ਪੜਚੋਲ ਕਰੋ

ED ਦੀ ਰੇਡ ਤੋਂ ਬਾਅਦ ਅਮਨ ਅਰੋੜਾ ਨੇ ਕੀਤੇ ਵੱਡੇ ਖੁਲਾਸੇ

ਪੰਜਾਬ ਵਿੱਚ ED ਦੀਆਂ ਛਾਪੇਮਾਰੀਆਂ ਤੋਂ ਬਾਅਦ ਆਮ ਆਦਮੀ ਪਾਰਟੀ ਦੀਆਂ ਮੁਸ਼ਕਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ED ਨੇ ਆਪਣੀ ਜਾਂਚ ਦੌਰਾਨ ਪੰਜਾਬ AAP ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ Aman Arora ਦਾ ਨਾਮ ਵੀ ਲਿਆ ਹੈ।

ED ਵੱਲੋਂ ਮੋਹਾਲੀ ਵਿੱਚ ਦੋ ਰੀਅਲ ਐਸਟੇਟ ਗਰੁੱਪਾਂ ਨਾਲ ਜੁੜੀਆਂ ਕਰੀਬ 12 ਥਾਵਾਂ ‘ਤੇ ਛਾਪੇਮਾਰੀ ਕੀਤੀ ਗਈ। ਜਾਂਚ ਵਿੱਚ ਜਾਲੀ ਜ਼ਮੀਨੀ ਦਸਤਾਵੇਜ਼, ਗੈਰਕਾਨੂੰਨੀ CLU ਮਨਜ਼ੂਰੀਆਂ ਅਤੇ ਘਰ ਖਰੀਦਣ ਵਾਲਿਆਂ ਨਾਲ ਧੋਖਾਧੜੀ ਦੇ ਦੋਸ਼ ਲਗਾਏ ਗਏ ਹਨ।

ਛਾਪੇਮਾਰੀ ਦੌਰਾਨ ਮੋਹਾਲੀ ਦੇ ਖਰੜ ਸਥਿਤ ਵੈਸਟਰਨ ਟਾਵਰ ਸੋਸਾਇਟੀ ਦੀ 9ਵੀਂ ਮੰਜ਼ਿਲ ਤੋਂ 500-500 ਰੁਪਏ ਦੇ ਨੋਟਾਂ ਨਾਲ ਭਰੇ ਦੋ ਬੈਗ ਸੁੱਟੇ ਜਾਣ ਦੀ ਵੀ ਚਰਚਾ ਰਹੀ। ED ਮੁਤਾਬਕ ਮੌਕੇ ਤੋਂ ਕਰੀਬ 1 ਕਰੋੜ ਰੁਪਏ ਦੀ ਨਕਦੀ ਅਤੇ ਕਈ ਅਹਿਮ ਦਸਤਾਵੇਜ਼ ਬਰਾਮਦ ਕੀਤੇ ਗਏ ਹਨ।

ED ਨੇ ਦੱਸਿਆ ਕਿ ਇਹ ਕਾਰਵਾਈ ਪੰਜਾਬ ਪੁਲਿਸ ਦੀ FIR ਦੇ ਆਧਾਰ ‘ਤੇ ਕੀਤੀ ਗਈ। ਜਾਂਚ ਵਿੱਚ Suntec City ਅਤੇ Altus Space Builders Private Limited ਨਾਲ ਜੁੜੇ ਮਾਮਲੇ ਸਾਹਮਣੇ ਆਏ ਹਨ।

ED ਦਾ ਦਾਅਵਾ ਹੈ ਕਿ ਗੌਰਵ ਧੀਰ ਨਾਮਕ ਵਿਅਕਤੀ, ਜਿਸਨੂੰ ਅਮਨ ਅਰੋੜਾ ਦਾ ਕਰੀਬੀ ਦੱਸਿਆ ਜਾ ਰਿਹਾ ਹੈ, ਨੇ ਘੱਟ ਕੀਮਤ ‘ਤੇ ਪ੍ਰੋਜੈਕਟ ਖਰੀਦਣ ਦੀ ਕੋਸ਼ਿਸ਼ ਕੀਤੀ। ਹਾਲਾਂਕਿ ਅਮਨ ਅਰੋੜਾ ਨੇ ਸਾਰੇ ਦੋਸ਼ਾਂ ਨੂੰ ਨਕਾਰਦੇ ਹੋਏ ਕਿਹਾ ਕਿ ਉਨ੍ਹਾਂ ਦੀ ਜ਼ਿੰਦਗੀ ਹਮੇਸ਼ਾ ਇਮਾਨਦਾਰ ਰਹੀ ਹੈ ਅਤੇ ਇਹ ਸਿਰਫ ਉਨ੍ਹਾਂ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਹੈ।

ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਪਹਿਲਾਂ ਤੋਂ ਰੇਡ ਬਾਰੇ ਕੋਈ ਜਾਣਕਾਰੀ ਨਹੀਂ ਸੀ ਅਤੇ ਸਿਆਸੀ ਤੌਰ ‘ਤੇ ਨਿਸ਼ਾਨਾ ਬਣਾਇਆ ਜਾ ਰਿਹਾ ਹੈ।

ਵੀਡੀਓਜ਼ ਖ਼ਬਰਾਂ

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਟਾਪ ਹੈਡਲਾਈਨ

Marriage Scheme : ਵਿਆਹ ਕਰਨ ’ਤੇ ਇਹ ਸਰਕਾਰ ਦੇਵੇਗੀ 5 ਲੱਖ ਰੁਪਏ,  ਜਾਣੋ ਕੌਣ ਲੈ ਸਕਦਾ ਹੈ ਲਾਭ

West Bengal 'ਚ ਮਮਤਾ ਬੈਨਰਜੀ 'ਤੇ ਹਮਲਾ, ਕਾਰ 'ਤੇ ਸੁੱਟੇ ਪੱਥਰ, ਲਗਾਏ ‘ਚੋਰ-ਚੋਰ’ ਦੇ ਨਾਅਰੇ

Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ

 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼

Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ

Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ

Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...

Amritsar Border 'ਤੇ ਗੋਲੀਬਾਰੀ 'ਚ ਸ਼ੱਕੀ ਘੁਸਪੈਠੀਆ ਢੇਰ , ਕੰਡਿਆਲੀ ਤਾਰ ਪਾਰ ਕਰਨ ਦੀ ਕਰ ਰਿਹਾ ਸੀ ਕੋਸ਼ਿਸ਼

Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...
ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Embed widget