'ਵਾਰਿਸ ਪੰਜਾਬ ਦੇ' ਮੁੱਖ ਅੰਮ੍ਰਿਤਪਾਲ ਸਿੰਘ ਦੀ ਅਚਾਨਕ ਵਿਗੜੀ ਸਿਹਤ, ਫੋਰਟਿਸ 'ਚ ਦਾਖਲ
Amritpal Singh Health Update :ਅੰਮ੍ਰਿਤਪਾਲ ਸਿੰਘ ਨੂੰ ਅਧਰੰਗ ਦੇ ਲੱਛਣ,ਫੋਰਟਿਸ ਹਸਪਤਾਲ 'ਚ ਚੱਲ ਰਿਹਾ ਇਲਾਜ਼,ਵੇਖੋ ਹਸਪਤਾਲ ਤੋਂ ਸਿੱਧੀਆਂ ਤਸਵੀਰਾਂ
#amritpalsingh #warispunjabde #paralise #healthupdate
ਪੰਜਾਬ ਦੇ' ਜਥੇਬੰਦੀ ਦੇ ਮੁੱਖ ਅੰਮ੍ਰਿਤਪਾਲ ਸਿੰਘ ਦੀ ਸਿਹਤ ਅਚਾਨਕ ਵਿਗੜ ਗਈ ਹੈ। ਉਨ੍ਹਾਂ ਨੂੰ ਅੰਮ੍ਰਿਤਸਰ ਦੇ ਫੋਰਟਿਸ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਹਾਸਲ ਜਾਣਕਾਰੀ ਮੁਤਾਬਕ ਐਤਵਾਰ ਦੇਰ ਰਾਤ ਉਨ੍ਹਾਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ।
ਡਾਕਟਰਾਂ ਮੁਤਾਬਕ ਅੰਮ੍ਰਿਤਪਾਲ ਸਿੰਘ ਨੂੰ ਅੱਖਾਂ ਸਾਹਮਣੇ ਹਨੇਰੇ ਦੀ ਸ਼ਿਕਾਇਤ ਸੀ। ਇਸ ਮਗਰੋਂ ਉਨ੍ਹਾਂ ਨੂੰ ਹਸਪਤਾਲ ਲਿਆਂਦਾ ਗਿਆ। ਹਸਪਤਾਲ ਵਿੱਚ ਮੈਡੀਕਲ ਜਾਂਚ ਜਾਰੀ ਹੈ।
ਅੰਮ੍ਰਿਤਪਾਲ ਸਿੰਘ ਦਾ ਟਵਿੱਟਰ ਅਕਾਊਂਟ ਭਾਰਤ ‘ਚ ਹੋਇਆ ਬੰਦ
ਦੱਸਣਯੋਗ ਹੈ ਕਿ ਬੀਤੇ ਕੁੱਝ ਦਿਨ ਪਹਿਲਾਂ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦਾ ਟਵਿੱਟਰ ਅਕਾਊਂਟ ਭਾਰਤ ‘ਚ ਬੰਦ ਹੋ ਗਿਆ ਹੈ ।ਦੱਸ ਦੇਈਏ ਕਿ ਭਾਈ ਅੰਮ੍ਰਿਤਪਾਲ ਸਿੰਘ ਨੂੰ ਵਾਰਿਸ ਪੰਜਾਬ ਦੇ ਮੁਖੀ ਬਣਿਆ ਕਰੀਬ ਇਕ ਸਾਲ ਦਾ ਸਮਾਂ ਹੋ ਗਿਆ ਹੈ। ਇੰਨੀ ਦਿਨੀਂ ਉਹ ਕਾਫ਼ੀ ਚਰਚਾ ‘ਚ ਚੱਲ ਰਹੇ ਹਨ ਕਿਉਂਕਿ ਕਈ ਲੋਕਾਂ ਵੱਲੋਂ ਕਿਹਾ ਜਾ ਰਿਹਾ ਹੈ ਕਿ ਏਜੰਸੀਆਂ ਨਾਲ ਸੰਬੰਧ ਰੱਖਦੇ ਹਨ। ਇਸ ਦੌਰਾਨ ਭਾਈ ਅੰਮ੍ਰਿਤਪਾਲ ਸਿੰਘ ਨੇ ਗੱਲ ਕਰਦਿਆਂ ਕਿਹਾ ਕਿ ਮੇਰਾ ਕੋਈ ਪਿਛੋਕੜ ਇਤਿਹਾਸ ਨਹੀਂ ਹੈ ਅਤੇ ਮੈਂ ਆਮ ਘਰ ਨਾਲ ਸੰਬੰਧ ਰੱਖਦਾ ਹਾਂ। ਉਨ੍ਹਾਂ ਕਿਹਾ ਕਿ ਪੰਥ ਅਤੇ ਸ਼ਹੀਦਾਂ ਨਾਲ ਮੇਰਾ ਸ਼ੁਰੂ ਤੋਂ ਪ੍ਰੇਮ ਰਿਹਾ ਹੈ। ਪੰਥਕ ਰਾਹ ਤੋਂ ਭਟਕੇ ਵੀ ਰਹੇ ਹਾਂ ਪਰ ਪਰਮਾਤਮਾ ਨੇ ਕਿਰਪਾ ਕਰ ਕੇ ਮੁੜ ਤੋਂ ਪੰਥ ਦੇ ਰਾਹ ‘ਤੇ ਤੋਰਿਆ ਹੈ।
Subscribe Our Channel: ABP Sanjha https://www.youtube.com/channel/UCYGZ... Don't forget to press THE BELL ICON to never miss any updates
Watch ABP Sanjha Live TV: https://abpsanjha.abplive.in/live-tv
ABP Sanjha Website: https://abpsanjha.abplive.in/
Social Media Handles:
YouTube: https://www.youtube.com/user/abpsanjha
Facebook: https://www.facebook.com/abpsanjha/
Twitter: https://twitter.com/abpsanjha
Download ABP App for Apple: https://itunes.apple.com/in/app/abp-l...
Download ABP App for Android: https://play.google.com/store/apps/de...