ਪੜਚੋਲ ਕਰੋ

14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ

ਮਾਛੀਵਾੜਾ ਤੋਂ ਇੱਕ ਗੰਭੀਰ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਨੇ ਇੱਕ ਨਾਬਾਲਗ ਲੜਕੇ ਅਤੇ ਉਸ ਦੇ ਦੋਸਤ ਖ਼ਿਲਾਫ਼ ਨਾਬਾਲਗ ਲੜਕੀ ਨਾਲ ਕਥਿਤ ਜਿਨਸੀ ਸ਼ੋਸ਼ਣ ਅਤੇ ਵੀਡੀਓ ਬਣਾ ਕੇ ਧਮਕਾਉਣ ਦੇ ਦੋਸ਼ ਹੇਠ ਮਾਮਲਾ ਦਰਜ ਕਰਕੇ ਦੋਵਾਂ ਨੂੰ ਕਾਬੂ ਕਰ ਲਿਆ ਹੈ।

ਡੀਐਸਪੀ ਸਮਰਾਲਾ ਗੱਬਰ ਸਿੰਘ ਨੇ ਦੱਸਿਆ ਕਿ ਪੀੜਤ ਲੜਕੀ ਦੀ ਮਾਤਾ ਦੀ ਸ਼ਿਕਾਇਤ 'ਤੇ ਪੁਲਿਸ ਨੇ ਕਾਰਵਾਈ ਕੀਤੀ ਹੈ। ਸ਼ਿਕਾਇਤ ਅਨੁਸਾਰ 14 ਸਾਲਾ ਲੜਕੀ ਜਦੋਂ ਘਰ ਨੇੜੇ ਖੇਤਾਂ ਵਿੱਚ ਗਈ ਤਾਂ ਇੱਕ ਨਾਬਾਲਗ ਲੜਕਾ ਉਸ ਨੂੰ ਝਾੜੀਆਂ ਵੱਲ ਲੈ ਗਿਆ, ਜਿੱਥੇ ਕਥਿਤ ਤੌਰ 'ਤੇ ਉਸ ਨਾਲ ਸਰੀਰਕ ਸਬੰਧ ਬਣਾਏ ਗਏ।

ਦੋਸ਼ ਹੈ ਕਿ ਉੱਥੇ ਮੌਜੂਦ ਇੱਕ ਹੋਰ ਨਾਬਾਲਗ ਨੇ ਇਸ ਘਟਨਾ ਦੀ ਵੀਡੀਓ ਬਣਾ ਲਈ ਅਤੇ ਦੋਵਾਂ ਨੇ ਲੜਕੀ ਨੂੰ ਇਹ ਗੱਲ ਕਿਸੇ ਨੂੰ ਨਾ ਦੱਸਣ ਲਈ ਧਮਕਾਇਆ।

ਘਰ ਆ ਕੇ ਲੜਕੀ ਨੇ ਸਾਰੀ ਘਟਨਾ ਆਪਣੇ ਪਰਿਵਾਰ ਨੂੰ ਦੱਸੀ, ਜਿਸ ਤੋਂ ਬਾਅਦ ਪੁਲਿਸ ਨੇ ਮਾਮਲਾ ਦਰਜ ਕਰਕੇ ਦੋਵੇਂ ਨਾਬਾਲਗਾਂ ਨੂੰ ਕਾਬੂ ਕਰ ਲਿਆ।

ਲੜਕੀ ਦਾ ਸਮਰਾਲਾ ਸਿਵਲ ਹਸਪਤਾਲ ਵਿੱਚ ਮੈਡੀਕਲ ਕਰਵਾਇਆ ਗਿਆ ਹੈ। ਡਾਕਟਰਾਂ ਦਾ ਕਹਿਣਾ ਹੈ ਕਿ ਰਿਪੋਰਟ ਆਉਣ ਤੋਂ ਬਾਅਦ ਹੀ ਅਗਲੀ ਸਥਿਤੀ ਸਪੱਸ਼ਟ ਹੋਵੇਗੀ।

ਸ਼ਾਟ ਵੀਡੀਓ ਖ਼ਬਰਾਂ

ਹੋਰ ਵੇਖੋ
Sponsored Links by Taboola
Advertisement

ਫੋਟੋਗੈਲਰੀ

Advertisement

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
Advertisement

ਟਾਪ ਹੈਡਲਾਈਨ

ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ITBP DIG ਪਰਮਿੰਦਰ ਸਿੰਘ ਨੂੰ ਦਿੱਤੀ ਅੰਤਿਮ ਵਿਦਾਈ, ਕੱਲ੍ਹ ਸੜਕ ਹਾਦਸੇ 'ਚ ਹੋਈ ਸੀ ਮੌਤ
ITBP DIG ਪਰਮਿੰਦਰ ਸਿੰਘ ਨੂੰ ਦਿੱਤੀ ਅੰਤਿਮ ਵਿਦਾਈ, ਕੱਲ੍ਹ ਸੜਕ ਹਾਦਸੇ 'ਚ ਹੋਈ ਸੀ ਮੌਤ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਗੁਆਂਢੀ ਦੇਸ਼ 'ਚ ਭੂਚਾਲ ਨਾਲ ਕੰਬੀ ਧਰਤੀ, ਲੱਗੇ ਜ਼ਬਰਦਸਤ ਝਟਕੇ; ਮੱਚੀ ਹਲਚਲ
ਗੁਆਂਢੀ ਦੇਸ਼ 'ਚ ਭੂਚਾਲ ਨਾਲ ਕੰਬੀ ਧਰਤੀ, ਲੱਗੇ ਜ਼ਬਰਦਸਤ ਝਟਕੇ; ਮੱਚੀ ਹਲਚਲ
Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
Embed widget