਸਦ ਦਾ ਘਿਰਾਓ ਕਰਨ ਦੀ ਕੋਸ਼ਿਸ਼ ਕਰਨਗੇ। ਯੂਥ ਕਾਂਗਰਸ ਦੀ ਮੰਗ ਹੈ ਕਿ ਬਿੱਲਾਂ ਨੂੰ ਰੱਦ ਕੀਤਾ ਜਾਵੇ ।

JOIN US ON

Telegram
Sponsored Links by Taboola