ਕੋਟਕਪੂਰਾ ਗੋਲੀਕਾਂਡ ਮਾਮਲੇ ਨੂੰ ਲੈ ਕੇ ਭਗਵੰਤ ਮਾਨ ਨੇ ਕੈਪਟਨ ਤੇ ਅਕਾਲੀ ਦਲ 'ਤੇ ਚੁੱਕੇ ਸਵਾਲ

Continues below advertisement

2015 ਕੋਟਕਪੂਰਾ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ SIT ਦੀ ਰਿਪੋਰਟ ਹਾਈਕੋਰਟ ਨੇ ਖਾਰਜ ਕੀਤੀ ਅਤੇ ਹੁਣ ਸੂਬੇ ਚ ਸਿਆਸਤ ਗਰਮਾਈ ਹੋਈ ਹੈ। ਹਾਈਕੋਰਟ ਨੇ ਨਵੀਂ SIT ਬਣਾਉਣ ਦੇ ਦਿੱਤੇ ਨੇ ਹੁਕਮ ਦਿੱਤੇ ਨੇ ਇਸ ਮਸਲੇ ਤੇ ਹੁਣ ਆਮ ਆਦਮੀ ਪਾਰਟੀ ਵੱਲੋਂ ਭਗਵੰਤ ਮਾਨ ਨੇ ਮੌਜੂਦਾ ਕਾਂਗਰਸ ਅਤੇ ਪਿਛਲੀ ਅਕਾਲੀ ਦਲ ਸਰਕਾਰ ਤੇ ਸਵਾਲ ਖੜੇ ਕਰਦੇ ਹੋਏ ਮਿਲੀ ਭਗਤ ਦੇ ਇਲਜ਼ਾਮ ਲਾਏ 

Continues below advertisement

JOIN US ON

Telegram