ਪੜਚੋਲ ਕਰੋ

Badal ਦੀ ਵਿਰਾਸਤ ਨੂੰ ਮਿਲਿਆ ਨਵਾਂ ਰੂਪ! ਕੇਂਦਰੀ ਯੂਨੀਵਰਸਿਟੀ ‘ਚ ਵੱਡਾ ਉਦਘਾਟਨ

ਪੰਜਾਬ ਕਾਂਗਰਸ ਦਾ ਤਿੱਖਾ ਹਮਲਾ 

ਪੰਜਾਬ ਕਾਂਗਰਸ ਨੇ ਇਸ ਘਟਨਾ ‘ਤੇ ਤਿੱਖੀ ਪ੍ਰਤੀਕ੍ਰਿਆ ਦਿੰਦਿਆਂ ਕਿਹਾ ਕਿ ਪੰਜਾਬ ਵਿੱਚ ਭਗਵੰਤ ਮਾਨ n ਦੀ ਅਗਵਾਈ ਹੇਠ “ਸਾਮ, ਦਾਮ, ਦੰਡ, ਭੇਦ” ਵਾਲੀ ਖਤਰਨਾਕ ਰਾਜਨੀਤੀ ਚੱਲ ਰਹੀ ਹੈ। ਪਾਰਟੀ ਨੇ ਸੋਸ਼ਲ ਮੀਡੀਆ ‘ਤੇ ਸਵਾਲ ਕੀਤਾ ਕਿ ਕੀ Manish Sisodia ਅਤੇ AAP ਵੱਲੋਂ ਦਿੱਲੀ ਵਿੱਚ ਵਰਤੀ ਗਈ ਦਬਾਅ, ਹੇਰਾਫੇਰੀ ਅਤੇ ਸੱਤਾ ਦੇ ਦੁਰਪਯੋਗ ਵਾਲੀ ਰਾਜਨੀਤੀ ਹੁਣ ਪੰਜਾਬ ਵਿੱਚ ਲਿਆਂਦੀ ਜਾ ਰਹੀ ਹੈ। ਕਾਂਗਰਸ ਨੇ ਕਿਹਾ ਕਿ ਜੇ ਚੁਣੇ ਹੋਏ ਨੁਮਾਇੰਦੇ ਖੁਦ ਬੂਥ ਕੈਪਚਰਿੰਗ ਵਰਗੀ ਭਾਸ਼ਾ ਵਰਤ ਰਹੇ ਹਨ ਤਾਂ ਇਹ ਲੋਕਤੰਤਰ ਲਈ ਚਿੰਤਾਜਨਕ ਸੰਕੇਤ ਹੈ। ਪਾਰਟੀ ਨੇ ਚੋਣ ਕਮਿਸ਼ਨ ਤੋਂ ਮਾਮਲੇ ਦੀ ਤੁਰੰਤ ਜਾਂਚ ਕਰਕੇ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ।

ਬਿਕਰਮ ਸਿੰਘ ਮਜੀਠੀਆ ਦਾ ਤੰਜ 

ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਿੱਧੇ ਤੌਰ 'ਤੇ ਚੁਣੌਤੀ ਦਿੰਦੇ ਹੋਏ ਕਿਹਾ ਕਿ ਭਗਵੰਤ ਮਾਨ ਦਾਅਵਾ ਕਰਦੇ ਹਨ ਕਿ ਉਹ ਕਹਿੰਦੇ ਸਨ ਕਿ ਵਿਰੋਧੀ ਧਿਰ ਕੋਲ ਕੋਈ ਕੇਡਰ ਨਹੀਂ ਹੈ... ਫਿਰ 'ਆਪ' ਨੇ ਬੂਥ ਕੈਪਚਰਿੰਗ ਕਿਉਂ ਕੀਤੀ?  ਮਜੀਠੀਆ ਨੇ ਸਵਾਲ ਕੀਤਾ ਕਿ ਕੀ AAP ਨੂੰ ਜ਼ਮੀਨੀ ਪੱਧਰ ‘ਤੇ ਆਪਣੀ ਹਾਰ ਦਾ ਡਰ ਸਤਾਉਣ ਲੱਗ ਪਿਆ ਹੈ, ਜਿਸ ਕਾਰਨ ਪਾਰਟੀ ਦਿੱਲੀ ਸਟਾਈਲ ਦੀਆਂ ਡਰਾਉਣੀਆਂ ਅਤੇ ਧਮਕਾਉਣ ਵਾਲੇ ਤਰੀਕੇ ਅਪਣਾ ਰਹੀ ਹੈ। ਉਨ੍ਹਾਂ ਨੇ ਸੀਐਮ ਮਾਨ ਨੂੰ ਪੁੱਛਿਆ ਕਿ ਕੀ ਇਹੀ ਉਹ “ਬਦਲਾਵ” ਹੈ,ਜਿਸਦਾ ਵਾਅਦਾ ਪੰਜਾਬ ਦੀ ਜਨਤਾ ਨਾਲ ਕੀਤਾ ਗਿਆ ਸੀ।

ਵੀਡੀਓਜ਼ ਖ਼ਬਰਾਂ

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ

ਸ਼ਾਟ ਵੀਡੀਓ ਖ਼ਬਰਾਂ

ਹੋਰ ਵੇਖੋ
Sponsored Links by Taboola
Advertisement

ਫੋਟੋਗੈਲਰੀ

Advertisement

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!
Advertisement

ਟਾਪ ਹੈਡਲਾਈਨ

ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਦੇ ਕਰੀਬੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਦੇ ਕਰੀਬੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ
Barnala-Mansa ਨੈਸ਼ਨਲ ਹਾਈਵੇ ’ਤੇ ਭਿਆਨਕ ਸੜਕ ਹਾਦਸਾ, 22 ਸਾਲਾ ਨੌਜਵਾਨ ਦੀ ਮੌਤ , 2 ਜ਼ਖਮੀ
Barnala-Mansa ਨੈਸ਼ਨਲ ਹਾਈਵੇ ’ਤੇ ਭਿਆਨਕ ਸੜਕ ਹਾਦਸਾ, 22 ਸਾਲਾ ਨੌਜਵਾਨ ਦੀ ਮੌਤ , 2 ਜ਼ਖਮੀ
Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ
ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?
ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?
Embed widget