Agriculture Ordinance ਖ਼ਿਲਾਫ਼ ਕਿਸਾਨਾਂ ਦਾ ਗੁੱਸਾ,ਫੂਕਿਆ PM Modi ਦਾ ਪੁਤਲਾ
Continues below advertisement
ਖੇਤੀਬਾਈ ਬਿੱਲਾਂ ਖਿਲਾਫ ਕਿਸਾਨਾਂ ਦਾ ਗੁੱਸਾ ਸੱਤਵੇਂ ਆਸਮਾਨ ਤੇ ਹੈ। ਪੰਜਾਬ ਚ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦਾ ਫੁਤਲਾ ਫੂਕਿਆ ਗਿਆ। ਕਿਸਾਨਾਂ ਦੀ ਮੰਗ ਹੈ ਕਿ ਖੇਤੀਬਾੜੀ ਬਿੱਲਾਂ ਨੂੰ ਰੱਦ ਕੀਤਾ ਜਾਵੇ। ਹਰਿਆਣਾ ਚ 12 ਤੋਂ 3 ਵਜੇ ਤੱਕ ਕਿਸਾਨਾਂ ਵੱਲੋਂ ਚੱਕਾ ਜਾਮ ਕੀਤਾ ਜਾਵੇਗਾ।
Continues below advertisement