Haryana News | ਮਰਨ ਤੋਂ ਪਹਿਲਾਂ ਜੋੜੇ ਨੇ ਆਪਣੇ ਤਿੰਨ ਸਾਲਾਂ ਦੇ ਪੁੱਤ ਨੂੰ ਵੀ ਦਿੱਤੀ ਜ਼ਹਿਰ
Haryana News | ਮਰਨ ਤੋਂ ਪਹਿਲਾਂ ਜੋੜੇ ਨੇ ਆਪਣੇ ਤਿੰਨ ਸਾਲਾਂ ਦੇ ਪੁੱਤ ਨੂੰ ਵੀ ਦਿੱਤੀ ਜ਼ਹਿਰ
#abplive
ਹਰਿਆਣਾ ਦੇ ਯਮੁਨਾਨਗਰ 'ਚ ਪਤੀ-ਪਤਨੀ ਨੇ ਜ਼ਹਿਰੀਲੀ ਚੀਜ਼ ਖਾ ਕੇ ਖੁਦਕੁਸ਼ੀ ਕਰ ਲਈ।
ਇੰਨਾ ਹੀ ਨਹੀਂ ਜੋੜੇ ਨੇ ਆਪਣੇ ਤਿੰਨ ਸਾਲ ਦੇ ਬੇਟੇ ਨੂੰ ਵੀ ਜ਼ਹਿਰ ਦੇ ਦਿੱਤਾ ਸੀ, ਜਿਸ ਦੀ ਹਾਲਤ ਕਾਫੀ ਨਾਜ਼ੁਕ ਬਣੀ ਹੋਈ ਹੈ।
ਬੱਚੇ ਦਾ ਯਮੁਨਾਨਗਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ।
ਗੁਆਂਢੀ ਮੁਤਾਬਕ ਉਨ੍ਹਾਂ ਨੇ ਉਕਤ ਜੋੜੇ ਦੇ ਘਰ ਕਿਸੇ ਨੂੰ ਰੌਲਾ ਪਾਉਂਦੇ ਸੁਣਿਆ
ਜਿਸ ਤੋਂ ਬਾਅਦ ਉਹ ਘਰ ਅੰਦਰ ਗਏ
ਉਨ੍ਹਾਂ ਪਤੀ ਪਤਨੀ ਨੂੰ ਬੇਹੋਸ਼ ਪਾਇਆ ਅਤੇ ਜਦੋਂ ਅਸੀਂ ਉਸਨੂੰ ਹਸਪਤਾਲ ਲੈ ਕੇ ਆਏ ਤਾਂ ਉਸਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ ਗਿਆ।”
ਜਦਕਿ ਬੱਚੇ ਦੇ ਸਾਹ ਚੱਲ ਰਹੇ ਸਨ ਜੋ ਇਲ੍ਜ਼ਾਧੀਂ ਹੈ
ਪੁਲਿਸ ਨੇ ਪੂਰੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
Don't forget to press THE BELL ICON to never miss any updates
Watch ABP Sanjha Live TV: https://abpsanjha.abplive.in/live-tv
ABP Sanjha Website: https://abpsanjha.abplive.in/
Social Media Handles:
YouTube: https://www.youtube.com/user/abpsanjha
Facebook: https://www.facebook.com/abpsanjha/
Twitter: https://twitter.com/abpsanjha
Download ABP App for Apple: https://itunes.apple.com/in/app/abp-l...
Download ABP App for Android: https://play.google.com/store/apps/de...























