Akali Dal ਦੇ ਸੀਨੀਅਰ ਲੀਡਰ Bikram Majithia ਦੀ ਜ਼ਮਾਨਤ ਅਰਜ਼ੀ ਉੱਤੇ ਅੱਜ HC 'ਚ ਹੋਵੇਗੀ ਸੁਣਵਾਈ | Abp Sanjha
Continues below advertisement
ਅਕਾਲੀ ਦਲ ਦੇ ਸੀਨੀਅਰ ਲੀਡਰ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਅਰਜ਼ੀ ਉੱਤੇ ਅੱਜ ਹਾਈ ਕੋਰਟ ਵਿੱਚ ਸੁਣਵਾਈ ਹੋਵੇਗੀ ਮੁਹਾਲੀ ਦੀ ਅਦਾਲਤ ਵਿੱਚ ਜ਼ਮਾਨਤ ਅਰਜ਼ੀ ਖ਼ਾਰਜ ਹੋਣ ਤੋਂ ਬਾਅਦ ਬਿਕਰਮ ਮਜੀਠੀਆ ਨੇ ਹਾਈਕੋਰਟ ਦਾ ਰੁੱਖ ਕੀਤਾ ਦੇਖੋ ਰਿਪੋਰਟ।
Continues below advertisement