ਪੜਚੋਲ ਕਰੋ

ਅੱਜ ਰਾਤ 8 ਵਜੇ ਬਲੈਕਆਉਟ! ਪੰਜਾਬ ‘ਚ ਵੱਜਣਗੇ ਸਾਇਰਨ

ਪੰਜਾਬ ਵਿੱਚ ਅੱਜ (24 ਅਪ੍ਰੈਲ) ਯੁੱਧ ਵਰਗੀ ਐਮਰਜੈਂਸੀ ਸਥਿਤੀ ਨਾਲ ਨਿਪਟਣ ਲਈ ਕੇਂਦਰੀ ਗ੍ਰਹਿ ਮੰਤਰਾਲੇ ਦੇ ਹੁਕਮਾਂ ‘ਤੇ ਸਾਰੇ ਜ਼ਿਲ੍ਹਿਆਂ ਵਿੱਚ ਮੌਕ ਡ੍ਰਿਲ ਕਰਵਾਈ ਜਾ ਰਹੀ ਹੈ। ਇਸ ਦੌਰਾਨ ਰਾਤ 8:00 ਵਜੇ ਤੋਂ 8:15 ਵਜੇ ਤੱਕ 15 ਮਿੰਟ ਲਈ ਬਲੈਕਆਉਟ ਰਹੇਗਾ ਅਤੇ ਸਾਇਰਨ ਵੱਜਣਗੇ। ਲੁਧਿਆਣਾ, ਅੰਮ੍ਰਿਤਸਰ, ਮੋਹਾਲੀ, ਪਠਾਨਕੋਟ, ਜਲੰਧਰ, ਤਰਨਤਾਰਨ, ਫਾਜ਼ਿਲਕਾ, ਬਠਿੰਡਾ ਅਤੇ ਫਿਰੋਜ਼ਪੁਰ ਵਿੱਚ ਨਿਰਧਾਰਤ ਇਲਾਕਿਆਂ ‘ਚ ਇਹ ਅਭਿਆਸ ਕੀਤਾ ਜਾਵੇਗਾ, ਜਿੱਥੇ ਕੁਝ ਸਮੇਂ ਲਈ ਬਿਜਲੀ ਬੰਦ ਰਹੇਗੀ ਅਤੇ ਲੋਕਾਂ ਨੂੰ ਗੈਰ-ਜ਼ਰੂਰੀ ਲਾਈਟਾਂ ਬੰਦ ਰੱਖਣ ਲਈ ਕਿਹਾ ਗਿਆ ਹੈ। ਡ੍ਰਿਲ ਦੀ ਸ਼ੁਰੂਆਤ 2 ਮਿੰਟ ਦੇ ਹਾਈ-ਲੋ ਪਿਚ ਸਾਇਰਨ ਨਾਲ ਹੋਵੇਗੀ ਜੋ ਏਅਰ ਰੇਡ ਚੇਤਾਵਨੀ ਦਾ ਸੰਕੇਤ ਹੋਵੇਗਾ, ਜਦਕਿ ਅੰਤ ‘ਚ 2 ਮਿੰਟ ਦਾ ਲਗਾਤਾਰ ਸਾਇਰਨ “ਆਲ ਕਲੀਅਰ” ਦਾ ਸੰਕੇਤ ਦੇਵੇਗਾ। ਇਸ ਦੌਰਾਨ ਫਾਇਰ ਰਿਸਪਾਂਸ, ਸਚਰਚ ਐਂਡ ਰੈਸਕਿਊ, ਮੈਡੀਕਲ ਸਹਾਇਤਾ ਅਤੇ ਟ੍ਰੈਫਿਕ ਕੰਟਰੋਲ ਦੀ ਪ੍ਰੈਕਟਿਸ ਵੀ ਕੀਤੀ ਜਾਵੇਗੀ। ਸਰਕਾਰ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਇਹ ਸਿਰਫ਼ ਅਭਿਆਸ ਹੈ, ਘਬਰਾਉਣ ਦੀ ਲੋੜ ਨਹੀਂ ਅਤੇ ਪੂਰਾ ਸਹਿਯੋਗ ਦਿੱਤਾ ਜਾਵੇ। ਪੰਜਾਬ ਵਿੱਚ ਅੱਜ (24 ਅਪ੍ਰੈਲ) ਯੁੱਧ ਵਰਗੀ ਐਮਰਜੈਂਸੀ ਸਥਿਤੀ ਨਾਲ ਨਿਪਟਣ ਲਈ ਕੇਂਦਰੀ ਗ੍ਰਹਿ ਮੰਤਰਾਲੇ ਦੇ ਹੁਕਮਾਂ ‘ਤੇ ਸਾਰੇ ਜ਼ਿਲ੍ਹਿਆਂ ਵਿੱਚ ਮੌਕ ਡ੍ਰਿਲ ਕਰਵਾਈ ਜਾ ਰਹੀ ਹੈ। ਇਸ ਦੌਰਾਨ ਰਾਤ 8:00 ਵਜੇ ਤੋਂ 8:15 ਵਜੇ ਤੱਕ 15 ਮਿੰਟ ਲਈ ਬਲੈਕਆਉਟ ਰਹੇਗਾ ਅਤੇ ਸਾਇਰਨ ਵੱਜਣਗੇ। ਲੁਧਿਆਣਾ, ਅੰਮ੍ਰਿਤਸਰ, ਮੋਹਾਲੀ, ਪਠਾਨਕੋਟ, ਜਲੰਧਰ, ਤਰਨਤਾਰਨ, ਫਾਜ਼ਿਲਕਾ, ਬਠਿੰਡਾ ਅਤੇ ਫਿਰੋਜ਼ਪੁਰ ਵਿੱਚ ਨਿਰਧਾਰਤ ਇਲਾਕਿਆਂ ‘ਚ ਇਹ ਅਭਿਆਸ ਕੀਤਾ ਜਾਵੇਗਾ, ਜਿੱਥੇ ਕੁਝ ਸਮੇਂ ਲਈ ਬਿਜਲੀ ਬੰਦ ਰਹੇਗੀ ਅਤੇ ਲੋਕਾਂ ਨੂੰ ਗੈਰ-ਜ਼ਰੂਰੀ ਲਾਈਟਾਂ ਬੰਦ ਰੱਖਣ ਲਈ ਕਿਹਾ ਗਿਆ ਹੈ। ਡ੍ਰਿਲ ਦੀ ਸ਼ੁਰੂਆਤ 2 ਮਿੰਟ ਦੇ ਹਾਈ-ਲੋ ਪਿਚ ਸਾਇਰਨ ਨਾਲ ਹੋਵੇਗੀ ਜੋ ਏਅਰ ਰੇਡ ਚੇਤਾਵਨੀ ਦਾ ਸੰਕੇਤ ਹੋਵੇਗਾ, ਜਦਕਿ ਅੰਤ ‘ਚ 2 ਮਿੰਟ ਦਾ ਲਗਾਤਾਰ ਸਾਇਰਨ “ਆਲ ਕਲੀਅਰ” ਦਾ ਸੰਕੇਤ ਦੇਵੇਗਾ। ਇਸ ਦੌਰਾਨ ਫਾਇਰ ਰਿਸਪਾਂਸ, ਸਚਰਚ ਐਂਡ ਰੈਸਕਿਊ, ਮੈਡੀਕਲ ਸਹਾਇਤਾ ਅਤੇ ਟ੍ਰੈਫਿਕ ਕੰਟਰੋਲ ਦੀ ਪ੍ਰੈਕਟਿਸ ਵੀ ਕੀਤੀ ਜਾਵੇਗੀ। ਸਰਕਾਰ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਇਹ ਸਿਰਫ਼ ਅਭਿਆਸ ਹੈ, ਘਬਰਾਉਣ ਦੀ ਲੋੜ ਨਹੀਂ ਅਤੇ ਪੂਰਾ ਸਹਿਯੋਗ ਦਿੱਤਾ ਜਾਵੇ। click bait

ਵੀਡੀਓਜ਼ ਖ਼ਬਰਾਂ

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਹੋਰ ਵੇਖੋ
Sponsored Links by Taboola
Advertisement

ਫੋਟੋਗੈਲਰੀ

Advertisement

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ
Advertisement

ਟਾਪ ਹੈਡਲਾਈਨ

Punjab News: ਪੰਜਾਬ ਪੁਲਿਸ ਵਿਭਾਗ ਤੋਂ ਵੱਡੀ ਖਬਰ, SHO ਨੂੰ ਕੀਤਾ ਗਿਆ ਗ੍ਰਿਫਤਾਰ, 'ਆਪ' ਵਰਕਰ ਦੇ ਕਤਲ 'ਚ ਰਿਟਾਇਰਡ ASI ਨੂੰ ਇੰਝ ਫਸਾਇਆ; ਗੈਂਗਸਟਰਾਂ ਨਾਲ ਕਨੈਕਸ਼ਨ...
ਪੰਜਾਬ ਪੁਲਿਸ ਵਿਭਾਗ ਤੋਂ ਵੱਡੀ ਖਬਰ, SHO ਨੂੰ ਕੀਤਾ ਗਿਆ ਗ੍ਰਿਫਤਾਰ, 'ਆਪ' ਵਰਕਰ ਦੇ ਕਤਲ 'ਚ ਰਿਟਾਇਰਡ ASI ਨੂੰ ਇੰਝ ਫਸਾਇਆ; ਗੈਂਗਸਟਰਾਂ ਨਾਲ ਕਨੈਕਸ਼ਨ...
Nelson Mandela Day 2026: 67 ਮਿੰਟ ਦੀ ਸੇਵਾ ਨੂੰ ਵਿਸ਼ੇਸ਼ ਕਿਉਂ ਮੰਨਿਆ ਜਾਂਦਾ ਹੈ, ਇਸਦਾ ਨੈਲਸਨ ਮੰਡੇਲਾ ਨਾਲ ਕੀ ਸਬੰਧ ਹੈ?
Nelson Mandela Day 2026: 67 ਮਿੰਟ ਦੀ ਸੇਵਾ ਨੂੰ ਵਿਸ਼ੇਸ਼ ਕਿਉਂ ਮੰਨਿਆ ਜਾਂਦਾ ਹੈ, ਇਸਦਾ ਨੈਲਸਨ ਮੰਡੇਲਾ ਨਾਲ ਕੀ ਸਬੰਧ ਹੈ?
ਅਮਰੀਕਾ ਈਰਾਨ ਦੇ ਚਾਬਹਾਰ ਬੰਦਰਗਾਹ 'ਤੇ ਮਿਜ਼ਾਈਲਾਂ ਕਿਉਂ ਦਾਗ਼ ਰਿਹਾ ਹੈ, ਜਿਸ 'ਤੇ ਭਾਰਤ ਨੇ 400 ਕਰੋੜ ਰੁਪਏ ਦਾ ਨਿਵੇਸ਼ ਕੀਤਾ ਹੈ?
ਅਮਰੀਕਾ ਈਰਾਨ ਦੇ ਚਾਬਹਾਰ ਬੰਦਰਗਾਹ 'ਤੇ ਮਿਜ਼ਾਈਲਾਂ ਕਿਉਂ ਦਾਗ਼ ਰਿਹਾ ਹੈ, ਜਿਸ 'ਤੇ ਭਾਰਤ ਨੇ 400 ਕਰੋੜ ਰੁਪਏ ਦਾ ਨਿਵੇਸ਼ ਕੀਤਾ ਹੈ?
Punjab News: ਪੰਜਾਬ ਤੋਂ ਵੱਡੀ ਖਬਰ! DSP ਪੱਧਰ ਦੇ 15 ਅਧਿਕਾਰੀਆਂ ਨੂੰ ਮਿਲੀ ਤਰੱਕੀ, ਇੱਥੇ ਦੇਖੋ ਨਵੇਂ ਬਣੇ SP ਦੀ ਲਿਸਟ
ਪੰਜਾਬ ਤੋਂ ਵੱਡੀ ਖਬਰ! DSP ਪੱਧਰ ਦੇ 15 ਅਧਿਕਾਰੀਆਂ ਨੂੰ ਮਿਲੀ ਤਰੱਕੀ, ਇੱਥੇ ਦੇਖੋ ਨਵੇਂ ਬਣੇ SP ਦੀ ਲਿਸਟ
Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake: ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 7.4 ਦੀ ਤੀਬਰਤਾ ਵਾਲਾ ਜ਼ੋਰਦਾਰ ਝਟਕੇ; ਲੋਕਾਂ ਨੂੰ ਸੁਰੱਖਿਅਤ ਥਾਵਾਂ ਤੇ ਰਹਿਣ ਦੀ ਅਪੀਲ...
ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 7.4 ਦੀ ਤੀਬਰਤਾ ਵਾਲਾ ਜ਼ੋਰਦਾਰ ਝਟਕੇ; ਲੋਕਾਂ ਨੂੰ ਸੁਰੱਖਿਅਤ ਥਾਵਾਂ ਤੇ ਰਹਿਣ ਦੀ ਅਪੀਲ...
ਲੁਧਿਆਣਾ 'ਚ ਪਨਬਸ ਡਰਾਈਵਰ ਨਿਕਲਿਆ ਨਸ਼ਾ ਤਸਕਰ, ਡਿਪੋ ਦੀ ਚੈਕਿੰਗ ਟੀਮ ਨੇ ਕੀਤੀ ਰਿਪੋਰਟ; 12 ਕਿਲੋ ਭੁੱਕੀ ਬਰਾਮਦ
ਲੁਧਿਆਣਾ 'ਚ ਪਨਬਸ ਡਰਾਈਵਰ ਨਿਕਲਿਆ ਨਸ਼ਾ ਤਸਕਰ, ਡਿਪੋ ਦੀ ਚੈਕਿੰਗ ਟੀਮ ਨੇ ਕੀਤੀ ਰਿਪੋਰਟ; 12 ਕਿਲੋ ਭੁੱਕੀ ਬਰਾਮਦ
ਲੁਧਿਆਣਾ 'ਚ ਵਾਪਰਿਆ ਵੱਡਾ ਹਾਦਸਾ, ਮਹਿਲਾ ਕੌਂਸਲਰ ਦੀ ਕਾਰ ਨੂੰ ਮਾਰੀ ਟੱਕਰ; ਮੱਚੀ ਹਫੜਾ-ਦਫੜੀ
ਲੁਧਿਆਣਾ 'ਚ ਵਾਪਰਿਆ ਵੱਡਾ ਹਾਦਸਾ, ਮਹਿਲਾ ਕੌਂਸਲਰ ਦੀ ਕਾਰ ਨੂੰ ਮਾਰੀ ਟੱਕਰ; ਮੱਚੀ ਹਫੜਾ-ਦਫੜੀ
ਭੁੱਖ ਹੜਤਾਲ 'ਤੇ ਬੈਠੇ ਸੋਨਮ ਵਾਂਗਚੁੱਕ ਨੂੰ 21ਵੇਂ ਦਿਨ ਪੁਲਿਸ ਨੇ ਹਟਾਇਆ, ਜੰਤਰ-ਮੰਤਰ ਤੋਂ ਲੈ ਗਈ ਹਸਪਤਾਲ
ਭੁੱਖ ਹੜਤਾਲ 'ਤੇ ਬੈਠੇ ਸੋਨਮ ਵਾਂਗਚੁੱਕ ਨੂੰ 21ਵੇਂ ਦਿਨ ਪੁਲਿਸ ਨੇ ਹਟਾਇਆ, ਜੰਤਰ-ਮੰਤਰ ਤੋਂ ਲੈ ਗਈ ਹਸਪਤਾਲ
ਪੰਜਾਬ ਦੇ 8 ਜ਼ਿਲ੍ਹਿਆਂ ਵਿੱਚ ਹੁੰਮਸ ਨੂੰ ਲੈਕੇ ਅਲਰਟ ਜਾਰੀ, ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 8 ਜ਼ਿਲ੍ਹਿਆਂ ਵਿੱਚ ਹੁੰਮਸ ਨੂੰ ਲੈਕੇ ਅਲਰਟ ਜਾਰੀ, ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ; ਜਾਣੋ ਅਗਲੇ ਦਿਨਾਂ ਦਾ ਹਾਲ
RBI News: ਰੁੱਕ ਗਈ ਪੇਮੈਂਟ ਤਾਂ 7500 'ਚ ਮਿਲੇਗਾ 1 ਲੱਖ ਦਾ ਰਿਫੰਡ, RBI ਲੈਕੇ ਆਇਆ ਨਵਾਂ ਨਿਯਮ? ਜਾਣੋ ਸਰਕਾਰ ਨੇ ਕੀ ਕਿਹਾ
RBI News: ਰੁੱਕ ਗਈ ਪੇਮੈਂਟ ਤਾਂ 7500 'ਚ ਮਿਲੇਗਾ 1 ਲੱਖ ਦਾ ਰਿਫੰਡ, RBI ਲੈਕੇ ਆਇਆ ਨਵਾਂ ਨਿਯਮ? ਜਾਣੋ ਸਰਕਾਰ ਨੇ ਕੀ ਕਿਹਾ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਜੁਲਾਈ 2026
Breaking : ਹਰਜੀਤ ਸਿੰਘ ਗਰੇਵਾਲ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਨਵੇਂ ਚੇਅਰਮੈਨ ਨਿਯੁਕਤ
Breaking : ਹਰਜੀਤ ਸਿੰਘ ਗਰੇਵਾਲ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਨਵੇਂ ਚੇਅਰਮੈਨ ਨਿਯੁਕਤ
Embed widget