Ram Rahim ਨੂੰ ਮਿਲੀ Farlough 'ਤੇ ਸੁਣੋ ਕੀ ਬੋਲੇ Anshul Chhatrapati | Ram Rahim Farlough | abp live

Continues below advertisement

Ram Rahim ਨੂੰ ਮਿਲੀ Farlough 'ਤੇ ਸੁਣੋ ਕੀ ਬੋਲੇ Anshul Chhatrapati | Ram Rahim Farlough | abp live
ਗੁਰਮੀਤ ਰਾਮ ਰਹੀਮ ਦੀ ਫ਼ਰਲੋ 'ਤੇ ਬੋਲੇ ਅੰਸ਼ੁਲ ਛਤਰਪਤੀ
ਅੰਸ਼ੁਲ ਛਤਰਪਤੀ ਨੇ ਸਰਕਾਰ 'ਤੇ ਸਾਧਿਆ ਨਿਸ਼ਾਨਾ 
'ਸਰਕਾਰ ਡੇਰਾ ਮੁਖੀ ਨੂੰ ਬਾਹਰ ਕੱਢਣ ਦਾ ਤਰੀਕਾ ਤਿਆਰ ਕਰ ਰਹੀ ਹੈ'
'2022 ਵਿੱਚ ਸਰਕਾਰ ਨੇ ਨਿਯਮਾਂ ਵਿੱਚ ਬਦਲਾਅ ਕਰਕੇ ਗੁਰਮੀਤ ਨੂੰ ਫਾਇਦਾ ਪਹੁੰਚਾਇਆ'
'ਸਰਕਾਰ ਗੁਰਮੀਤ ਨੂੰ ਵੀ.ਆਈ.ਪੀ ਬਣਾ ਕੇ ਰੱਖ ਰਹੀ'
'ਗੁਰਮੀਤ ਦੀ ਫਾਈਲ ਨੂੰ ਤੁਰੰਤ ਮਨਜ਼ੂਰੀ ਦੇ ਦਿੱਤੀ ਜਾਂਦੀ ਹੈ'
'ਸਰਕਾਰ ਆਪਣੇ ਸਿਆਸੀ ਫਾਇਦੇ ਲਈ ਗੁਰਮੀਤ ਨੂੰ ਵੀਆਈਪੀ ਟ੍ਰੀਟਮੈਂਟ ਦੇ ਰਹੀ'

ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ABP Sanjha Website: abpsanjha
ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।

Continues below advertisement

JOIN US ON

Telegram