ਪੜਚੋਲ ਕਰੋ

'ਜੇ ਸਰਕਾਰ MSP ਨਹੀ ਦੇ ਸਕਦੀ ਤਾਂ ਕੈਪਟਨ ਦੇਣ ਅਸਤੀਫ਼ਾ'

ਪੰਜਾਬ 'ਚ ਇਸ ਸਮੇਂ ਖੇਤੀ ਕਾਨੂੰਨਾਂ ਕਰਕੇ ਸਿਆਸਤ ਗਰਮਾਈ ਹੋਈ ਹੈ। ਕੇਂਦਰ ਦੇ ਖੇਤੀ ਕਾਨੂੰਨਾਂ ਖਿਲਾਫ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਿਆ ਗਿਆ, ਜਿਸ ਦਾ ਬੁੱਧਵਾਰ ਨੂੰ ਆਖਰੀ ਦਿਨ ਰਿਹਾ। ਇਸ ਦੇ ਨਾਲ ਹੀ ਦੱਸ ਦਈਏ ਕਿ ਬੀਤੇ ਦਿਨੀਂ ਪੰਜਾਬ ਵਿਧਾਨ ਸਭਾ 'ਚ ਇਨ੍ਹਾਂ ਕਾਨੂੰਨਾਂ ਨੂੰ ਲੈ ਕੇ ਚਾਰ ਬਿੱਲ ਪਾਸ ਕੀਤੇ ਗਏ।ਹੁਣ ਸੰਗਰੂਰ ਤੋਂ ਆਪ ਦੇ ਸਾਂਸਦ ਭਗਵੰਤ ਮਾਨ ਨੇ ਵੀ ਅੱਜ ਚੰਡੀਗੜ੍ਹ ਵਿਖੇ ਪ੍ਰੈਸ ਕਾਨਫਰੰਸ ਕੀਤੀ। ਜਿਸ ਦੌਰਾਨ ਪੱਤਰਕਾਰਾਂ ਨਾਲ ਗੱਲ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਜੋ ਕੱਲ੍ਹ ਵਿਧਾਨ ਸਭਾ ਵਿਚ ਬਿੱਲ ਪਾਸ ਕੀਤੇ, ਅਸੀ ਉਨ੍ਹਾਂ ਦਾ ਸਾਥ ਦਿਤਾ ਹੈ। ਆਪ ਨੇ ਕਿਸਾਨਾਂ ਕਰਕੇ ਪੰਜਾਬ ਸਰਕਾਰ ਦਾ ਸਾਥ ਦਿੱਤਾ। ਉਨ੍ਹਾਂ ਕਿਹਾ ਕਿ ਜਿਸ ਢੰਗ ਨਾਲ ਕਾਂਗਰਸ ਲੱਡੂ ਵੰਡ ਰਹੀ ਹੈ। ਇਹ ਕੋਈ ਜਿੱਤ ਨਹੀਂ। ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਜੋ ਬਿੱਲ ਲੈ ਕੇ ਆਈ ਹੈ ਉਹ ਕੇੰਦਰ ਸਰਕਾਰ ਦੇ ਬਿੱਲਾਂ ਵਿਚ ਸਿਰਫ ਅਮੇਂਡਮੈਂਟ ਹੈ।ਭਗਵੰਤ ਨੇ ਅੱਗੇ ਕਿਹਾ ਕਿ ਵਿਰੋਧੀ ਧਿਰ ਹੋਣ ਦੇ ਨਾਤੇ ਇਨ੍ਹਾਂ ਨੂੰ ਅਸੀਂ ਮਨਮਰਜੀਆਂ ਕਰਨ ਨਹੀ ਦੇਵਾਂਗੇ। ਸੇਂਟਰ ਨਾਲ ਲੜਾਈ ਅਜੇ ਵੀ ਜਾਰੀ ਹੈ। ਐਮਐਸਪੀ ਤੋਂ ਘਟ ਕੀਮਤ 'ਤੇ ਫਸਲ ਖਰੀਦਨ ਵਾਲੇ ਨੂੰ 3 ਸਾਲ ਦੀ ਸਜ਼ਾ ਦੀ ਤਜ਼ਵੀਜ ਹੈ। ਜੇਕਰ ਸੈਂਟਰ ਨੇ ਤੇ ਪ੍ਰਾਈਵੇਟ ਖਰੀਦਦਾਰ ਨੇ ਵੀ ਫਸਲ ਚੁਕਣ ਤੋਂ ਮਨਾ ਕਰ ਦਿੱਤਾ ਤਾਂ ਫਿਰ ਕਿਸਾਨ ਕੀ ਕਰਨਗੇ।
ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਟਾਪ ਹੈਡਲਾਈਨ

ਪੰਜਾਬ BJP 'ਚ ਕਈ ਵੱਡੇ ਆਗੂਆਂ ਦੀ ਐਂਟਰੀ, ਮੋਗਾ ਤੋਂ ਨਵਦੀਪ ਸੰਘਾ ਸਣੇ ਕਈ ਆਗੂ ਸ਼ਾਮਲ
ਪੰਜਾਬ BJP 'ਚ ਕਈ ਵੱਡੇ ਆਗੂਆਂ ਦੀ ਐਂਟਰੀ, ਮੋਗਾ ਤੋਂ ਨਵਦੀਪ ਸੰਘਾ ਸਣੇ ਕਈ ਆਗੂ ਸ਼ਾਮਲ
Education Officers Transfer: ਸਿੱਖਿਆ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਕਈ ਜ਼ਿਲ੍ਹਿਆਂ ਦੇ DEO ਅਤੇ DEEO ਨੂੰ ਵਾਧੂ ਚਾਰਜ ਦਿੱਤਾ ਗਿਆ, ਜਾਣੋ ਕੌਣ ਬਣਿਆ ਡਿਪਟੀ ਡਾਇਰੈਕਟਰ...
ਸਿੱਖਿਆ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਕਈ ਜ਼ਿਲ੍ਹਿਆਂ ਦੇ DEO ਅਤੇ DEEO ਨੂੰ ਵਾਧੂ ਚਾਰਜ ਦਿੱਤਾ ਗਿਆ, ਜਾਣੋ ਕੌਣ ਬਣਿਆ ਡਿਪਟੀ ਡਾਇਰੈਕਟਰ...
ਪੁਰਾਣੀ ਪੈਨਸ਼ਨ ਸਕੀਮ 'ਤੇ ਅਦਾਲਤ ਦਾ ਵੱਡਾ ਫੈਸਲਾ, ਇਨ੍ਹਾਂ ਮੁਲਾਜ਼ਮਾਂ ਨੂੰ ਮਿਲੇਗਾ OPS ਦਾ ਫਾਇਦਾ
ਪੁਰਾਣੀ ਪੈਨਸ਼ਨ ਸਕੀਮ 'ਤੇ ਅਦਾਲਤ ਦਾ ਵੱਡਾ ਫੈਸਲਾ, ਇਨ੍ਹਾਂ ਮੁਲਾਜ਼ਮਾਂ ਨੂੰ ਮਿਲੇਗਾ OPS ਦਾ ਫਾਇਦਾ
Congress MP Security Officer: ਵੱਡੀ ਵਾਰਦਾਤ, ਸੀਨੀਅਰ ਕਾਂਗਰਸ ਸੰਸਦ ਮੈਂਬਰ ਦੇ PSO ਦੀ ਮੌਤ, ASI ਨੇ ਸਰਵਿਸ ਰਿਵਾਲਵਰ ਨਾਲ...
ਵੱਡੀ ਵਾਰਦਾਤ, ਸੀਨੀਅਰ ਕਾਂਗਰਸ ਸੰਸਦ ਮੈਂਬਰ ਦੇ PSO ਦੀ ਮੌਤ, ASI ਨੇ ਸਰਵਿਸ ਰਿਵਾਲਵਰ ਨਾਲ...

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Congress MP Security Officer: ਵੱਡੀ ਵਾਰਦਾਤ, ਸੀਨੀਅਰ ਕਾਂਗਰਸ ਸੰਸਦ ਮੈਂਬਰ ਦੇ PSO ਦੀ ਮੌਤ, ASI ਨੇ ਸਰਵਿਸ ਰਿਵਾਲਵਰ ਨਾਲ...
ਵੱਡੀ ਵਾਰਦਾਤ, ਸੀਨੀਅਰ ਕਾਂਗਰਸ ਸੰਸਦ ਮੈਂਬਰ ਦੇ PSO ਦੀ ਮੌਤ, ASI ਨੇ ਸਰਵਿਸ ਰਿਵਾਲਵਰ ਨਾਲ...
Punjab Congress Crisis: ਪੰਜਾਬ ਕਾਂਗਰਸ 'ਚ ਅੰਦਰੂਨੀ ਕਲੇਸ਼ ਜਾਰੀ? ਰਾਜਾ ਵੜਿੰਗ ਨੇ ਚੰਨੀ ਦੀ ਫੇਰੀ ਦੌਰਾਨ ਕੱਢਿਆ ਵੱਖਰਾ ਮਾਰਚ, ਧੜੇਬੰਦੀ ਨੂੰ ਲੈ ਕੇ ਫਿਰ ਛਿੜੀ ਚਰਚਾ...
ਪੰਜਾਬ ਕਾਂਗਰਸ 'ਚ ਅੰਦਰੂਨੀ ਕਲੇਸ਼ ਜਾਰੀ? ਰਾਜਾ ਵੜਿੰਗ ਨੇ ਚੰਨੀ ਦੀ ਫੇਰੀ ਦੌਰਾਨ ਕੱਢਿਆ ਵੱਖਰਾ ਮਾਰਚ, ਧੜੇਬੰਦੀ ਨੂੰ ਲੈ ਕੇ ਫਿਰ ਛਿੜੀ ਚਰਚਾ...
ਅਖਿਲੇਸ਼ ਦੇ ਰੋਡ ਸ਼ੋਅ ‘ਚ ਆਈ JCB ਨਾਲ BJP ਆਗੂ ਦੇ ਪੁੱਤ ਦੀ ਮੌਤ, ਮੱਚਿਆ ਚੀਕ ਚੀਹਾੜਾ; ਸਿਆਸੀ ਜਗਤ 'ਚ ਸੋਗ ਦੀ ਲਹਿਰ
ਅਖਿਲੇਸ਼ ਦੇ ਰੋਡ ਸ਼ੋਅ ‘ਚ ਆਈ JCB ਨਾਲ BJP ਆਗੂ ਦੇ ਪੁੱਤ ਦੀ ਮੌਤ, ਮੱਚਿਆ ਚੀਕ ਚੀਹਾੜਾ; ਸਿਆਸੀ ਜਗਤ 'ਚ ਸੋਗ ਦੀ ਲਹਿਰ
ਪੰਜਾਬ 'ਚ ਨੈਸ਼ਨਲ ਹਾਈਵੇਅ 'ਤੇ ਵਾਪਰਿਆ ਭਿਆਨਕ ਹਾਦਸਾ, 2 ਟਰੱਕ ਭਾਖੜਾ ਨਹਿਰ 'ਚ ਲਟਕੇ; ਇੱਕ 'ਚ ਲੱਗੀ ਅੱਗ; ਮੱਚੀ ਹਫੜਾ-ਦਫੜੀ
ਪੰਜਾਬ 'ਚ ਨੈਸ਼ਨਲ ਹਾਈਵੇਅ 'ਤੇ ਵਾਪਰਿਆ ਭਿਆਨਕ ਹਾਦਸਾ, 2 ਟਰੱਕ ਭਾਖੜਾ ਨਹਿਰ 'ਚ ਲਟਕੇ; ਇੱਕ 'ਚ ਲੱਗੀ ਅੱਗ; ਮੱਚੀ ਹਫੜਾ-ਦਫੜੀ
ਪੰਜਾਬ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ ਬਣਾਈ ਪ੍ਰਦੇਸ਼ ਚੋਣ ਕਮੇਟੀ, ਇਨ੍ਹਾਂ ਆਗੂਆਂ ਨੂੰ ਮਿਲੀ ਵੱਡੀ ਜ਼ਿੰਮੇਵਾਰੀ
ਪੰਜਾਬ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ ਬਣਾਈ ਪ੍ਰਦੇਸ਼ ਚੋਣ ਕਮੇਟੀ, ਇਨ੍ਹਾਂ ਆਗੂਆਂ ਨੂੰ ਮਿਲੀ ਵੱਡੀ ਜ਼ਿੰਮੇਵਾਰੀ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਧੁੰਦ ਨੂੰ ਲੈਕੇ ਅਲਰਟ, ਸਵੇਰੇ-ਸ਼ਾਮ ਦੀ ਹੋਈ ਠੰਡ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਧੁੰਦ ਨੂੰ ਲੈਕੇ ਅਲਰਟ, ਸਵੇਰੇ-ਸ਼ਾਮ ਦੀ ਹੋਈ ਠੰਡ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਸਰਦੀਆਂ 'ਚ ਕਿਉਂ ਵੱਧ ਜਾਂਦਾ ਹਾਰਟ ਅਟੈਕ ਦਾ ਖਤਰਾ? ਇਦਾਂ ਬਚਾਓ ਜਾਨ; ਆਹ ਕੰਮਾਂ ਤੋਂ ਕਰੋ ਪਰਹੇਜ਼
ਸਰਦੀਆਂ 'ਚ ਕਿਉਂ ਵੱਧ ਜਾਂਦਾ ਹਾਰਟ ਅਟੈਕ ਦਾ ਖਤਰਾ? ਇਦਾਂ ਬਚਾਓ ਜਾਨ; ਆਹ ਕੰਮਾਂ ਤੋਂ ਕਰੋ ਪਰਹੇਜ਼
CM ਭਗਵੰਤ ਮਾਨ ਜਾਣਗੇ ਪਾਕਿਸਤਾਨ! ਕੇਂਦਰ ਤੋਂ ਮੰਗੀ ਇਜਾਜ਼ਤ
CM ਭਗਵੰਤ ਮਾਨ ਜਾਣਗੇ ਪਾਕਿਸਤਾਨ! ਕੇਂਦਰ ਤੋਂ ਮੰਗੀ ਇਜਾਜ਼ਤ
Embed widget