ਪੜਚੋਲ ਕਰੋ

ਕਾਂਗਰਸ 'ਤੇ ਅਮਨ ਅਰੋੜਾ ਦਾ ਤਿੱਖਾ ਹਮਲਾ! "10 ਸੀਟਾਂ ਵੀ ਨਹੀਂ ਆਉਣਗੀਆਂ"

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਾਂਗਰਸ ਅਤੇ ਫਿਲਮ ਪੰਜਾਬ '95 ਨੂੰ ਲੈ ਕੇ ਵੱਡੇ ਬਿਆਨ ਦਿੱਤੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਦੀ ਅੰਦਰੂਨੀ ਖਿੱਚਤਾਣ ਦਾ ਨੁਕਸਾਨ ਪਾਰਟੀ ਨੂੰ 2027 ਦੀਆਂ ਚੋਣਾਂ ਵਿੱਚ ਭੁਗਤਣਾ ਪਵੇਗਾ। ਨਾਲ ਹੀ ਉਨ੍ਹਾਂ ਕਿਹਾ ਕਿ ਫਿਲਮਾਂ ਬਣਨੀਆਂ ਚਾਹੀਦੀਆਂ ਹਨ, ਪਰ ਉਨ੍ਹਾਂ ਨਾਲ ਪੰਜਾਬ ਦੇ ਭਾਈਚਾਰੇ ਅਤੇ ਸ਼ਾਂਤੀ ਨੂੰ ਕੋਈ ਨੁਕਸਾਨ ਨਹੀਂ ਪਹੁੰਚਣਾ ਚਾਹੀਦਾ।

ਮੀਡੀਆ ਨਾਲ ਗੱਲਬਾਤ ਕਰਦਿਆਂ ਅਮਨ ਅਰੋੜਾ ਨੇ ਕਿਹਾ ਕਿ ਕਾਂਗਰਸ ਦੇ ਆਗੂ ਆਪਸੀ ਖਿੱਚਤਾਣ ਅਤੇ ਕੁਰਸੀ ਦੀ ਲੜਾਈ ਵਿੱਚ ਉਲਝੇ ਹੋਏ ਹਨ। ਉਨ੍ਹਾਂ ਦਾਅਵਾ ਕੀਤਾ ਕਿ ਜੇ ਹਾਲਾਤ ਇਹੋ ਜਿਹੇ ਰਹੇ ਤਾਂ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਦਹਾਈ ਦਾ ਅੰਕੜਾ ਵੀ ਨਹੀਂ ਛੂਹ ਸਕੇਗੀ।

ਫਿਲਮ ਪੰਜਾਬ '95 ਬਾਰੇ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਨੇ ਪਹਿਲਾਂ ਹੀ ਬਹੁਤ ਦੁੱਖ ਅਤੇ ਹਿੰਸਾ ਦਾ ਦੌਰ ਵੇਖਿਆ ਹੈ। ਉਨ੍ਹਾਂ ਕਿਹਾ ਕਿ ਸੱਚਾਈ 'ਤੇ ਫਿਲਮਾਂ ਬਣਨੀਆਂ ਚਾਹੀਦੀਆਂ ਹਨ, ਪਰ ਕਿਸੇ ਵੀ ਫਿਲਮ ਜਾਂ ਹੋਰ ਮਾਧਿਅਮ ਰਾਹੀਂ ਪੰਜਾਬ ਦੇ ਆਪਸੀ ਭਾਈਚਾਰੇ, ਧਰਮ ਨਿਰਪੱਖਤਾ ਅਤੇ ਸ਼ਾਂਤਮਈ ਮਾਹੌਲ ਨੂੰ ਠੇਸ ਨਹੀਂ ਪਹੁੰਚਣੀ ਚਾਹੀਦੀ।

ਵੀਡੀਓਜ਼ ਖ਼ਬਰਾਂ

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ

ਹੋਰ ਵੇਖੋ
Sponsored Links by Taboola
Advertisement

ਫੋਟੋਗੈਲਰੀ

Advertisement

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
Advertisement

ਟਾਪ ਹੈਡਲਾਈਨ

ਅੰਮ੍ਰਿਤਸਰ 'ਚ ਸਾਬਕਾ CM ਦੇ ਵਿਰੁੱਧ ਲੱਗੇ ਪੋਸਟਰ, ਲਿਖਿਆ- ਘਰ-ਘਰ 'ਚ ਚੱਲੀ ਗੱਲ, ਚੰਨੀ ਚੱਲਿਆ ਭਾਜਪਾ ਵੱਲ; ਮੱਚੀ ਹਲਚਲ

ਪੰਜਾਬ ਦੇ 7 ਜ਼ਿਲ੍ਹਿਆਂ ਨੂੰ ਲੈਕੇ ਭਾਰੀ ਅਲਰਟ ਜਾਰੀ, ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ

ਵੱਡੀ ਖ਼ਬਰ! ਪੰਜਾਬ ਦੀ ਐਕਸਾਈਜ਼ ਵਿਭਾਗ ਦੀ ਟੀਮ 'ਤੇ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ

ਅੱਜ ਸਰਕਾਰੀ ਕੰਮ ਕਰਵਾਉਣ ਬਾਰੇ ਸੋਚ ਰਹੇ ਤਾਂ ਪਹਿਲਾਂ ਪੜ੍ਹ ਲਓ ਆਹ ਖ਼ਬਰ, ਤਿੰਨ ਦਿਨ ਕੰਮ ਰਹੇਗਾ ਠੱਪ; ਜਾਣੋ ਵਜ੍ਹਾ
ਅੱਜ ਸਰਕਾਰੀ ਕੰਮ ਕਰਵਾਉਣ ਬਾਰੇ ਸੋਚ ਰਹੇ ਤਾਂ ਪਹਿਲਾਂ ਪੜ੍ਹ ਲਓ ਆਹ ਖ਼ਬਰ, ਤਿੰਨ ਦਿਨ ਕੰਮ ਰਹੇਗਾ ਠੱਪ; ਜਾਣੋ ਵਜ੍ਹਾ
Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਕਬੱਡੀ ਖਿਡਾਰੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਦੋ ਦਿਨ ਤੋਂ ਸੀ ਲਾਪਤਾ; ਮੱਚੀ ਸਨਸਨੀ

ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਸਖ਼ਤ ਪਾਬੰਦੀਆਂ, ਭੁੱਲ ਕੇ ਵੀ ਨਾ ਕਰੋ ਆਹ ਗਲਤੀਆਂ; ਨਹੀਂ ਤਾਂ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਅਗਸਤ 2026

Alondra Sierra Death : ਮੱਥੇ 'ਤੇ ਬਣਿਆ ਤਿਲ ਪਿਆ ਭਾਰੀ, 26 ਸਾਲਾ ਇਨਫਲੂਐਂਸਰ ਨੇ 4 ਸਾਲ ਬਾਅਦ ਤੋੜਿਆ ਦਮ

Punjab 'ਚ ਸਰਕਾਰੀ ਬੱਸਾਂ ਮੁੜ ਚੱਲਣ ਲੱਗੀਆਂ, PRTC-ਪਨਬੱਸ ਕਰਮਚਾਰੀਆਂ ਦੀ ਹੜਤਾਲ ਖ਼ਤਮ 

YouTube 'ਤੇ ਕਿਵੇਂ ਹੋਵੋ ਵਾਇਰਲ ! ਇਹ 5 AI ਟੂਲ ਕਰਨਗੇ ਤੁਹਾਡੀ ਮਦਦ

Embed widget