Amit Shah ਦੀ ਮੁੜ ਵਿਗੜੀ ਸਿਹਤ,AIIMS 'ਚ ਦਾਖਲ
Continues below advertisement
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਸਿਹਤ ਮੁੜ ਵਿਗੜ ਗਈ ਹੈ। ਉਨ੍ਹਾਂ ਨੂੰ ਮੁੜ ਆਲ ਇੰਡੀਆ ਇੰਸਟੀਚਿਊਟ ਆਫ ਮੈਡੀਕਲ ਸਾਇੰਸਜ਼ (ਏਮਜ਼) ਵਿੱਚ ਦਾਖਲ ਕਰਵਾਇਆ ਗਿਆ ਹੈ। ਉਂਝ ਦੁਬਾਰਾ ਦਾਖਲ ਕਿਉਂ ਕਰਵਾਇਆ ਗਿਆ ਹੈ, ਇਸ ਬਾਰੇ ਕੋਈ ਜਾਣਕਾਰੀ ਨਹੀਂ ਹੈ।
Continues below advertisement