BJP ਨਾਲ ਗਠਜੋੜ ਤੋੜਨ ਤੋਂ ਬਾਅਦ ਰੋਪੜ ’ਚ ਗਰਜਣਗੇ Badal
BJP ਨਾਲ ਗਠਜੋੜ ਤੋੜਨ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਰੋਪੜ ਪਹੁੰਚ ਰਹੇ ਹਨ। ਇੱਥੇ ਤਿੰਨ ਜ਼ਿਲ੍ਹੇ ਮੋਹਾਲੀ, ਰੂਪਨਗਰ, ਨਵਾਂ ਸ਼ਹਿਰ ਦੀ ਲੀਡਰਸ਼ਿਪ ਨਾਲ ਮੀਟਿੰਗ ਕਰਨਗੇ। ਖੇਤੀ ਬਿੱਲਾਂ ਨੂੰ ਲੈ ਕੇ ਸੁਖਬੀਰ ਸਿੰਘ ਬਾਦਲ ਤਿੰਨ ਜ਼ਿਲ੍ਹਿਆਂ ਦੀ ਲੀਡਰਸ਼ਿਪ ਨਾਲ ਮੁਲਾਕਾਤ ਕਰਨਗੇ।