Breaking- Punjab 'ਚ ਅੱਜ 67 ਕੋਰੋਨਾ ਮਰੀਜ਼ਾਂ ਦੀ ਮੌਤ, 1964 ਨਵੇਂ ਕੇਸ

Continues below advertisement
ਪੰਜਾਬ 'ਚ ਕੋਰੋਨਾਵਾਇਰਸ ਦਾ ਕਹਿਰ ਫਿਰ ਤੋਂ ਵੱਧਦਾ ਜਾ ਰਿਹਾ ਹੈ।ਅੱਜ ਕੋਰੋਨਾਵਾਇਰਸ ਦੇ 1964 ਨਵੇਂ ਕੇਸ ਸਾਹਮਣੇ ਆਏ ਹਨ।ਸੂਬੇ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 67547 ਹੋ ਗਈ ਹੈ। ਅੱਜ ਕੋਰੋਨਾਵਾਇਰਸ ਨਾਲ 67 ਮੌਤਾਂ ਹੋਣ ਦੀ ਵੀ ਖ਼ਬਰ ਸਾਹਮਣੇ ਆਈ ਹੈ।ਸੂਬੇ 'ਚ ਕੋਰੋਨਾ ਨਾਲ ਮਰਨ ਵਾਲਿਆ ਦੀ ਕੁੱਲ੍ਹ ਗਿਣਤੀ 1990 ਹੋ ਗਈ ਹੈ।
Continues below advertisement

JOIN US ON

Telegram