ਪੜਚੋਲ ਕਰੋ
Agriculture Ordinance ਵਾਪਸ ਕਰਵਾਉਣ ਲਈ Punjab Youth Congress ਦੀ ਦਿੱਲੀ ਵੱਲ ਕੂਚ
ਖੇਤੀਬਾੜੀ ਬਿੱਲਾਂ ਖ਼ਿਲਾਫ਼ ਪੰਜਾਬ ਯੂਥ ਕਾਂਗਰਸ ਦੀ ਟਰੈਕਟਰ ਰੈਲੀ ਕੀਤੀ ਜਾ ਰਹੀ ਹੈ। ਯੂਥ ਕਾਂਗਰਸ ਦੇ ਵਰਕਰ ਟਰੈਕਟਰਾਂ ਤੇ ਸਵਾਰ ਹੋ ਕੇ ਦਿੱਲੀ ਨੂੰ ਕੂਚ ਕਰਨਗੇ। ਦਿੱਲੀ ’ਚ ਸੰਸਦ ਦਾ ਘਿਰਾਓ ਕਰਨ ਦੀ ਕੋਸ਼ਿਸ਼ ਕਰਨਗੇ। ਯੂਥ ਕਾਂਗਰਸ ਦੀ ਮੰਗ ਹੈ ਕਿ ਬਿੱਲਾਂ ਨੂੰ ਰੱਦ ਕੀਤਾ ਜਾਵੇ ।
ਖ਼ਬਰਾਂ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
ਹੋਰ ਵੇਖੋ






















