ਪੜਚੋਲ ਕਰੋ

Canada News | ਕੈਨੇਡਾ ਦਾ ਇੱਕ ਹੋਰ ਝਟਕਾ ! ਹੁਣ 40 ਨਹੀਂ, ਸਿਰਫ 20 ਘੰਟੇ ਕੰਮ ਕਰ ਸਕਣਗੇ ਵਿਦਿਆਰਥੀ

Canada News | ਕੈਨੇਡਾ ਦਾ ਇੱਕ ਹੋਰ ਝਟਕਾ ! ਹੁਣ 40 ਨਹੀਂ, ਸਿਰਫ 20 ਘੰਟੇ ਕੰਮ ਕਰ ਸਕਣਗੇ ਵਿਦਿਆਰਥੀ

#Canada #Justintrudeau #abplive

ਕੈਨੇਡਾ ਜਾਣ ਵਾਲੇ ਵਿਦਿਆਰਥੀ ਹੁਣ ਜ਼ਿਆਦਾ ਸਮਾਂ ਕੰਮ ਨਹੀਂ ਕਰ ਸਕਣਗੇ।ਕੋਰੋਨਾ ਤੋਂ ਪਹਿਲਾਂ ਪ੍ਰਤੀ ਹਫਤਾ 20 ਘੰਟੇ ਕੰਮ ਕਰਨ ਦੀ ਇਜਾਜ਼ਤ ਸੀ, ਪਰ ਕੋਰੋਨਾ ਕਾਲ ਦੇ ਕਾਰਨ ਵਿਦਿਆਰਥੀਆਂ ਨੂੰ 40 ਘੰਟੇ ਪ੍ਰਤੀ ਹਫਤਾ ਕੰਮ ਕਰਨ ਦਾ ਵਰਕ ਪਰਮਿਟ ਜਾਰੀ ਕਰਨ ਦਾ ਆਦੇਸ਼ ਦਿੱਤਾ ਗਿਆ ਸੀ। ਹੁਣ ਕੋਰੋਨਾ ਕਾਲ ਖਤਮ ਹੋ ਚੁੱਕਿਆ ਹੈ ਤੇ ਹੁਣ ਵਿਦਿਆਰਥੀ 20 ਘੰਟੇ ਪ੍ਰਤੀ ਹਫਤਾ ਹੀ ਕੰਮ ਕਰ ਸਕਣਗੇ। ਇਹ ਨਿਯਮ 30 ਅਪ੍ਰੈਲ, 2024 ਦੇ ਬਾਅਦ ਤੋਂ ਲਾਗੂ ਹੋਵੇਗਾ।

ਦੱਸ ਦੇਈਏ ਕਿ ਕੈਨੇਡਾ ਇੱਕ ਤੋਂ ਬਾਅਦ ਇੱਕ ਨਵੇਂ ਕਾਨੂੰਨ ਲਾਗੂ ਕਰ ਰਿਹਾ ਹੈ। ਇਸ ਤੋਂ ਪਹਿਲਾਂ ਕੈਨੇਡਾ ਨੇ GIC ਖਾਤੇ ਲਈ ਰਕਮ $10,000 ਤੋਂ ਵਧਾ ਕੇ $20,635 ਪ੍ਰਤੀ ਵਿਦਿਆਰਥੀ ਕਰ ਦਿੱਤੀ ਹੈ | ਕੈਨੇਡਾ ਦੇ ਅਜਿਹੇ ਨਵੇਂ ਫੈਸਲਿਆਂ ਕਾਰਨ ਭਾਰਤ ਤੋਂ ਕੈਨੇਡਾ ਦੀਆਂ ਯੂਨੀਵਰਸਿਟੀਆਂ ਵਿੱਚ ਦਾਖਲਾ ਲੈਣ ਵਾਲੇ ਅੰਤਰਰਾਸ਼ਟਰੀ ਵਿਦਿਆਰਥੀਆਂ ਦੀ ਗਿਣਤੀ ਘੱਟ ਹੋ ਰਹੀ ਹੈ। ਇੰਨਾ ਹੀ ਨਹੀਂ ਪਰਵਾਸੀਆਂ ਦਾ ਕੈਨੇਡਾ ਤੋਂ ਮੋਹ ਭੰਗ ਹੁੰਦਾ ਜਾ ਰਿਹਾ ਹੈ। ਮਹਿੰਗਾਈ ਤੋਂ ਅੱਕੇ ਲੋਕ ਵਤਨ ਵਾਪਸੀ ਕਰਨ ਲੱਗੇ ਹਨ। ਸਰਕਾਰੀ ਰਿਪੋਰਟਾਂ ਵਿੱਚ ਖੁਲਾਸਾ ਹੋਇਆ ਹੈ ਕਿ 2023 ਦੇ ਪਹਿਲੇ ਛੇ ਮਹੀਨਿਆਂ ਵਿੱਚ ਲਗਪਗ 42 ਹਜ਼ਾਰ ਲੋਕਾਂ ਨੇ ਕੈਨੇਡਾ ਛੱਡ ਦਿੱਤਾ ਹੈ। ਇਸ ਤੋਂ ਪਹਿਲਾਂ ਸਾਲ 2022 ਵਿੱਚ 93,818 ਨੇ ਕੈਨੇਡਾ ਛੱਡਿਆ ਸੀ| ਸਾਲ 2021 ਵਿੱਚ 85,927 ਲੋਕਾਂ ਨੇ ਦੇਸ਼ ਛੱਡਿਆ ਸੀ। ਇਹ ਸਭ ਕੈਨੇਡਾ ਵਿੱਚ ਪੈਦਾ ਹੋ ਰਹੇ ਵਿੱਤੀ ਸੰਕਟ ਦਾ ਅਸਰ ਹੈ।
ਦਰਅਸਲ ਕੈਨੇਡਾ ਵਿੱਚ ਪਰਵਾਸੀਆਂ ਲਈ ਉੱਥੋਂ ਦੀ ਰਹਿਣ-ਸਹਿਣ ਦੀ ਵਧ ਰਹੀ ਲਾਗਤ ਨੇ ਸੰਕਟ ਖੜ੍ਹਾ ਕਰ ਦਿੱਤਾ ਹੈ। ਕੈਨੇਡਾ ਵਿੱਚ ਵਧੇ ਹੋਏ ਕਿਰਾਏ ਤੇ ਮਕਾਨ ਬਣਾਉਣ ਲਈ ਲਏ ਕਰਜ਼ਿਆਂ ਦੀਆਂ ਵਿਆਜ ਦਰਾਂ ਵਧਣ ਕਾਰਨ ਉਨ੍ਹਾਂ ਨੂੰ ਗੁਜ਼ਰ ਬਸਰ ਕਰਨ ਲਈ ਦੋ ਚਾਰ ਹੋਣਾ ਪੈ ਰਿਹਾ ਹੈ। ਇਸ ਕਾਰਨ ਵੱਡੀ ਗਿਣਤੀ ਪਰਵਾਸੀਆਂ ਨੇ ਕੈਨੇਡਾ ਤੋਂ ਆਪਣੇ ਪਿਤਰੀ ਰਾਜਾਂ ਨੂੰ ਚਾਲੇ ਪਾ ਦਿੱਤੇ ਹਨ।
Subscribe Our Channel: ABP Sanjha   

 / @abpsanjha   Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube:   

 / abpsanjha  
Facebook:  

 / abpsanjha  
Twitter:  

 / abpsanjha  

Download ABP App for Apple: https://itunes.apple.com/in/app/abp-l...
Download ABP App for Android: https://play.google.com/store/apps/de...

ਵੀਡੀਓਜ਼ ਖ਼ਬਰਾਂ

ਦਿਲਜੀਤ-ਇਮਤਿਆਜ਼ ਦੀ ਜੋੜੀ ਮੁੜ ਤਿਆਰ! ਕੀ ਬਣੇਗਾ ਨਵਾਂ ਮੈਜਿਕ?
ਦਿਲਜੀਤ-ਇਮਤਿਆਜ਼ ਦੀ ਜੋੜੀ ਮੁੜ ਤਿਆਰ! ਕੀ ਬਣੇਗਾ ਨਵਾਂ ਮੈਜਿਕ?
ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਦਿਲਜੀਤ-ਇਮਤਿਆਜ਼ ਦੀ ਜੋੜੀ ਮੁੜ ਤਿਆਰ! ਕੀ ਬਣੇਗਾ ਨਵਾਂ ਮੈਜਿਕ?
ਇਹ ਗੱਲ ਜ਼ਰੂਰ ਸੁਣੋ! CM ਮਾਨ ਦੀ ਲੋਕਾਂ ਨੂੰ ਅਪੀਲ
ਸੁਖਬੀਰ ਬਾਦਲ ‘ਤੇ ਪਰਚਾ ਕਰਾਂਗਾ! CM ਮਾਨ ਦਾ ਵੱਡਾ ਐਲਾਨ
ਨਸ਼ਾ ਤਸਕਰਾਂ ਨਾਲ ਮਿਲੀ ਪੁਲਿਸ? CM ਮਾਨ ਦਾ ਵੱਡਾ ਖੁਲਾਸਾ
ਖੇਤਾਂ ‘ਚ ਅੰਡਰਗ੍ਰਾਊਂਡ ਬਿਜਲੀ ਤਾਰਾਂ! CM ਮਾਨ ਦਾ ਵੱਡਾ ਐਲਾਨ

ਟਾਪ ਹੈਡਲਾਈਨ

ਇਨਸਾਨੀਅਤ ਸ਼ਰਮਸਾਰ !  ਕੈਫੇ 'ਚ ਇੱਕ ਨਾਬਾਲਗ ਵਿਦਿਆਰਥਣ ਨਾਲ 7 ਲੋਕਾਂ ਨੇ ਕੀਤਾ ਗੈਂਗਰੇਪ , ਵੀਡੀਓ ਬਣਾ ਕੇ ਕੀਤਾ ਬਲੈਕਮੇਲ 
ਇਨਸਾਨੀਅਤ ਸ਼ਰਮਸਾਰ !  ਕੈਫੇ 'ਚ ਇੱਕ ਨਾਬਾਲਗ ਵਿਦਿਆਰਥਣ ਨਾਲ 7 ਲੋਕਾਂ ਨੇ ਕੀਤਾ ਗੈਂਗਰੇਪ , ਵੀਡੀਓ ਬਣਾ ਕੇ ਕੀਤਾ ਬਲੈਕਮੇਲ 
Assam, Kerala, Puducherry Election : ਅਸਾਮ, ਕੇਰਲ ਅਤੇ ਪੁਡੂਚੇਰੀ 'ਚ ਕੁੱਲ 296 ਸੀਟਾਂ 'ਤੇ ਵੀਰਵਾਰ ਨੂੰ ਪੈਣਗੀਆਂ ਵੋਟਾਂ , ਸੁਰੱਖਿਆ ਦੇ ਸਖ਼ਤ ਪ੍ਰਬੰਧ  
Assam, Kerala, Puducherry Election : ਅਸਾਮ, ਕੇਰਲ ਅਤੇ ਪੁਡੂਚੇਰੀ 'ਚ ਕੁੱਲ 296 ਸੀਟਾਂ 'ਤੇ ਵੀਰਵਾਰ ਨੂੰ ਪੈਣਗੀਆਂ ਵੋਟਾਂ , ਸੁਰੱਖਿਆ ਦੇ ਸਖ਼ਤ ਪ੍ਰਬੰਧ  
Punjab Weather Update : ਮੌਸਮ ਨੇ ਬਦਲਿਆ ਮਿਜਾਜ਼, ਚੰਡੀਗੜ੍ਹ ਤੇ ਪੰਜਾਬ ਦੇ ਕਈ ਇਲਾਕਿਆਂ 'ਚ ਮੀਂਹ ,ਕਿਸਾਨਾਂ ਦੀ ਵਧੀ ਚਿੰਤਾ
Punjab Weather Update : ਮੌਸਮ ਨੇ ਬਦਲਿਆ ਮਿਜਾਜ਼, ਚੰਡੀਗੜ੍ਹ ਤੇ ਪੰਜਾਬ ਦੇ ਕਈ ਇਲਾਕਿਆਂ 'ਚ ਮੀਂਹ ,ਕਿਸਾਨਾਂ ਦੀ ਵਧੀ ਚਿੰਤਾ
Punjab News: ਪੰਜਾਬ 'ਚ ਵੱਡਾ ਹਾਦਸਾ! ਸਵਾਰੀਆਂ ਨਾਲ ਭਰੀ ਬੱਸ ਪਲਟੀ; ਪੈ ਗਿਆ ਚੀਕ-ਚਿਹਾੜਾਂ...
Punjab News: ਪੰਜਾਬ 'ਚ ਵੱਡਾ ਹਾਦਸਾ! ਸਵਾਰੀਆਂ ਨਾਲ ਭਰੀ ਬੱਸ ਪਲਟੀ; ਪੈ ਗਿਆ ਚੀਕ-ਚਿਹਾੜਾਂ...
ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਦੀ ਸਿਆਸਤ 'ਚ ਹਲਚਲ ਤੇਜ਼, ਡਾ. ਨਵਜੋਤ ਕੌਰ ਸਿੱਧੂ ਵੱਲੋਂ ਨਵੀਂ ਸਿਆਸੀ ਸ਼ੁਰੂਆਤ, ਕਿਸਾਨਾਂ ਲਈ ਕੀਤਾ ਵੱਡਾ ਐਲਾਨ...
ਪੰਜਾਬ ਦੀ ਸਿਆਸਤ 'ਚ ਹਲਚਲ ਤੇਜ਼, ਡਾ. ਨਵਜੋਤ ਕੌਰ ਸਿੱਧੂ ਵੱਲੋਂ ਨਵੀਂ ਸਿਆਸੀ ਸ਼ੁਰੂਆਤ, ਕਿਸਾਨਾਂ ਲਈ ਕੀਤਾ ਵੱਡਾ ਐਲਾਨ...
Lockdown : ਲੌਕਡਾਊਨ ਕਾਰਨ ਬਾਜ਼ਾਰ ਅਤੇ ਸ਼ਾਪਿੰਗ ਮਾਲ ਰਾਤ 8 ਵਜੇ ਤੋਂ ਬਾਅਦ ਬੰਦ , ਜਾਣੋ ਕਿਹੜੇ ਦੇਸ਼ਾਂ ਨੇ ਚੁੱਕਿਆ ਅਜਿਹਾ ਕਦਮ ? 
Lockdown : ਲੌਕਡਾਊਨ ਕਾਰਨ ਬਾਜ਼ਾਰ ਅਤੇ ਸ਼ਾਪਿੰਗ ਮਾਲ ਰਾਤ 8 ਵਜੇ ਤੋਂ ਬਾਅਦ ਬੰਦ , ਜਾਣੋ ਕਿਹੜੇ ਦੇਸ਼ਾਂ ਨੇ ਚੁੱਕਿਆ ਅਜਿਹਾ ਕਦਮ ? 
ਫਲਾਈਟ 'ਚ ਭੁੱਲ ਕੇ ਵੀ ਨਾ ਲਿਜਾਓ ਇਹ ਚੀਜ਼ਾਂ , ਨਹੀਂ ਤਾਂ ਝੱਲਣਾ ਪਵੇਗਾ ਨੁਕਸਾਨ
ਫਲਾਈਟ 'ਚ ਭੁੱਲ ਕੇ ਵੀ ਨਾ ਲਿਜਾਓ ਇਹ ਚੀਜ਼ਾਂ , ਨਹੀਂ ਤਾਂ ਝੱਲਣਾ ਪਵੇਗਾ ਨੁਕਸਾਨ
Big News: ਵੱਡੀ ਖਬਰ, ਕਾਂਗਰਸ ਦੀ ਸੀਨੀਅਰ ਆਗੂ ਦਾ ਦੇਹਾਂਤ; ਸਿਆਸੀ ਜਗਤ 'ਚ ਛਾਇਆ ਮਾਤਮ...
Big News: ਵੱਡੀ ਖਬਰ, ਕਾਂਗਰਸ ਦੀ ਸੀਨੀਅਰ ਆਗੂ ਦਾ ਦੇਹਾਂਤ; ਸਿਆਸੀ ਜਗਤ 'ਚ ਛਾਇਆ ਮਾਤਮ...
Ceasefire ਤੋਂ ਕੁਝ ਘੰਟਿਆਂ ਬਾਅਦ ਈਰਾਨ ਦੀ ਤੇਲ ਰਿਫਾਇਨਰੀ 'ਚ ਧਮਾਕਾ, UAE -ਕੁਵੈਤ 'ਤੇ ਵੀ ਮਿਜ਼ਾਈਲ ਅਤੇ ਡਰੋਨ ਹਮਲੇ   
Ceasefire ਤੋਂ ਕੁਝ ਘੰਟਿਆਂ ਬਾਅਦ ਈਰਾਨ ਦੀ ਤੇਲ ਰਿਫਾਇਨਰੀ 'ਚ ਧਮਾਕਾ, UAE -ਕੁਵੈਤ 'ਤੇ ਵੀ ਮਿਜ਼ਾਈਲ ਅਤੇ ਡਰੋਨ ਹਮਲੇ   
Tech Tips : ਹੁਣ ਤੁਹਾਡਾ ਪੁਰਾਣਾ ਫ਼ੋਨ ਬਣੇਗਾ ਘਰ ਦਾ Security ਗਾਰਡ ! ਇਸ ਤਰ੍ਹਾਂ ਬਣਾਓ ਫ੍ਰੀ CCTV ਕੈਮਰਾ 
Tech Tips : ਹੁਣ ਤੁਹਾਡਾ ਪੁਰਾਣਾ ਫ਼ੋਨ ਬਣੇਗਾ ਘਰ ਦਾ Security ਗਾਰਡ ! ਇਸ ਤਰ੍ਹਾਂ ਬਣਾਓ ਫ੍ਰੀ CCTV ਕੈਮਰਾ 
Punjab ‘ਚ ਆੜ੍ਹਤੀਆਂ ਨੇ ਹੜਤਾਲ ਕੀਤੀ ਮੁਲਤਵੀ, ਕੱਲ੍ਹ ਤੋਂ ਆਮ ਵਾਂਗ ਮੰਡੀਆਂ ’ਚ ਹੋਵੇਗਾ ਕੰਮਕਾਜ ,ਪੜ੍ਹੋ ਪੂਰੀ ਖ਼ਬਰ 
Punjab ‘ਚ ਆੜ੍ਹਤੀਆਂ ਨੇ ਹੜਤਾਲ ਕੀਤੀ ਮੁਲਤਵੀ, ਕੱਲ੍ਹ ਤੋਂ ਆਮ ਵਾਂਗ ਮੰਡੀਆਂ ’ਚ ਹੋਵੇਗਾ ਕੰਮਕਾਜ ,ਪੜ੍ਹੋ ਪੂਰੀ ਖ਼ਬਰ 
Pakistan Stock Market : ਪਾਕਿਸਤਾਨ ਦੇ ਸ਼ੇਅਰ ਬਾਜ਼ਾਰ 'ਚ ਇਤਿਹਾਸ ਦੀ ਸਭ ਤੋਂ ਵੱਡੀ ਤੇਜ਼ੀ, ਦੁਨੀਆ ਵੀ ਰਹਿ ਗਈ ਹੈਰਾਨ 
Pakistan Stock Market : ਪਾਕਿਸਤਾਨ ਦੇ ਸ਼ੇਅਰ ਬਾਜ਼ਾਰ 'ਚ ਇਤਿਹਾਸ ਦੀ ਸਭ ਤੋਂ ਵੱਡੀ ਤੇਜ਼ੀ, ਦੁਨੀਆ ਵੀ ਰਹਿ ਗਈ ਹੈਰਾਨ 
Embed widget