ਪੜਚੋਲ ਕਰੋ

ਵੀਡੀਓ ਮਾਮਲੇ 'ਚ ਬਲਤੇਜ ਪੰਨੂ ਦੇ ਵੱਡੇ ਦਾਅਵੇ

ਸ੍ਰੀ ਅਕਾਲ ਤਖ਼ਤ ਸਾਹਿਬ ਦਾ ਵੱਡਾ ਫ਼ੈਸਲਾ, 29 ਜੂਨ ਨੂੰ ਸਿੱਖ ਮੰਤਰੀ ਤੇ ਵਿਧਾਇਕ ਤਲਬ

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਹੋਈ ਮੀਟਿੰਗ ਦੌਰਾਨ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026 ਨੂੰ ਲੈ ਕੇ ਅਹਿਮ ਫ਼ੈਸਲਾ ਲਿਆ ਗਿਆ।

ਮੀਟਿੰਗ ਤੋਂ ਬਾਅਦ ਪੰਜਾਬ ਸਰਕਾਰ ਦੇ ਸਿੱਖ ਮੰਤਰੀਆਂ ਅਤੇ ਵੱਖ-ਵੱਖ ਪਾਰਟੀਆਂ ਦੇ ਸਿੱਖ ਵਿਧਾਇਕਾਂ ਨੂੰ 29 ਜੂਨ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਪੇਸ਼ ਹੋ ਕੇ ਆਪਣਾ ਪੱਖ ਸਪੱਸ਼ਟ ਕਰਨ ਲਈ ਕਿਹਾ ਗਿਆ ਹੈ।

ਇਸ ਦੇ ਨਾਲ ਹੀ ਕੈਬਨਿਟ ਦੇ ਗੈਰ-ਸਿੱਖ ਮੰਤਰੀਆਂ ਤੋਂ ਵੀ ਲਿਖਤੀ ਸਪੱਸ਼ਟੀਕਰਨ ਮੰਗਿਆ ਗਿਆ ਹੈ।

ਮੀਟਿੰਗ ਦੌਰਾਨ ਕਿਹਾ ਗਿਆ ਕਿ ਪਹਿਲਾਂ ਵੀ ਇਸ ਮਾਮਲੇ 'ਤੇ ਸਰਕਾਰ ਨੂੰ ਸੁਝਾਅ ਅਤੇ ਇਤਰਾਜ਼ ਭੇਜੇ ਗਏ ਸਨ। ਹੁਣ ਅਗਲੀ ਕਾਰਵਾਈ ਲਈ ਇਹ ਕਦਮ ਚੁੱਕਿਆ ਗਿਆ ਹੈ।

ਇਸ ਫ਼ੈਸਲੇ ਤੋਂ ਬਾਅਦ ਪੰਜਾਬ ਦੀ ਸਿਆਸਤ ਅਤੇ ਪੰਥਕ ਮਾਹੌਲ ਫਿਰ ਚਰਚਾ ਵਿੱਚ ਆ ਗਿਆ ਹੈ।   

ਵੀਡੀਓਜ਼ ਖ਼ਬਰਾਂ

ATM ਵਰਤਦੇ ਹੋ ਤਾਂ ਹੋ ਜਾਓ ਸਾਵਧਾਨ! ਕਾਰਡ ਬਦਲ ਕੇ ਹਜ਼ਾਰਾਂ ਦੀ ਠੱਗੀ

ਸ਼ਾਟ ਵੀਡੀਓ ਖ਼ਬਰਾਂ

ਹੋਰ ਵੇਖੋ
Sponsored Links by Taboola
Advertisement

ਫੋਟੋਗੈਲਰੀ

Advertisement

ਵੀਡੀਓਜ਼

ATM ਵਰਤਦੇ ਹੋ ਤਾਂ ਹੋ ਜਾਓ ਸਾਵਧਾਨ! ਕਾਰਡ ਬਦਲ ਕੇ ਹਜ਼ਾਰਾਂ ਦੀ ਠੱਗੀ
ਕਾਂਗਰਸ 'ਤੇ ਅਮਨ ਅਰੋੜਾ ਦਾ ਤਿੱਖਾ ਹਮਲਾ!
ਬੈਂਕਾਕ ਦੇ ਬਾਰ 'ਚ ਭਿਆਨਕ ਅੱਗ! 27 ਲੋਕ ਜ਼ਿੰਦਾ ਸੜੇ, 63 ਜ਼ਖ਼ਮੀ
ਪੰਜਾਬ 'ਚ ਮਾਨਸੂਨ ਪਿਆ ਸੁਸਤ! ਹੁਣ ਵਧੇਗੀ ਉਮਸ ਤੇ ਗਰਮੀ
ਸੰਗਰੂਰ 'ਚ ਕੂੜੇ 'ਤੇ ਸਿਆਸਤ ਹੋਰ ਗਰਮ! ਅਕਾਲੀ ਦਲ ਨੇ ਸਰਕਾਰ ਨੂੰ ਘੇਰਿਆ
Advertisement

ਟਾਪ ਹੈਡਲਾਈਨ

Faridkot ਦੇ ਮੈਡੀਕਲ ਕਾਲਜ ਹਸਪਤਾਲ 'ਚ ਵੱਡੀ ਲਾਪਰਵਾਹੀ,  ਮੌਤ ਤੋਂ ਬਾਅਦ ਹਸਪਤਾਲ ਦੇ ਬਾਹਰ ਸੁੱਟੀ ਲਾਵਾਰਸ ਮਰੀਜ਼ ਦੀ ਲਾਸ਼

 Pakistan ਤੋਂ ਵੱਖ ਹੋਇਆ ਬਲੋਚਿਸਤਾਨ ! ਖ਼ੁਦ ਨੂੰ ਆਜ਼ਾਦ ਦੇਸ਼ ਘੋਸ਼ਿਤ ਕਰਨ ਦਾ ਦਾਅਵਾ, ਕਿਹਾ- '85 ਫੀਸਦੀ ਇਲਾਕੇ 'ਤੇ ਸਾਡਾ ਕਬਜ਼ਾ'

Ram Rahim Case : ਪੰਚਕੂਲਾ ਹਿੰਸਾ ਮਾਮਲੇ 'ਚ ਰਾਮ ਰਹੀਮ ਸਮਰਥਕਾਂ ਨੂੰ ਵੱਡੀ ਰਾਹਤ, ਹਾਈਕੋਰਟ ਨੇ ਸੁਣਾਇਆ ਵੱਡਾ ਫ਼ੈਸਲਾ 

Father Kills Children : 2 ਮਾਸੂਮ ਬੱਚਿਆਂ ਦਾ ਕਤਲ ਕਰ ਪਿਤਾ ਨੇ ਚੁੱਕਿਆ ਖੌਫਨਾਕ ਕਦਮ , ਫਲੈਟ 'ਚੋਂ ਮਿਲੀਆਂ ਤਿੰਨਾਂ ਦੀਆਂ ਲਾਸ਼ਾਂ, ਪੇਕੇ ਗਈ ਹੋਈ ਸੀ ਪਤਨੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਦੇ ਕਿਸਾਨਾਂ ਦਾ ਹੱਲਾਬੋਲ, ਸਾਰੇ ਟੋਲ ਫ੍ਰੀ, ਲਾਡੋਵਾਲ ਟੋਲ ਪਲਾਜ਼ਾ 'ਤੇ ਬਿਨਾਂ ਟੈਕਸ ਤੋਂ ਲੰਘ ਰਹੀਆਂ ਗੱਡੀਆਂ

ਪੰਜਾਬ ਕਾਂਗਰਸ 'ਚ ਬਗਾਵਤ ਨੂੰ ਲੈਕੇ ਅੱਜ ਵੱਡਾ ਫੈਸਲਾ, ਵਿਦੇਸ਼ ਤੋਂ ਪਰਤਦਿਆਂ ਹੀ ਰਾਹੁਲ ਗਾਂਧੀ ਖੜਗੇ ਦੇ ਘਰ ਪਹੁੰਚੇ

ਲੁਧਿਆਣਾ 'ਚ ਨੌਜਵਾਨ ਨੇ ਛਾਲ ਮਾਰ ਕੇ ਕੀਤੀ ਖੁਦਕੁਸ਼ੀ, 5 ਮਹੀਨਿਆਂ ਪਹਿਲੇ ਹੋਇਆ ਸੀ ਵਿਆਹ; ਮਰਨ ਤੋਂ ਪਹਿਲਾਂ ਵੀਡੀਓ ਬਣਾ ਕੇ ਕੀਤੇ ਵੱਡੇ ਖੁਲਾਸੇ

ਪੰਜਾਬ 'ਚ 3 ਬੱਚਿਆਂ ਸਣੇ ਮਾਂ ਨੇ ਪੀਤਾ ਜ਼ਹਿਰ, 6 ਸਾਲ ਦੀ ਧੀ ਦੀ ਮੌਤ; ਮੱਚੀ ਤਰਥੱਲੀ

ਕਸ਼ਮੀਰੀ ਵਾਜਵਾਨ: ਸਿਰਫ਼ ਖਾਣਾ ਨਹੀਂ, ਸਦੀਆਂ ਪੁਰਾਣੀ ਸ਼ਾਹੀ ਵਿਰਾਸਤ

ਪੰਜਾਬ ਦੇ 16 ਜ਼ਿਲ੍ਹਿਆਂ 'ਚ ਮੀਂਹ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਮੌਸਮ ਵਿਭਾਗ ਨੇ ਐਡਵਾਈਜ਼ਰੀ ਕੀਤੀ ਜਾਰੀ

ਵੱਡੀ ਖ਼ਬਰ! ਪੰਜਾਬ 'ਚ ਅਕਾਲੀ ਆਗੂ ' ਤੇ ਚਲਾਈਆਂ ਤਾਬੜਤੋੜ ਗੋਲੀਆਂ; ਇਲਾਕੇ 'ਚ ਮੱਚੀ ਸਨਸਨੀ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਜੁਲਾਈ 2026

Embed widget