ਪੜਚੋਲ ਕਰੋ

Barnala Terrible Accident - Car ਨੇ Bullet 'ਤੇ ਜਾ ਰਹੇ ਜੀਜਾ ਸਾਲੇ ਨੂੰ ਦਰੜਿਆ - ਦੋਹਾਂ ਦੀ ਮੌਤ

Barnala Terrible Accident - Car ਨੇ Bullet 'ਤੇ ਜਾ ਰਹੇ ਜੀਜਾ ਸਾਲੇ ਨੂੰ ਦਰੜਿਆ - ਦੋਹਾਂ ਦੀ ਮੌਤ 

#accident #barnala #tapamandi #abplive

ਬਰਨਾਲਾ ਦੇ ਤਪਾ ਮੰਡੀ ਨਜ਼ਦੀਕ ਦਰਦਨਾਕ ਸੜਕ ਹਾਦਸਾ ਵਾਪਰਿਆ ਹੈ 
ਜਿਥੇ ਇਕ ਤੇਜ਼ ਰਫਤਾਰ ਬੇਕਾਬੂ ਕਾਰ ਨੇ ਬੁਲਟ ਮੋਟਰਸਾਈਕਲ ਸਵਾਰ ਦੋ ਵਿਅਕਤੀਆਂ ਨੂੰ ਦਰੜ ਦਿੱਤਾ 
ਇਸ ਹਾਦਸੇ ‘ਚ ਬੁਲਟ ਸਵਾਰ ਦੋਵਾਂ ਵਿਅਕਤੀਆਂ ਦੀ ਮੌਤ ਹੋ ਗਈ।
ਘਟਨਾ ‘ਤੋਂ ਬਾਅਦ ਗੱਡੀ ਚਾਲਕ ਗੱਡੀ ਛੱਡ ਕੇ ਮੌਕੇ ‘ਤੋਂ ਫਰਾਰ ਹੋ ਗਿਆ।
ਮ੍ਰਿਤਕਾਂ ਦੀ ਪਛਾਣ ਗੁਰਮੀਤ ਸਿੰਘ (50) ਅਤੇ ਜਰਨੈਲ ਸਿੰਘ (52) ਵਾਸੀ ਪਿੰਡ ਘੜੇਲੇ ਵਜੋਂ ਹੋਈ ਹੈ।
ਜੋ ਰਿਸ਼ਤੇ ਚ ਜੀਜਾ ਸਾਲਾ ਦੱਸੇ ਜਾ ਰਹੇ ਹਨ 
ਦੋਵੇਂ ਦਵਾਈ ਲੈਣ ਲਈ ਮੋਟਰਸਾਈਕਲ 'ਤੇ ਬਰਨਾਲਾ ਜਾ ਰਹੇ ਸਨ।
2 ਜੀਆਂ ਦੀ ਤੋਂ ਬਾਅਦ ਘਰ ਪਰਿਵਾਰ ਤੇ ਪਿੰਡ 'ਚ ਗਮ ਦਾ ਮਾਹੌਲ ਹੈ 
Subscribe Our Channel: ABP Sanjha https://www.youtube.com/channel/UCYGZ... 

Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube: https://www.youtube.com/user/abpsanjha

Facebook: https://www.facebook.com/abpsanjha/
Twitter: https://twitter.com/abpsanjha

Download ABP App for Apple: https://itunes.apple.com/in/app/abp-l... 
Download ABP App for Android: https://play.google.com/store/apps/de...

ਵੀਡੀਓਜ਼ ਖ਼ਬਰਾਂ

ਬੇਅਦਬੀ ਬਿਲ ਹੋਇਆ ਪਾਸ, ਸੀਐਮ ਨੇ ਲੋਕਾਂ ਨੂੰ ਦਿੱਤੀ ਵਧਾਈ
ਬੇਅਦਬੀ ਬਿਲ ਹੋਇਆ ਪਾਸ, ਸੀਐਮ ਨੇ ਲੋਕਾਂ ਨੂੰ ਦਿੱਤੀ ਵਧਾਈ
ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਬੇਅਦਬੀ ਬਿਲ ਹੋਇਆ ਪਾਸ, ਸੀਐਮ ਨੇ ਲੋਕਾਂ ਨੂੰ ਦਿੱਤੀ ਵਧਾਈ
ਅਕਾਲੀ ਦਲ ਨੇ ਬੇਅਦਬੀ ਲਈ ਮਾਨਸਿਕ ਰੋਗੀ ਭੇਜੇ? CM ਮਾਨ ਦਾ ਵੱਡਾ ਦਾਅਵਾ
ਬੇਅਦਬੀ ਕਰਨ ਵਾਲੇ ਮਾਨਸਿਕ ਰੋਗੀ ਨੂੰ ਵੀ ਨਹੀਂ ਬਖ਼ਸ਼ਿਆ ਜਾਵੇਗਾ
CM ਮਾਨ vs ਪਰਗਟ ਸਿੰਘ! ਸਦਨ ‘ਚ ਮਚਾਇਆ ਹੰਗਾਮਾ
ਬਾਦਲ ਸਾਹਿਬ ਦੀ ਕਿਹੜੀ ਗੱਲ ‘ਤੇ ਕਰੀਏ ਫ਼ਖਰ? : CM

ਟਾਪ ਹੈਡਲਾਈਨ

Russia ਦੀ ਜੰਗ ‘ਚ ਫਸਿਆ ਪੰਜਾਬੀ ਨੌਜਵਾਨ, ਪਰਿਵਾਰ ਨੇ MP ਸੰਤ ਬਲਬੀਰ ਸਿੰਘ ਸੀਚੇਵਾਲ ਨੂੰ ਲਗਾਈ ਮਦਦ ਦੀ ਗੁਹਾਰ 
Russia ਦੀ ਜੰਗ ‘ਚ ਫਸਿਆ ਪੰਜਾਬੀ ਨੌਜਵਾਨ, ਪਰਿਵਾਰ ਨੇ MP ਸੰਤ ਬਲਬੀਰ ਸਿੰਘ ਸੀਚੇਵਾਲ ਨੂੰ ਲਗਾਈ ਮਦਦ ਦੀ ਗੁਹਾਰ 
Faridkot ਵਿਖੇ ਸੁਨਿਆਰੇ ਦੀ ਵਰਕਸ਼ਾਪ 'ਚ ਜ਼ੋਰਦਾਰ ਧਮਾਕਾ , ਇੱਕ ਕਾਰੀਗਰ ਬੁਰੀ ਤਰ੍ਹਾਂ ਝੁਲਸਿਆ, ਕਈ ਦੁਕਾਨਾਂ ਦੇ ਟੁੱਟੇ ਸ਼ੀਸ਼ੇ 
Faridkot ਵਿਖੇ ਸੁਨਿਆਰੇ ਦੀ ਵਰਕਸ਼ਾਪ 'ਚ ਜ਼ੋਰਦਾਰ ਧਮਾਕਾ , ਇੱਕ ਕਾਰੀਗਰ ਬੁਰੀ ਤਰ੍ਹਾਂ ਝੁਲਸਿਆ, ਕਈ ਦੁਕਾਨਾਂ ਦੇ ਟੁੱਟੇ ਸ਼ੀਸ਼ੇ 
Ludhiana 'ਚ ਵਿਸਾਖੀ ਮੌਕੇ ਨਿਸ਼ਾਨ ਸਾਹਿਬ ਦਾ ਚੋਲਾ ਬਦਲਦੇ ਸਮੇਂ 60 ਫੁੱਟ ਤੋਂ ਡਿੱਗਿਆ ਸੇਵਾਦਾਰ, ਮੌਕੇ 'ਤੇ ਮੌਤ
Ludhiana 'ਚ ਵਿਸਾਖੀ ਮੌਕੇ ਨਿਸ਼ਾਨ ਸਾਹਿਬ ਦਾ ਚੋਲਾ ਬਦਲਦੇ ਸਮੇਂ 60 ਫੁੱਟ ਤੋਂ ਡਿੱਗਿਆ ਸੇਵਾਦਾਰ, ਮੌਕੇ 'ਤੇ ਮੌਤ
Barnala 'ਚ ਟਰਾਲੀ ਨਾਲ ਟਕਰਾਈ ਕਾਰ , ਅੱਗ ਲੱਗਣ ਕਾਰਨ ਕਾਰ ਅਤੇ ਟਰਾਲੀ ਸੜ ਕੇ ਸੁਆਹ , ਜਾਨੀ ਨੁਕਸਾਨ ਤੋਂ ਰਿਹਾ ਬਚਾਅ
Barnala 'ਚ ਟਰਾਲੀ ਨਾਲ ਟਕਰਾਈ ਕਾਰ , ਅੱਗ ਲੱਗਣ ਕਾਰਨ ਕਾਰ ਅਤੇ ਟਰਾਲੀ ਸੜ ਕੇ ਸੁਆਹ , ਜਾਨੀ ਨੁਕਸਾਨ ਤੋਂ ਰਿਹਾ ਬਚਾਅ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Samrat Choudhary ਬਣਨਗੇ ਬਿਹਾਰ ਦੇ ਨਵੇਂ CM , ਭਾਜਪਾ ਵਿਧਾਇਕ ਦਲ ਦੇ ਚੁਣੇ ਗਏ ਨੇਤਾ ,ਜਾਣੋ ਕਦੋਂ ਹੋਵੇਗਾ ਸਹੁੰ ਚੁੱਕ ਸਮਾਗਮ 
Samrat Choudhary ਬਣਨਗੇ ਬਿਹਾਰ ਦੇ ਨਵੇਂ CM , ਭਾਜਪਾ ਵਿਧਾਇਕ ਦਲ ਦੇ ਚੁਣੇ ਗਏ ਨੇਤਾ ,ਜਾਣੋ ਕਦੋਂ ਹੋਵੇਗਾ ਸਹੁੰ ਚੁੱਕ ਸਮਾਗਮ 
Nitish Kumar ਨੇ ਰਾਜਪਾਲ ਨੂੰ ਸੌਂਪਿਆ ਆਪਣਾ ਅਸਤੀਫ਼ਾ , ਥੋੜੀ ਦੇਰ 'ਚ ਹੋਵੇਗਾ ਨਵੇਂ CM ਦਾ ਐਲਾਨ 
Nitish Kumar ਨੇ ਰਾਜਪਾਲ ਨੂੰ ਸੌਂਪਿਆ ਆਪਣਾ ਅਸਤੀਫ਼ਾ , ਥੋੜੀ ਦੇਰ 'ਚ ਹੋਵੇਗਾ ਨਵੇਂ CM ਦਾ ਐਲਾਨ 
Italy 'ਚ ਪੰਜਾਬੀ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮੌਤ, ਪਿੰਡ ਕਾਕੜਾ 'ਚ ਕੀਤਾ ਅੰਤਿਮ ਸਸਕਾਰ ,  4 ਸਾਲ ਪਹਿਲਾਂ ਗਿਆ ਸੀ ਵਿਦੇਸ਼  
Italy 'ਚ ਪੰਜਾਬੀ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮੌਤ, ਪਿੰਡ ਕਾਕੜਾ 'ਚ ਕੀਤਾ ਅੰਤਿਮ ਸਸਕਾਰ ,  4 ਸਾਲ ਪਹਿਲਾਂ ਗਿਆ ਸੀ ਵਿਦੇਸ਼  
Chandigarh ਦੀ ਇੱਕ ਮਹਿਲਾ ਡਾਕਟਰ ਨੇ ਪਹਿਲੇ ਦਿਨ ਹੀ ਛੱਡੀ ਨੌਕਰੀ , ਖੋਲ੍ਹ ਦਿੱਤਾ ਪ੍ਰਾਈਵੇਟ ਹਸਪਤਾਲ ਦਾ ਕਾਲਾ ਚਿੱਠਾ ! ਜਾਣੋ ਕੀ ਕਿਹਾ 
Chandigarh ਦੀ ਇੱਕ ਮਹਿਲਾ ਡਾਕਟਰ ਨੇ ਪਹਿਲੇ ਦਿਨ ਹੀ ਛੱਡੀ ਨੌਕਰੀ , ਖੋਲ੍ਹ ਦਿੱਤਾ ਪ੍ਰਾਈਵੇਟ ਹਸਪਤਾਲ ਦਾ ਕਾਲਾ ਚਿੱਠਾ ! ਜਾਣੋ ਕੀ ਕਿਹਾ 
Punjab News: ਪੰਜਾਬ 'ਚ ਵੱਡੀ ਵਾਰਦਾਤ, ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ; ਪਿਓ-ਪੁੱਤ ਗੰਭੀਰ ਜ਼ਖ਼ਮੀ: ਲੋਕਾਂ 'ਚ ਫੈਲੀ ਦਹਿਸ਼ਤ...
ਪੰਜਾਬ 'ਚ ਵੱਡੀ ਵਾਰਦਾਤ, ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ; ਪਿਓ-ਪੁੱਤ ਗੰਭੀਰ ਜ਼ਖ਼ਮੀ: ਲੋਕਾਂ 'ਚ ਫੈਲੀ ਦਹਿਸ਼ਤ...
Punjab News: ਪੰਜਾਬ ਤੋਂ ਵੱਡੀ ਖਬਰ, ਮਸ਼ਹੂਰ ਹੋਟਲ 'ਚ ਪੁਲਿਸ ਨੇ ਮਾਰਿਆ ਛਾਪਾ: 7 ਕੁੜੀਆਂ ਰੈਸਕਿਊ, 5 ਸਟਾਫ ਮੈਂਬਰ ਗ੍ਰਿਫਤਾਰ; ਜ਼ਿਆਦਾਤਰ ਕੁੜੀਆਂ...
ਪੰਜਾਬ ਤੋਂ ਵੱਡੀ ਖਬਰ, ਮਸ਼ਹੂਰ ਹੋਟਲ 'ਚ ਪੁਲਿਸ ਨੇ ਮਾਰਿਆ ਛਾਪਾ: 7 ਕੁੜੀਆਂ ਰੈਸਕਿਊ, 5 ਸਟਾਫ ਮੈਂਬਰ ਗ੍ਰਿਫਤਾਰ; ਜ਼ਿਆਦਾਤਰ ਕੁੜੀਆਂ...
2 Leaders Resign: ਵੱਡੀ ਖਬਰ, ਸਿਆਸੀ ਜਗਤ 'ਚ ਆਇਆ ਭੂਚਾਲ! 2 ਵੱਡੇ ਲੀਡਰਾਂ ਨੇ ਦਿੱਤਾ ਅਸਤੀਫ਼ਾ
2 Leaders Resign: ਵੱਡੀ ਖਬਰ, ਸਿਆਸੀ ਜਗਤ 'ਚ ਆਇਆ ਭੂਚਾਲ! 2 ਵੱਡੇ ਲੀਡਰਾਂ ਨੇ ਦਿੱਤਾ ਅਸਤੀਫ਼ਾ
Employees Salary Hike: ਵਿਸਾਖੀ ਮੌਕੇ ਮੁਲਾਜ਼ਮਾਂ ਲਈ ਖੁਸ਼ਖਬਰੀ, ਸੂਬਾ ਸਰਕਾਰ ਨੇ ਤਨਖਾਹਾਂ 'ਚ ਕੀਤਾ ਵਾਧਾ; CM ਵੱਲੋਂ ਵੱਡਾ ਐਲਾਨ...
ਵਿਸਾਖੀ ਮੌਕੇ ਮੁਲਾਜ਼ਮਾਂ ਲਈ ਖੁਸ਼ਖਬਰੀ, ਸੂਬਾ ਸਰਕਾਰ ਨੇ ਤਨਖਾਹਾਂ 'ਚ ਕੀਤਾ ਵਾਧਾ; CM ਵੱਲੋਂ ਵੱਡਾ ਐਲਾਨ...
Embed widget