India Canada Conflict: ਖਾਲਿਸਤਾਨੀ ਲੀਡਰ ਨਿੱਝਰ ਦੇ ਕਤਲ ਬਾਰੇ ਇੱਕ ਹੋਰ ਵੱਡਾ ਖੁਲਾਸਾ, ਅਮਰੀਕੀ ਏਜੰਸੀ ਨੇ ਦਿੱਤੀ ਸੀ ਕੈਨੇਡਾ ਨੂੰ ਜਾਣਕਾਰੀ

Continues below advertisement

India Canada Conflict: ਖਾਲਿਸਤਾਨੀ ਲੀਡਰ ਨਿੱਝਰ ਦੇ ਕਤਲ ਬਾਰੇ ਇੱਕ ਹੋਰ ਵੱਡਾ ਖੁਲਾਸਾ, ਅਮਰੀਕੀ ਏਜੰਸੀ ਨੇ ਦਿੱਤੀ ਸੀ ਕੈਨੇਡਾ ਨੂੰ ਜਾਣਕਾਰੀ

#HardeepSinghNijjar #Arshdeepsingh #Arshdala #Punjab #pakistan #IndiaCanadaTension #IndiaCanadaissue #clash #poltices #enternalaffairs #jaishakar #justintrudeau #abpsanjha #abplive #abpnews #khalistan #khalistani #Nijjar #india #gurpatwantpannu #NIA #pmmodi #indiaissue #canadaissue

 

ਭਾਰਤ ਤੇ ਕੈਨੇਡਾ ਵਿਵਾਦ ਦੇ ਵਿਚਕਾਰ ਵੱਡੀ ਖਬਰ ਸਾਹਮਣੇ ਆਈ ਹੈ। ਖਾਲਿਸਤਾਨੀ ਲੀਡਰ ਹਰਦੀਪ ਸਿੰਘ ਨਿੱਝਰ ਦੇ ਕਤਲ ਕੇਸ ਬਾਰੇ ਅਮਰੀਕਾ ਨੇ ਕੈਨੇਡਾ ਨਾਲ ਖੁਫੀਆ ਜਾਣਕਾਰੀ ਸਾਂਝੀ ਕੀਤੀ ਸੀ।
ਨਿਊਯਾਰਕ ਟਾਈਮਜ਼ ਦੀ ਰਿਪੋਰਟ 'ਚ ਇਹ ਖੁਲਾਸਾ ਹੋਇਆ ਹੈ। 

ਰਿਪੋਰਟ 'ਚ ਦੱਸਿਆ ਗਿਆ ਹੈ ਕਿ ਵੈਨਕੂਵਰ ਇਲਾਕੇ 'ਚ ਖਾਲਿਸਤਾਨੀ ਨੇਤਾ ਦੇ ਕਤਲ ਤੋਂ ਬਾਅਦ ਅਮਰੀਕੀ ਖੁਫੀਆ ਏਜੰਸੀਆਂ ਨੇ ਕੈਨੇਡਾ ਨੂੰ ਸੂਚਨਾ ਭੇਜੀ ਸੀ, ਪਰ ਕੈਨੇਡਾ ਨੇ ਭਾਰਤ ਖਿਲਾਫ ਖੁਫੀਆ ਜਾਣਕਾਰੀ ਨੂੰ ਅੰਤ ਵਿੱਚ ਵਰਤਿਆ ਤੇ ਇਸ ਆਧਾਰ 'ਤੇ ਹੀ ਭਾਰਤ 'ਤੇ ਕਤਲ ਦੀ ਸਾਜਿਸ਼ ਰਚਣ ਦਾ ਦੋਸ਼ ਲਾਇਆ ਗਿਆ ਸੀ।

ਰਿਪੋਰਟ 'ਚ ਦਾਅਵਾ ਕੀਤਾ ਗਿਆ ਹੈ ਕਿ ਅਮਰੀਕੀ ਖੁਫੀਆ ਏਜੰਸੀਆਂ ਨੇ ਕੈਨੇਡਾ 'ਚ ਭਾਰਤੀ ਡਿਪਲੋਮੈਟਾਂ ਦੀ ਗੱਲਬਾਤ ਨੂੰ ਇੰਟਰਸੈਪਟ ਕੀਤਾ ਸੀ। ਇਸ ਜਾਣਕਾਰੀ ਨੂੰ ਕੈਨੇਡਾ ਭੇਜਿਆ ਗਿਆ ਸੀ ਤੇ ਇਸ ਦੇ ਆਧਾਰ 'ਤੇ ਹੀ ਭਾਰਤ ਉੱਪਰ ਦੋਸ਼ ਲਾਏ ਗਏ ਹਨ।

ਉਧਰ, ਭਾਰਤ ਸਰਕਾਰ ਦੇ ਸੂਤਰਾਂ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਨਾਲ ਕੋਈ ਸਬੂਤ ਸਾਂਝਾ ਨਹੀਂ ਕੀਤਾ ਗਿਆ ਤੇ ਨਾ ਹੀ ਕੋਈ ਜਾਣਕਾਰੀ ਦਿੱਤੀ ਗਈ, ਜਦਕਿ ਕੈਨੇਡੀਅਨ ਪ੍ਰਧਾਨ ਮੰਤਰੀ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਨੇ ਹਫ਼ਤਾ ਪਹਿਲਾਂ ਭਾਰਤ ਨਾਲ ਜਾਣਕਾਰੀ ਸਾਂਝੀ ਕੀਤੀ ਸੀ। ਇਸ ਦੇ ਨਾਲ ਹੀ ਭਾਰਤ ਸਰਕਾਰ ਦੇ ਸੂਤਰਾਂ ਨੇ ਨਿਊਯਾਰਕ ਟਾਈਮਜ਼ ਦੀ ਰਿਪੋਰਟ ਨੂੰ ਲੈ ਕੇ ਕਿਹਾ ਹੈ ਕਿ ਉਹ ਲਿਖਣਾ ਚਾਹੁੰਦੇ ਹਨ ਉਨ੍ਹਾਂ ਨੂੰ ਲਿਖਣ ਦਿਓ।
Subscribe Our Channel: ABP Sanjha https://www.youtube.com/channel/UCYGZ... 

Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube: https://www.youtube.com/user/abpsanjha

Facebook: https://www.facebook.com/abpsanjha/
Twitter: https://twitter.com/abpsanjha

Download ABP App for Apple: https://itunes.apple.com/in/app/abp-l... 
Download ABP App for Android: https://play.google.com/store/apps/de...

Continues below advertisement

JOIN US ON

Telegram